28 ਜੁਲਾਈ : ਸ਼ਹਾਦਤ ਦਿਵਸ ਦੇ ਮੌਕੇ ‘ਤੇ ਨਕਸਲਬਾੜੀ ਦੇ ਮਹਾਨ ਸ਼ਹੀਦਾਂ ਨੂੰ ਸਿਜਦਾ ਕਰੋ — ਲਾਭ ਅਕਲੀਆ
ਮਾਨਸਾ, ਗੁਰਦਾਸਪੁਰ, 28 ਜੁਲਾਈ (ਸਬਜੀਤ ਸਿੰਘ)– 28 ਜੁਲਾਈ ਉਹ ਇਤਿਹਾਸਕ ਦਿਨ ਹੈ, ਜਦੋਂ ਨਕਸਲਬਾੜੀ ਲਹਿਰ ਦੇ ਪ੍ਰਮੁੱਖ ਨੇਤਾ ਅਤੇ ਸੀ.ਪੀ.ਆਈ. (ਐੱਮ.ਐੱਲ.) ਦੇ ਪਹਿਲੇ ਜਨਰਲ ਸਕੱਤਰ ਕਾਮਰੇਡ ਚਾਰੂ ਮਜੂਮਦਾਰ ਨੂੰ 28 ਜੁਲਾਈ 1972 ਨੂੰ ਕਲਕੱਤਾ ਦੇ ਲਾਲ ਬਾਜ਼ਾਰ ਪੁਲਿਸ ਹੈੱਡਕੁਆਟਰ ਵਿਖੇ ਭਿਆਂਨਕ ਤਸੀਹੇ ਦੇ-ਦੇ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਇਹ ਯਾਦ ਕਮਿਊਨਿਸਟ ਇਨਕਲਾਬੀਆਂ ਦੇ ਹਿਰਦੇ […]
Continue Reading

