ਅਮਰੀਕਾ ਸਰਕਾਰ ਵੱਲੋਂ ਟਰੱਕ ਡਰਾਈਵਰਾਂ ਤੇ ਅਮਰੀਕਾ ‘ਚ ਡਰਾਈਵਰੀ ਦੀ ਪਾਬੰਦੀ ਵਾਲੇ ਫੈਸਲੇ ਵਿਰੁੱਧ ਭਾਰਤ ਦੇ ਵਿਦੇਸ਼ ਮੰਤਰੀ ਗੱਲਬਾਤ ਕਰਨ – ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਵੈਸੇ ਤਾਂ ਜਦੋਂ ਦੇ ਡੋਲਨਡ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਬਣੇ ਹਨ ਉਨ੍ਹਾਂ ਵੱਲੋਂ ਇੱਕ ਤੋਂ ਇੱਕ ਕਰਕੇ ਪ੍ਰਵਾਸੀਆਂ ਵਿਰੁੱਧ ਫੈਸਲੇ ਲੈਣ ਦੀ ਲਹਿਰ ਚੱਲੀ ਹੋਈ ਹੈ ਜਿਸ ਦੇ ਸਿੱਟੇ ਵਜੋਂ ਕਈ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਵੀ ਦਿੱਤਾ ਗਿਆ ਅਤੇ ਇਸੇ ਦੀ ਕੜੀ ਤਹਿਤ ਪਿਛਲੇ ਦਿਨੀਂ ਤਰਨਤਾਰਨ ਦੇ ਟਰੱਕ ਡਰਾਈਵਰ ਹਰਜਿੰਦਰ […]
Continue Reading

