ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਅਨੰਦਪੁਰ ਸਾਹਿਬ ਦੀ ਧਰਤੀ ਤੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ- ਭਾਈ ਵਿਰਸਾ ਸਿੰਘ ਖਾਲਸਾ
ਅਨੰਦਪੁਰ ਸਾਹਿਬ, ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਭੇਂਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਨਾਲ ਨਿਵਾਜੇ ਗਏ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਦਾ […]
Continue Reading

