ਸੱਤਾਧਾਰੀਆਂ ਦੀ ਸਰਪ੍ਰਸਤੀ ਹੇਠਲੇ ਭੂਮੀ ਮਾਫੀਆ ਵੱਲੋਂ ਕਿਸਾਨ ਆਗੂ ਨੂੰ ਬੁਰੀ ਤਰ੍ਹਾਂ ਫ਼ੱਟੜ ਕਰਨ ਦੀ ਲਿਬਰੇਸ਼ਨ ਵਲੋਂ ਸਖਤ ਨਿੰਦਾ
ਪੇਂਡੂ ਖੇਤਰ ਵਿੱਚ ਪੈਦਾ ਹੋ ਰਹੀ ਬੈਚੈਨੀ ਲਈ ਮਾਨ ਸਰਕਾਰ ਜ਼ਿੰਮੇਵਾਰ ਮਾਨਸਾ, ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)— ਸੀਪੀਆਈ ਐਮ ਐਲ ਲਿਬਰੇਸ਼ਨ ਨੇ ਲਹਿਰਾਂ ਨੇੜਲੇ ਪਿੰਡ ਖਾਈ ਦੇ ਵਾਸੀ ਕਿਸਾਨ ਆਗੂ ਮਾਸਟਰ ਨਿਰਭੈ ਸਿੰਘ ਨੂੰ ਸਤਾਧਾਰੀ ਆਪ ਨਾਲ ਜੁੜੇ ਭੂਮੀ ਮਾਫੀਆ ਗਿਰੋਹ ਵਲੋਂ ਹਮਲਾ ਕਰਕੇ ਬੁਰੀ ਤਰ੍ਹਾਂ ਫ਼ੱਟੜ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਾਰੇ […]
Continue Reading

