ਕਣਕ ਦੇ ਸਬਸਿਡੀ ਵਾਲੇ ਬੀਜਾਂ ਲਈ 1 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ
50 ਫੀਸਦੀ ਸਬਸਿਡੀ ‘ਤੇ ਕਿਸਾਨਾਂ ਨੂੰ 2 ਲੱਖ ਕੁਇੰਟਲ ਕਣਕ ਦੇ ਪ੍ਰਮਾਣਿਤ ਬੀਜ ਕਰਵਾਏ ਜਾ ਰਹੇ ਹਨ ਮੁਹੱਈਆ ਚੰਡੀਗੜ੍ਹ, ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)– ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ 50 ਫੀਸਦੀ ਸਬਸਿਡੀ ਹਾਸਲ ਕਰਨ ਲਈ ਸੂਬੇ ਦੇ ਕਿਸਾਨਾਂ ਵੱਲੋਂ ਕੁੱਲ 1,09,240 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਸਬੰਧੀ ਜਾਣਕਾਰੀ […]
Continue Reading

