ਬੰਦੀ ਸਿੰਘਾਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀ ਤੁਰੰਤ ਰਿਹਾਅ ਕੀਤੇ ਜਾਣ – ਲਿਬਰੇਸ਼ਨ
ਸੁਪਰੀਮ ਕੋਰਟ ਵਲੋਂ ਇਸ ਸਬੰਧੀ ਜਾਰੀ ਹਿਦਾਇਤਾਂ ਨੂੰ ਅਮਲ ਵਿੱਚ ਲਿਆਉਣ ਦੀ ਮੰਗ ਮਾਨਸਾ, ਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ)— ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਸੁਪਰੀਮ ਕੋਰਟ ਵਲੋਂ ਅਪਣੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਕੈਦੀਆਂ ਨੂੰ ਤੁਰੰਤ ਰਿਹਾਅ ਕਰਨ ਸਬੰਧੀ ਦਿੱਤੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਪੰਜਾਬ ਦੇ […]
Continue Reading

