ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ-ਬਾਬਾ ਸੁਖਵਿੰਦਰ ਸਿੰਘ
ਫਿਲੌਰ, ਗੁਰਦਾਸਪੁਰ, 2 ਜੂਨ (ਸਰਬਜੀਤ ਸਿੰਘ)–ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਨੰਗਲ ਬੇਟ ਫਿਲੌਰ ਲੁਧਿਆਣਾ ਵਿਖੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਧਾਰਮਿਕ ਦੀਵਾਨ ਸਜਾਏ ਗਏ, ਅਖੰਡ ਪਾਠ ਸ਼ਰਧਾਲੂਆਂ ਤੇ ਧਾਰਮਿਕ […]
Continue Reading

