ਝੋਨੇ ਦੀ ਸਿੱਧੀ ਬਿਜਾਈ ਨਾਲ ਮਜ਼ਦੂਰਾਂ ਦੇ ਹੋਏ 113 ਕਰੋੜ ਰੁਪਏ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ – ਲਾਭ ਅਕਲੀਆ
ਰਾਮਪੁਰਾ,ਚਾਉਕੇ, ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)– ਅੱਜ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਰਾਮਪੁਰਾ ਬਲਾਕ ਦੇ ਪਿੰਡ ਮੰਡੀ ਖੁਰਦ ਅਤੇ ਮੌੜ ਬਲਾਕ ਦੇ ਪਿੰਡਾਂ ਬੁਰਜ਼ ਅਤੇ ਮਾਨਸਾ ਵਿਖੇ ਮਨਰੇਗਾ ਮਜ਼ਦੂਰਾਂ ਦੀ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਜਿਨ੍ਹਾਂ ਨੂੰ ਸੀ ਪੀ ਆਈ (ਐਮ ਐਲ) ਰੈੱਡ ਸਟਾਰ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਮਜ਼ਦੂਰ ਅਧਿਕਾਰ […]
Continue Reading

