ਆਰਥਿਕ, ਸਮਾਜਿਕ ਤੇ ਰਾਜਸੀ ਵਿਤਕਰੇ ਦਾ ਸ਼ਿਕਾਰ ਔਰਤਾਂ ਤੇ ਮਜਦੂਰ ਵਰਗ ਨੂੰ ਸਮੇਂ ਦੇ ਹਾਕਮਾਂ ਨੇ ਕੇਵਲ ਵੋਟ ਹਥਿਆਰ ਦੇ ਤੌਰ ਤੇ ਵਰਤਿਆ – ਚੌਹਾਨ

ਔਰਤਾਂ ਲਈ 1000/- ਰੁਪਏ ਤੇ ਮਜਦੂਰਾਂ ਨੂੰ ਪਲਾਟਾਂ ਦੀ ਪ੍ਰਾਪਤੀ ਲਈ ਸੰਘਰਸ਼ ਤਿੱਖਾ ਕੀਤਾ ਜਾਵੇਗਾ – ਉੱਡਤ ਮਾਨਸਾ, ਗੁਰਦਾਸਪੁਰ, 15 ਦਸੰਬਰ (ਸਰਬਜੀਤ ਸਿੰਘ)- ਸਮਾਜ ਦੇ ਵੱਡੀ ਗਿਣਤੀ ਦੇ ਆਰਥਿਕ ,ਸਮਾਜਿਕ ਤੇ ਰਾਜਸੀ ਵਿਤਕਰੇ ਦੇ ਸ਼ਿਕਾਰ ਮਜ਼ਦੂਰ ਵਰਗ ਤੇ ਔਰਤਾਂ ਨੂੰ ਸਮੇਂ ਦੀਆਂ ਹਕੂਮਤਾਂ ਕੇਵਲ ਵੋਟ ਹਥਿਆਰ ਦੇ ਤੌਰ ਤੇ ਵਰਤਿਆ ਜਾਂਦਾ ਰਿਹਾ ਹੈ,ਜਦੋ ਕਿ ਸਮਾਜਿਕ […]

Continue Reading

ਜੁਮਲਾ ਨਹੀਂ ਜਵਾਬ ਦਿਉ,ਪੰਜ ਸਾਲ ਦਾ ਹਿਸਾਬ ਦਿਉ-ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)

ਮੋਦੀ ਸਰਕਾਰ ਦੇ ਦਸ ਸਾਲ,ਵਿਦਿਆਰਥੀ-ਨੌਜਵਾਨਾਂ ਦੇ ਦਸ ਸਵਾਲ ਮਾਨਸਾ, ਗੁਰਦਾਸਪੁਰ, 15 ਦਸੰਬਰ (ਸਰਬਜੀਤ ਸਿੰਘ)– ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਮੋਦੀ ਸਰਕਾਰ ਦੇ ਦਸ ਸਾਲ, ਵਿਦਿਆਰਥੀ ਨੌਜਵਾਨਾਂ ਦੇ ਦਸ ਸਵਾਲ ਮੁਹਿੰਮ ਦੀ ਸ਼ੁਰੂਆਤ ਲਈ ਕੇਂਦਰੀ ਜਨਰਲ ਸਕੱਤਰ ਪ੍ਰਸੰਨਜੀਤ ਕੁਮਾਰ ਦੀ ਅਗਵਾਈ ਵਿੱਚ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ ਪ੍ਰੈੱਸ ਕਾਨਫਰੰਸ ਕੀਤੀ ਗਈ।ਇਸ ਮੌਕੇ […]

Continue Reading

ਕਾਮਰੇਡ ਧਰਮ ਸਿੰਘ ਫੱਕਰ ਦੀ 50 ਵੀ ਬਰਸੀ ਦਾ ਪੋਸਟਰ ਕੀਤਾ ਜਾਰੀ

ਇਨਕਲਾਬੀ ਨਾਟਕ, ਗੀਤ ਤੇ ਕੋਰੋਗਰਾਫੀਆ ਪੇਸ ਕੀਤੀਆ ਜਾਣਗੀਆਂ ਧਰਮ ਸਿੰਘ ਫੱਕਰ ਦੀ 50 ਵੀ ਬਰਸੀ ਇਨਕਲਾਬੀ ਜੋਸੋਖਰੋਸ ਨਾਲ ਮਨਾਈ ਜਾਵੇਗੀ- ਕਾਮਰੇਡ ਢਿੱਲੋ ਮਾਨਸਾ, ਗੁਰਦਾਸਪੁਰ, 14 ਦਸੰਬਰ (ਸਰਬਜੀਤ ਸਿੰਘ)– ਪਿੰਡ ਦਲੇਲ ਸਿੰਘ ਵਾਲਾ ਵਿੱਖੇ ਮੁਜਾਰਾ ਲਹਿਰ ਦੇ ਮੋਢੀ ਆਗੂ ਕਾਮਰੇਡ ਧਰਮ ਸਿੰਘ ਫੱਕਰ ਦੀ 50 ਵੀ ਬਰਸੀ ਆਉਣ ਵਾਲੀ 20 ਦਸੰਬਰ ਨੂੰ ਇਨਕਲਾਬੀ ਜੋਸੋਖਰੋਸ ਨਾਲ ਮਨਾਈ […]

Continue Reading

12 ਸਾਲਾਂ ਤੋਂ ਲੜ ਰਹੇ ਨੰਬਰਦਾਰ ਬਲਕਾਰ ਸਿੰਘ ਬਹਿਕ ਫੱਤੂ ਬਲਾਕ ਜੀਰਾ ਨੂੰ ਅਜੇ ਤੱਕ ਨਹੀਂ ਮਿਲਿਆ ਇਨਸਾਫ ਦਿੱਤਾ ਜਾਵੇ

ਮੁੱਖ ਮੰਤਰੀ ਤੋਂ ਕੀਤੀ ਇੰਸਾਫ ਦੀ ਮੰਗ ਆਲ ਇੰਡੀਆ ਸਿੱਖ ਸਟੂਡੈਂਟਸ ਖਾਲਸਾ ਦੇ ਕੌਮੀ ਪ੍ਰਧਾਨ ਵਿਰਸਾ ਸਿੰਘ ਖਾਲਸਾ ਵੀ ਬਲਕਾਰ ਸਿੰਘ ਦੀ ਹਮਾਇਤ ਵਿੱਚ ਖੜੇ ਹੋਏ ਫਿਰੋਜਪੁਰ, ਗੁਰਦਾਸਪੁਰ, 14 ਦਸੰਬਰ (ਸਰਬਜੀਤ ਸਿੰਘ)–ਨੰਬਰਦਾਰ ਬਲਕਾਰ ਸਿੰਘ ਬਹਿਕ ਫੱਤੂ ਬਲਾਕ ਜੀਰਾ ਜਿਲਾ ਫਿਰੋਜਪੁਰ ਨੇ ਦੱਸਿਆ ਕਿ 12 ਸਾਲਾਂ ਤੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਮੁੱਖ ਅਧਿਕਾਰੀਆਂ ਨੂੰ […]

Continue Reading

ਮੁਜਾਰਾ ਲਹਿਰ ਦੇ ਥੰਮ ਕਾਮਰੇਡ ਧਰਮ ਸਿੰਘ ਫੱਕਰ ਦੀ 50ਵੀਂ ਬਰਸੀ ਇਨਕਲਾਬੀ ਧੂਮਧਾਮ ਨਾਲ ਮਨਾਈ ਜਾਵੇਗੀ- ਚੌਹਾਨ, ਉੱਡਤ

ਕਾਮਰੇਡ ਧਰਮ ਸਿੰਘ ਫੱਕਰ ਦੀ 50ਵੀ ਬਰਸੀ ਵਿੱਚ ਸਮੂਹ ਅਗਾਂਹਵਧੂ ਸੋਚ ਵਾਲੇ ਨੂੰ ਪਹੁੰਚਣ ਦਾ ਸੱਦਾ ਮਾਨਸਾ, ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)– ਮੁਜਾਰਾ ਲਹਿਰ ਦੇ ਥੰਮ , ਉੱਘੇ ਸੁਤੰਤਰਤਾ ਸੰਗਰਾਮੀ ਕਾਮਰੇਡ ਧਰਮ ਸਿੰਘ ਫੱਕਰ ਦੀ 50 ਵੀ ਬਰਸੀ ਉਨ੍ਹਾ ਦੇ ਜੱਦੀ ਪਿੰਡ ਦਲੇਲ ਸਿੰਘ ਵਾਲਾ ਵਿੱਖੇ 20 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 11 ਆਯੋਜਿਤ ਕੀਤੀ […]

Continue Reading

28 ਦਸੰਬਰ ਨੂੰ ਮੁੱਖ ਮੰਤਰੀ ਨੇ ਕੀਤਾ ਛੁੱਟੀ ਦਾ ਐਲਾਨ

ਚੰਡੀਗੜ੍ਹ, ਗੁਰਦਾਸਪੁਰ, 12 ਦਸੰਬਰ (ਸਰਬਜੀਤ ਸਿੰਘ)— ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਫਰ-ਏ-ਸ਼ਹਾਦਤ ਭਾਵ 14 ਪੋਹ ਸਸਕਾਰ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜਾਦੇ ਦੀ ਲਾਸਾਨੀ ਕੁਰਬਾਨੀ 28 ਦਸੰਬਰ ਨੂੰ ਹੋਈ ਸੀ। ਉਸ ਨੂੰ ਮੱਦੇਨਜਰ ਰੱਖਦੇ ਹੋਏ ਸਰਕਾਰੀ ਛੁੱਟੀ ਦਾ ਪੰਜਾਬ ਵਿੱਚ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਵਿਦਿਅਕ ਅਦਾਰੇ, ਬੋਰਡ ਕਾਰਪੋਰੇਸ਼ਨ […]

Continue Reading

ਮੁਲਾਜ਼ਮਾਂ ਦੀ ਮੰਗਾਂ ਨਾ ਮੰਨਣ ਤੇ ਪੰਜਾਬ ਸਰਕਾਰ ਦਾ ਰਵੱਈਆ ਅਤਿ ਨਿੰਦਣਯੋਗ-ਡੀ.ਟੀ.ਐਫ

ਪਟਿਆਲਾ,ਗੁਰਦਾਸਪੁਰ, 11 ਦਸੰਬਰ (ਸਰਬਜੀਤ ਸਿੰਘ)– ਪੰਜਾਬ ਦੇ ਲੋਕਾਂ ਸਮੇਤ ਮੁਲਾਜ਼ਮਾਂ ਨਾਲ ਵੱਡੇ ਵਾਅਦੇ ਕਰਕੇ ਸੱਤਾ ਪ੍ਰਾਪਤ ਕਰਨ ਵਾਲੀ ‘ਆਪ’ ਸਰਕਾਰ ਵੱਲੋਂ ਇਹਨਾਂ ਮੰਗਾਂ ਨੂੰ ਪੂਰਾ ਕਰਨ ਦੀ ਥਾਂ, ਮੁੱਖ ਮੰਤਰੀ ਦੀਆਂ ਮੀਟਿੰਗਾਂ ਦੇ ਕੇ ਰੱਦ ਕਰਨ ਅਤੇ ਵੱਖ-ਵੱਖ ਤਰ੍ਹਾਂ ਦੇ ਪੱਤਰ ਜ਼ਾਰੀ ਕਰਦਿਆਂ ਸੰਘਰਸ਼ਾਂ ਨੂੰ ਜਬਰੀ ਦਬਾਉਣ ਦਾ ਰਾਹ ਅਖਤਿਆਰ ਕੀਤਾ ਜਾ ਰਿਹਾ ਹੈ, ਜੋ […]

Continue Reading

ਮਲੇਸ਼ੀਆ ‘ਚ ਪੈਸ਼ਿਆਂ ਖਾਤਿਰ ਚਾਚੇ ਵੱਲੋਂ ਸਾਥੀਆਂ ਨਾਲ ਮਿਲਕੇ ਭਤੀਜੇ ਦਾ ਕਤਲ

ਮਲੇਸ਼ੀਆ ਪੁਲਸ ਵਲੋਂ ਕਤਲ ਕਰਨ ਦੇ ਦੋਸ਼ ‘ਚ 8 ਪੰਜਾਬੀ ਗਿ੍ਫ਼ਤਾਰ, ਇਕ ਮਲੇਸ਼ੀਅਨ ਫਰਾਰ ਜਗਰਾਉ, ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਜਗਰਾਓ ਨੇੜਲੇ ਪਿੰਡ ਗਾਲਿਬ ਖੁਰਦ ਦੇ ਇਕ 23 ਸਾਲਾ ਨੌਜ਼ਵਾਨ ਦਾ ਮਲੇਸ਼ੀਆ ‘ਚ ਪੈਸ਼ਿਆਂ ਦੇ ਲਾਲਚ ਵਿਚ ਆ ਕੇ ਉਸ ਦੇ ਚਾਚੇ ਵਲੋਂ ਸਾਥੀਆਂ ਨਾਲ ਮਿਲਕੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਦਰਦਨਾਕ ਮਾਮਲਾ ਸਾਹਮਣੇ […]

Continue Reading

ਮੁੱਖ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ

ਬਠਿੰਡਾ, ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ)– ਏਮਜ਼ ਬਠਿੰਡਾ ਦੇ ਨਰਸਿੰਗ ਸਟਾਫ਼ ਨੇ 25 ਨਵੰਬਰ ਤੋਂ ਆਪਣੀਆਂ ਮੰਗਾਂ ਲਈ ਡਾਇਰੈਕਟਰ ਖਿਲਾਫ ਧਰਨਾ ਲਾਇਆ ਹੋਇਆ ਹੈ। ਭਾਰਤ ਦੀਆਂ ਸਾਰੀਆਂ ਏਮਜ ਵਿੱਚ ਪ੍ਰੋਵੇਸ਼ਨ ਸਮਾਂ ਦੋ ਸਾਲ ਹੈ ਪਰ ਬਠਿੰਡਾ ਏਮਜ ਵਿੱਚ ਤਿੰਨ ਤੋਂ ਚਾਰ ਸਾਲ ਕੰਮ ਕਰ ਚੁੱਕੇ ਮੁਲਾਜ਼ਮਾਂ ਨੂੰ ਵੀ ਪੱਕਾ ਨਹੀਂ ਕੀਤਾ ਜਾ ਰਿਹਾ। ਸੀਸੀਐੱਸ ਨਿਯਮਾਂ […]

Continue Reading

ਸਰਕਾਰੀ ਮੁਲਾਜ਼ਮਾਂ ਦੀ ਸੋਧ ਸਬੰਧੀ ਸਰਕਾਰ ਨੇ ਨਵਾਂ ਸਰਕੂਲਰ ਕੀਤਾ ਜਾਰੀ

ਚੰਡੀਗੜ੍ਹ, ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਸਮੇਂ ਸਿਰ ਦੇਣ ਨੂੰ ਲੈ ਕੇ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਨਵੰਬਰ ਮਹੀਨੇ ਦੀ ਤਨਖਾਹ ਦੇ ਅਜੇ ਤੱਕ ਬਿੱਲ ਜਮ੍ਹਾਂ ਨਹੀਂ ਕਰਵਾਏ ਗਏ। ਪੱਤਰ ਵਿੱਚ ਕਿਹਾ ਗਿਆ ਹੈ ਕਿ ਡੀਡੀਓਜ਼ ਤੁਰੰਤ ਬਿੱਲ ਜਮ੍ਹਾਂ ਕਰਵਾਉਣ।

Continue Reading