ਸੰਗਰੂਰ ਵਿਖੇ ਜ਼ਮੀਨ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਬੇਜ਼ਮੀਨੇ ਗ਼ਰੀਬ ਲੋਕਾਂ ਤੇ ਸਰਕਾਰੀ ਜ਼ਬਰ
ਮਜ਼ਦੂਰਾਂ ਨੂੰ ਰਿਹਾਅ ਕਰਨ ਦੀ ਮੰਗ- ਲਾਭ ਅਕਲੀਆ ਬਰਨਾਲਾ, ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)– ਸੰਗਰੂਰ ਦੇ ਨੇੜੇ ਬੇਜ਼ਮੀਨੇ ਪੇਂਡੂ ਮਜ਼ਦੂਰਾਂ ਵੱਲੋਂ ਰਜਵਾੜਿਆਂ ਦੇ ਨਜਾਇਜ਼ ਕਬਜ਼ੇ ਹੇਠਲੀ 936 ਏਕੜ ਜ਼ਮੀਨ ਨੂੰ ਸੰਵਿਧਾਨ ਦੀ ਧਾਰਾ ਲੈਂਡ ਸੀਲਿੰਗ ਐਕਟ ਦੇ ਤਹਿਤ ਵਾਧੂ ਜ਼ਮੀਨ ਗ਼ਰੀਬ ਮਜ਼ਦੂਰਾਂ ਵਿੱਚ ਵੰਡਣ ਦੀ ਮੰਗ ਨੂੰ ਲੈਕੇ ਇਕੱਠੇ ਹੋਏ ਹਜ਼ਾਰਾਂ ਮਜ਼ਦੂਰਾਂ ਉੱਪਰ ਭਗਵੰਤ ਮਾਨ […]
Continue Reading

