ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗਬੰਦੀ ਤੁਰੰਤ ਲਾਗੂ ਕਰੋ – ਕਾਮਰੇਡ ਲਾਭ ਸਿੰਘ ਅਕਲੀਆ
ਬਰਨਾਲਾ, ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)– ਪਿਛਲੇ ਕਈ ਦਿਨਾਂ ਤੋਂ ਭਾਰਤ – ਪਾਕਿਸਤਾਨ ਦਰਮਿਆਨ ਚੱਲ ਰਹੀ ਨਫ਼ਰਤੀ ਜੰਗ ਦਾ ਅੱਜ ਦੋਵਾਂ ਦੇਸ਼ਾਂ ਵੱਲੋਂ ਜੰਗਬੰਦੀ ਦਾ ਐਲਾਨ ਕੀਤਾ ਜਾਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਸੀਪੀਆਈ (ਐਮ ਐਲ) ਰੈੱਡ ਸਟਾਰ ਦੀ ਪੰਜਾਬ ਇਕਾਈ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਵੱਲੋਂ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਦੇ ਇਸ […]
Continue Reading

