ਪੀ ਡਬਲਯੂ ਡੀ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਜ਼ਿਲ੍ਹਾ ਮਾਨਸਾ ਦੀ ਹੋਈ ਅਹਿਮ ਮੀਟਿੰਗ
ਮਾਨਸਾ, ਗੁਰਦਾਸਪੁਰ, 28 ਨਵੰਬਰ (ਸਰਬਜੀਤ ਸਿੰਘ)– ਪੀ ਡਬਲਯੂ ਡੀ ਤਾਲਮੇਲ ਸਘੰਰਸ਼ ਕਮੇਟੀ ਪੰਜਾਬ ਵਲੋਂ ਉਲੀਕੇ ਪ੍ਰੋਗਰਾਮਾਂ ਮੁਤਾਬਿਕ ਅੱਜ ਮਿਤੀ 28 ਨਵੰਬਰ 2025 ਜਲ ਘਰ ਜਵਾਹਰਕੇ ਵਿਖੇ ਚੁਣੀ ਗਈ ਤਾਲਮੇਲ ਸਘੰਰਸ਼ ਕਮੇਟੀ ਜ਼ਿਲ੍ਹਾ ਮਾਨਸਾ ਦੀ ਅਹਿਮ ਮੀਟਿੰਗ ਹੋਈ।ਇਸ ਮੀਟਿੰਗ ਦੀ ਪ੍ਰਧਾਨਗੀ ਕਨਵੀਨਰ ਬਿੱਕਰ ਸਿੰਘ ਮਾਖਾ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ (ਵਿਗਿਆਨਕ), ਜਗਦੇਵ ਸਿੰਘ ਘੁਰਕਣੀ ਟੈਕਨੀਕਲ ਐਂਡ […]
Continue Reading

