ਪੰਜਾਬ ਸਰਕਾਰ ਦੀ ਸਿਹਤ ਕ੍ਰਾਂਤੀ ਬਿਲਕੁਲ ਫੇਲ੍ਹ – ਕਾਮਰੇਡ ਰਾਜਵਿੰਦਰ ਸਿੰਘ ਰਾਣਾ
ਡਾਕਟਰ ਦੀ ਅਣਗਿਹਲੀ ਖਿਲਾਫ ਸਿਵਲ ਹਸਪਤਾਲ ਮਾਨਸਾ ਵਿਚ ਧਰਨਾ ਦੇਣ ਦਾ ਐਲਾਨ ਮਾਨਸਾ, ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)– ਸਿਵਲ ਹਸਪਤਾਲ ਮਾਨਸਾ ਵਿਖੇ ਸੁਖਵਿੰਦਰ ਕੌਰ ਪਤਨੀ ਲਵਪ੍ਰੀਤ ਰਮਦਿੱਤੇਵਾਲਾ ਚੌਕ ਆਪਣੇ ਪਿੱਤੇ ਦਾ ਅਪਰੇਸ਼ਨ ਕਰਵਾਉਣ ਲਈ ਸਿਵਲ ਹਸਪਤਾਲ ਮਾਨਸਾ ਵਿਖੇ ਦਾਖਲ ਹੋਈ ਸਿਵਲ ਹਸਪਤਾਲ ਵਿੱਚ ਤਾਇਨਾਤ ਡਾਕਟਰ ਪ੍ਰਵੀਨ ਕੁਮਾਰ ਨੇ ਸੁਖਵਿੰਦਰ ਕੌਰ ਦੇ ਪਿੱਤੇ ਦਾ ਅਪ੍ਰੇਸ਼ਨ ਕਰ […]
Continue Reading

