9 ਜੁਲਾਈ ਦੀ ਇਤਿਹਾਸਕ ਰਾਸ਼ਟਰੀ ਹੜਤਾਲ ਨੂੰ ਸਫ਼ਲ ਬਣਾਓ – ਲਾਭ ਅਕਲੀਆ

ਬਰਨਾਲਾ, ਤਪਾ, ਗੁਰਦਾਸਪੁਰ, 7 ਜੁਲਾਈ (ਸਰਬਜੀਤ ਸਿੰਘ)– ਦੀ ਇਤਿਹਾਸਕ ‘ਰਾਸ਼ਟਰੀ ਹੜਤਾਲ’  ਨੂੰ ਸਫ਼ਲ ਬਣਾਉਣ ਲਈ ਟ੍ਰੇਡ ਯੂਨੀਅਨ ਸੈਂਟਰ ਆਫ਼ ਇੰਡੀਆ (ਟੂਸੀ) ਅਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ  ਬਰਨਾਲਾ ਜ਼ਿਲ੍ਹੇ ਦੇ  ਪਿੰਡ  ਢਿਲਵਾਂ, ਦਰਾਜ਼, ਭਗਤਪੁਰਾ, ਕਾਹਨੇ ਕੇ, ਜੱਸਾ ਭੈਣੀ, ਛੰਨਾ ਭੈਣੀ, ਪੱਖੋਂ ਕਲਾਂ ਆਦਿ ਪਿੰਡਾਂ ਵਿੱਚ ਤਿਆਰੀ ਮੀਟਿੰਗਾਂ ਕੀਤੀਆਂ ਗਈਆਂ ਹਨ। ਇਹਨਾਂ ਮੀਟਿੰਗਾਂ ਨੂੰ  […]

Continue Reading

ਜਲਾਲਾਬਾਦ ਵਿਖੇ ਕਰਮ ਚੰਦ ਦੇ ਸੇਵਾ ਮੁੱਕਤ ਹੋਣ ਕੀਤਾ ਸਨਮਾਨਿਤ

ਜਲਾਲਾਬਾਦ, ਗੁਰਦਾਸਪੁਰ, 6 ਜੂਨ (ਸਰਬਜੀਤ ਸਿੰਘ)– ਜਲਾਲਾਬਾਦ ਵਿਖੇ ਕਰਮ ਚੰਦ ਫਿਟਰ ਹੈਲਪਰ ਨੂੰ ਉਹਨਾਂ ਦੀ ਰਿਟਾਇਰਮੈਂਟ ਹੋਣ ਉਪਰੰਤ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ) ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਅੱਜ ਦੀ ਵਿਦਾਇਗੀ ਪਾਰਟੀ ਸਮੇਂ ਸੂਬਾਈ ਆਗੂ ਬਿੱਕਰ ਸਿੰਘ ਮਾਖਾ, ਮਨਜੀਤ ਸਿੰਘ ਸੰਗਤਪੁਰਾ, ਹਿੰਮਤ ਸਿੰਘ ਦੂਲੋਵਾਲ ਸ੍ਰੀ ਮਹਿੰਦਰ ਸਿੰਘ ਘੱਲੂ, ਹਰਭਜਨ ਸਿੰਘ ਠਠੇਰਾ, […]

Continue Reading

ਮੋਦੀ ਸਰਕਾਰ ਖ਼ਿਲਾਫ਼ 9 ਜੁਲਾਈ ਨੂੰ ਸ਼ਹਿਰ ਵਿਚ ਕੀਤਾ ਜਾਵੇਗਾ ਵਿਸ਼ਾਲ ਰੋਸ਼ ਮਾਰਚ

ਮਾਨਸਾ 5 ਜੁਲਾਈ (ਸਰਬਜੀਤ ਸਿੰਘ)– ਮੋਦੀ ਨੂੰ ਦੇਸ਼ ਦੇ ਆਮ ਮਿਹਨਤਕਸ਼ ਲੋਕਾਂ ਦੀ ਕੋਈ ਪ੍ਰਵਾਹ ਨਹੀਂ । ਦੇਸ਼ ਵਿਚ ਮਹਿੰਗਾਈ , ਭ੍ਰਿਸ਼ਟਾਚਾਰ ,ਬੇਰੁਜ਼ਗਾਰੀ ਅਸਮਾਨ ਛੂਹ ਰਹੀ ਹੈ। ਮੋਦੀ ਸਰਕਾਰ ਨੇ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਕੋਲ ਗਿਰਵੀ ਰੱਖ ਦਿੱਤਾ ਹੈ। ਮਜ਼ਦੂਰਾਂ ਕਿਸਾਨਾਂ ਮੁਲਾਜ਼ਮਾਂ ਦੁਕਾਨਦਾਰਾਂ ਦੇ ਖਿਲਾਫ ਕਾਨੂੰਨ ਲਿਆਂਦੇ ਜਾ ਰਹੇ ਹਨ। ਕਾਰਪੋਰੇਟ ਪੱਖੀ ਅਤੇ ਦੇਸ ਦੇ […]

Continue Reading

ਪੰਜਾਬੀ ਫਿਲਮਾਂ ਦੇ ਐਕਟਰ ਨਿਰਮਲ ਰਿਸ਼ੀ, ਪ੍ਰੋਡਿਊਸਰ, ਜਰਨੈਲ ਸਿੰਘ ਤੇ ਕਲਾਕਾਰ ਸੌਰਭ ਰਤਨ ਦੇ ਅਧਾਰਤ ਟੀਮ ਨੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਵਿਖੇ ਮੱਥਾ ਟੇਕਿਆ- ਭਾਈ ਵਿਰਸਾ ਸਿੰਘ ਖਾਲਸਾ

ਫਿਲੌਰ, ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ)–ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਵਿਖੇ ਪੰਜਾਬੀ ਫਿਲਮਾਂ ਦੇ ਮਸ਼ਹੂਰ ਐਕਟਰ ਨਿਰਮਲ ਰਿਸ਼ੀ, ਪ੍ਰੋਡਿਊਸਰ ਜਰਨੈਲ ਸਿੰਘ ਤੇ ਕਲਾਕਾਰ ਸੌਰਭ ਰਤਨ ਦੇ ਅਧਾਰਤ ਫ਼ਿਲਮੀ ਟੀਮ ਨੇ ਆਪਣੇ ਸਾਥੀਆਂ ਸਮੇਤ ਮੱਥਾ ਟੇਕ ਕੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ […]

Continue Reading

ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੀ ਨਿਕਲੀ ਫੂਕ,ਅਦਰਸ਼ ਸਕੂਲ ਭੁਪਾਲ ਦੇ ਡੀ ਓ ਨੇ ਕੀਤੇ ਬਿਨਾਂ ਕਾਰਨ 21 ਅਧਿਆਪਕ ਫਾਰਗ।-ਚੋਹਾਨ/ਉੱਡਤ

ਟੀਚਰਾਂ ਦੇ ਸੰਘਰਸ਼ ਦੀ ਸੀ ਪੀ ਆਈ ਤੇ ਏਟਕ ਵੱਲੋਂ ਹਮਾਇਤ ਮਾਨਸਾ/ਭੀਖੀ, ਗੁਰਦਾਸਪੁਰ, 3 ਜੁਲਾਈ (ਸਰਬਜੀਤ ਸਿੰਘ)–  ਸੂਬੇ ਦੀ ਭਗਵੰਤ ਮਾਨ ਸਰਕਾਰ ਸਿੱਖਿਆ ਤੇ ਸਿਹਤ ਸਬੰਧੀ ਲੋਕਾਂ ਨੂੰ ਗੁੰਮਰਾਹ ਕਰਨ ਸਬੰਧੀ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ ਜਦੋਂ ਕਿ ਅਮਲ ਵਿਚ ਇਸ ਨੂੰ ਵਪਾਰਕ ਰੂਪ ਵਿੱਚ ਲਿਆ ਕੇ,ਆਮ ਲੋਕਾਂ ਨੂੰ ਸਿੱਖਿਆ ਤੋਂ ਵਾਂਝੇ […]

Continue Reading

ਗੁਰਦੁਆਰਾ ਪਾਤਸ਼ਾਹੀ ਦਸਵੀਂ ਫੇਮੀਵਾਲਾ ਮੱਖੂ ‘ਚ 5 ਜੁਲਾਈ ਨੂੰ ਹੋਵੇਗਾ ਗੁਰਮਤਿ ਸਮਾਗਮ, 3 ਜੁਲਾਈ ਹੋਣਗੇ ਅਖੰਡ ਪਾਠ ਸਾਹਿਬ ਆਰੰਭ- ਜਥੇਦਾਰ ਗੁਰਦੀਪ ਸਿੰਘ ਭਾਈ ਕੇ

ਫਿਰੋਜ਼ਪੁਰ, ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਯਾਦਗਾਰੀ ਪਾਤਸ਼ਾਹੀ ਦਸਵੀਂ ਪਿੰਡ ਫੇਮੀਵਾਲਾ ਮੱਖੂ ਫਿਰੋਜ਼ਪੁਰ ਵਿਖੇ 5 ਜੁਲਾਈ ਦਿਨ ਸ਼ਨੀਵਾਰ ਨੂੰ ਇੱਕ ਵੱਡਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪੰਥ ਦੀਆਂ ਸਿਰਮੌਰ ਹਸਤੀਆਂ ਤੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਫੌਜ਼ਾਂ ਸਮੇਤ ਹਜ਼ਾਰਾਂ ਧਾਰਮਿਕ ਸਿਆਸੀ ਸਮਾਜਿਕ ਤੇ ਹੋਰ […]

Continue Reading

ਕਿਸਾਨ ਮਜ਼ਦੂਰ ਮੁਲਾਜਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ

9 ਜੁਲਾਈ ਨੂੰ ਹੋਵੇਗੀ ਸੰਪੂਰਨ ਹੜਤਾਲ:- ਮਜ਼ਦੂਰ ਟ੍ਰੇਡ ਯੂਨੀਅਨਾਂ,ਐਸ ਕੇ ਐਮ ਮਾਨਸਾ, ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)– ਅੱਜ ਬਾਬਾ ਬੂਝਾ ਸਿੰਘ ਭਵਨ ਵਿਖੇ 9 ਜੁਲਾਈ ਨੂੰ ਟ੍ਰੇਡ ਯੂਨੀਅਨਾਂ ਦੇ ਸੱਦੇ ਤੇ ਮੋਦੀ ਸਰਕਾਰ ਦੀਆਂ ਮਜ਼ਦੂਰ, ਕਿਸਾਨ ਮੁਲਾਜਮ ਵਿਰੋਧੀ ਮਾਰੂ ਨੀਤੀਆਂ ਖਿਲਾਫ ਦੇਸ਼ ਭਰ ਵਿੱਚ ਸਮੂਹਿਕ ਹੜਤਾਲ ਦੇ ਸੱਦੇ ਦੇ ਸਮਰਥਨ ਵਿੱਚ ਅੱਜ ਮਾਨਸਾ ਵਿਖੇ ਮਜ਼ਦੂਰ […]

Continue Reading

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਵਿਖੇ ਸਜਾਏ ਧਾਰਮਿਕ ਦੀਵਾਨ’ਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ – ਬਾਬਾ ਸੁਖਵਿੰਦਰ ਸਿੰਘ ‌

ਫਿਲੌਰ, ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)- ਸਿੱਖ ਰਾਜ ਦੇ ਕੌਮ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਤੇ ਲੱਗੇ ਧਾਰਮਿਕ ਦੀਵਾਨ ‘ਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ ਤੇ ਆਪਣਾਂ ਮਨੁੱਖੀ ਜੀਵਨ ਸਫ਼ਲ ਬਣਾਇਆਂ,ਚਾਰ ਸਹਿਜ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ […]

Continue Reading

ਕੱਟੜ ਫਿਰਕੂ ਤੇ ਹਿੰਦੂਤਵੀ ਗਿਰੋਹ ਵਲੋਂ ਕੀਤੇ ਜਾ ਰਹੇ ਦਿਲਜੀਤ ਦੋਸਾਂਝ ਦੇ ਵਿਰੋਧ ਦੀ ਲਿਬਰੇਸ਼ਨ ਵਲੋਂ ਸਖਤ ਨਿੰਦਾ

ਸੂਝਵਾਨ ਦੇਸ਼ਵਾਸੀ ਇਸ ਮੁੱਦੇ ‘ਤੇ ਹੋ ਰਹੇ ਜਨੂੰਨੀ ਪ੍ਰਚਾਰ ਖਿਲਾਫ ਦਿਲਜੀਤ ਦੇ ਪੱਖ ਵਿੱਚ ਖੜੇ ਹੋਣ ਮਾਨਸਾ,ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਪੰਜਾਬ ਨੇ ਉੱਘੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਦੇ ਪੱਖ ਵਿੱਚ ਖੜਦਿਆਂ ਉਨ੍ਹਾਂ ਸਾਰੇ ਅਖੌਤੀ ਰਾਸ਼ਟਰਵਾਦੀਆਂ ਤੇ ਹਿੰਦੂਤਵੀ ਅਨਸਰਾਂ ਦੀ ਸਖ਼ਤ ਨਿੰਦਾ ਕੀਤੀ ਹੈ, ਜੋ ਅਪਣੇ ਤੰਗਨਜ਼ਰੀ ਤੇ ਸੌੜੀ […]

Continue Reading

ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ  ਪੰਜਾਬ ਵੱਲੋਂ 3 ਜੁਲਾਈ ਬਲਾਕ ਸੰਘੋਲ  ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਧਰਨੇ ਦੀ ਹਿਮਾਇਤ

ਕੇਡਰ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ- ਡਾ ਸੁਨੀਲ ਤਰਗੋਤਰਾ ਫਤਿਹਗੜ ਸਾਹਿਬ , ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)- ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ  ਪੰਜਾਬ ਵੱਲੋਂ ਫਤਿਹਗੜ ਸਾਹਿਬ ਅਧੀਨ ਆਉਂਦੇ ਮੁਢਲਾ ਸਿਹਤ ਕੇਂਦਰ ਸੰਘੋਲ ਵਿਖੇ ਮੁਲਾਜ਼ਮਾਂ ਵੱਲੋਂ ਸਾਂਝੇ ਰੂਪ ਵਿੱਚ ਸੀਨੀਅਰ ਮੈਡੀਕਲ ਅਫਸਰ ਖਿਲਾਫ 03 ਜੁਲਾਈ ਨੂੰ ਲਗਾਏ ਜਾ ਰਹੇ ਰੋਸ ਧਰਨੇ ਦੇ ਸਮਰਥਨ ਦਾ ਐਲਾਨ ਕੀਤਾ ਹੈ। […]

Continue Reading