ਐਨਐਚਐਮ ਮੁਲਾਜ਼ਮਾਂ ਨੇ ਲੁਧਿਆਣਾ ਜ਼ਿਮਨੀ ਚੋਣ ਵਿੱਚ ਸੰਘਰਸ਼ ਦਾ ਵਜਾਇਆ ਬਿਗੁਲ – ਡਾ ਸੁਨੀਲ ਤਰਗੋਤਰਾ
ਲੁਧਿਆਣਾ, ਗੁਰਦਾਸਪੁਰ, 8 ਜੂਨ (ਸਰਬਜੀਤ ਸਿੰਘ)– ਲੁਧਿਆਣਾ ਵਿਖੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਦੀ ਇਕ ਹੰਗਾਮੀ ਮੀਟਿੰਗ ਹੋਈ। ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਐੱਨਐੱਚਐੱਮ ਆਗੂਆਂ ਡਾ ਸੁਨੀਲ ਤਰਗੋਤਰਾ ਅਤੇ ਡਾ ਰਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕੇ 19 ਜਿਲਿਆਂ ਤੋਂ ਲਗਭਗ 80 ਐਨਐਚਐਮ ਆਗੂਆਂ ਨੇ ਇਸ ਮੀਟਿੰਗ ਵਿੱਚ ਹਿੱਸਾ ਲਿਆ । ਇਸ ਮੀਟਿੰਗ ਦਾ ਮੁੱਖ ਏਜ਼ੰਡਾ […]
Continue Reading

