ਗੁਰੂ ਰਵਿਦਾਸ ਮਹਾਰਾਜ ਜੀ ਦਾ 648 ਵਾਂ ਪ੍ਰਕਾਸ਼ ਦਿਹਾੜਾ ਮੁਹੱਲਾ ਸੰਤੋਖਪੁਰਾ ਫਿਲੌਰ ਦੀਆਂ ਸੰਗਤਾਂ ਨੇ ਸ਼ਰਧਾ ਨਾਲ ਮਨਾਇਆ, ਬਾਬਾ ਸੁਖਵਿੰਦਰ ਸਿੰਘ ਨੂੰ ਕੀਤਾ ਸਨਮਾਨਿਤ- ਭਾਈ ਵਿਰਸਾ ਸਿੰਘ ਖਾਲਸਾ
ਫਿਲੌਰ, ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)– ਗੁਰ ਰਵਿਦਾਸ ਮਹਾਰਾਜ ਜੀ ਦਾ 648 ਵਾਂ ਪ੍ਰਕਾਸ਼ ਦਿਹਾੜੇ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਰਵਿਦਾਸ ਮੰਦਰ ਮੁਹੱਲਾ ਸੰਤੋਖਪੁਰਾ ਫਿਲੌਰ ਵਿਖੇ ਮਨਾਇਆ ਗਿਆ,ਇਸ ਮੌਕੇ ਤੇ ਨਿਸ਼ਾਨ ਸਾਹਿਬ ਦੀ ਸੇਵਾ ਵੀ ਕੀਤੀ ਗਈ, ਜਿਸ ਦੀ ਅਰਦਾਸ ਵਿਸ਼ੇਸ਼ ਸੱਦੇ ਤੇ ਪਹੁੰਚੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਦੇ ਮੁੱਖੀ ਸੰਤ ਬਾਬਾ ਸੁਖਵਿੰਦਰ ਸਿੰਘ […]
Continue Reading

