ਕੇਂਦਰੀ ਟ੍ਰੇਡ ਯੂਨੀਅਨਾਂ ਅਤੇ ਮਜ਼ਦੂਰ – ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਹਜ਼ਾਰਾਂ ਲੋਕ ਰੋਸ਼ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ-ਲਾਭ ਸਿੰਘ ਅਕਲੀਆ
ਬਰਨਾਲਾ, ਗੁਰਦਾਸਪੁਰ, 12 ਫਰਵਰੀ (ਸਰਬਜੀਤ ਸਿੰਘ)— ਅੱਜ ਇਥੇ ਲੇਬਰ ਚੌਂਕ ਵਿੱਚ ਹਜ਼ਾਰਾਂ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ,ਆਸਾ ਵਰਕਰ ਅਤੇ ਆਂਗਣਵਾੜੀ ਵਰਕਰਾਂ ਨੇ ਜ਼ਬਰਦਸਤ ਰੈਲੀ ਕਰਕੇ ਮੋਦੀ ਸਰਕਾਰ ਦੇ ਖ਼ਿਲਾਫ਼ ਜੰਮਕੇ ਨਾਹਰੇਬਾਜੀ ਕੀਤੀ। ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਮੋਦੀ ਸਰਕਾਰ ਵੱਲੋਂ ਜੋ ਕਾਲੇ ਕਾਨੂੰਨ ਪਾਸ ਕੀਤੇ ਹਨ, ਉਹਨਾਂ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ। ਆਗੂਆਂ ਨੇ ਮੰਗ ਕੀਤੀ […]
Continue Reading

