ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਪੰਜਾਬ ਵੱਲੋਂ 3 ਜੁਲਾਈ ਬਲਾਕ ਸੰਘੋਲ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਧਰਨੇ ਦੀ ਹਿਮਾਇਤ
ਕੇਡਰ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ- ਡਾ ਸੁਨੀਲ ਤਰਗੋਤਰਾ ਫਤਿਹਗੜ ਸਾਹਿਬ , ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)- ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਪੰਜਾਬ ਵੱਲੋਂ ਫਤਿਹਗੜ ਸਾਹਿਬ ਅਧੀਨ ਆਉਂਦੇ ਮੁਢਲਾ ਸਿਹਤ ਕੇਂਦਰ ਸੰਘੋਲ ਵਿਖੇ ਮੁਲਾਜ਼ਮਾਂ ਵੱਲੋਂ ਸਾਂਝੇ ਰੂਪ ਵਿੱਚ ਸੀਨੀਅਰ ਮੈਡੀਕਲ ਅਫਸਰ ਖਿਲਾਫ 03 ਜੁਲਾਈ ਨੂੰ ਲਗਾਏ ਜਾ ਰਹੇ ਰੋਸ ਧਰਨੇ ਦੇ ਸਮਰਥਨ ਦਾ ਐਲਾਨ ਕੀਤਾ ਹੈ। […]
Continue Reading

