ਸੰਤ ਬਾਬਾ ਜੰਗ ਸਿੰਘ ਜੀਆਂ ਦੇ ਜਨਮ ਦਿਹਾੜੇ ਤੇ ਸਜੇ ਧਾਰਮਿਕ ਦੀਵਾਨ ‘ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ ਤੇ ਵਾਤਾਵਰਨ ਪ੍ਰੇਮੀ ਟੀਮ ਵੱਲੋਂ ਬੂਟੇ ਵੰਡੇ ਗਏ- ਭਾਈ ਮਨਪ੍ਰੀਤ ਸਿੰਘ
ਮਾਲੇਰਕੋਟਲਾ , ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਦੇ ਮੌਜੂਦਾ ਮੁਖੀ ਭਾਈ ਮਨਪ੍ਰੀਤ ਸਿੰਘ ਜੀ ਤੇ ਹੋਰ ਪ੍ਰਬੰਧਕਾਂ ਵੱਲੋਂ ਹਰ ਮਹੀਨੇ ਦਸਵੀਂ ਮੌਕੇ ਤੇ ਸ਼ਰਧਾਲੂਆਂ ਵੱਲੋਂ ਰਖਵਾਏ ਲੜੀਵਾਰ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ […]
Continue Reading

