ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਭਗਤ ਰਵਿਦਾਸ ਜੀ ਦੇ ਗੁਰਦੁਆਰਾ ਸਾਹਿਬ ਰਾਮਪੁਰਾ ਬਠਿੰਡਾ ਵਿਖੇ ਮਨਾਇਆ- ਭਾਈ ਗੁਰਪ੍ਰੀਤ ਸਿੰਘ

ਬਠਿੰਡਾ, ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)– ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ,ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਹੋਰ ਸਨਮਾਨਯੋਗ ਹਸਤੀਆਂ ਦਾ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ […]

Continue Reading

ਦਰਜਾ ਚਾਰ ਮੁਲਾਜ਼ਮਾਂ ਦੀ ਜਬਰੀ ਕੱਟੀ ਜਾ ਰਹੀ ਸਪੈਸ਼ਲ ਇਕਰੀਮੈਂਟ ਦੀ  ਜ਼ੋਰਦਾਰ ਨਿਖੇਧੀ -ਸਘੰਰਸ ਕਮੇਟੀ

ਮੁੱਖ ਦਫਤਰ ਦੇ ਨਿਰਦੇਸ਼ਾਂ ਤਹਿਤ ਲਾਗੂ ਹੋਈ ਸੀ ਸਪੈਸ਼ਲ ਇੰਕਰੀਮੈਂਟ ਮਜਬੂਰਨ ਅਦਾਲਤਾਂ ਵੱਲ ਰੁੱਖ ਕਰਨਗੇ ਸੇਕੜੈ ਫੀਲਡ ਮੁਲਾਜ਼ਮ ਮੋਰਿੰਡਾ, ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)– ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਵੱਖ-ਵੱਖ ਡਵੀਜ਼ਨ ਦਫ਼ਤਰਾ  ਵੱਲੋਂ ਮੁੱਖ ਦਫਤਰ ਦੇ ਦਿਸ਼ਾ ਨਿਰਦੇਸ਼ਾਂ ਤੋਂ ਬਿਨਾਂ ਹੀ  ਦਰਜ਼ਾ ਚਾਰ ਮੁਲਾਜ਼ਮਾਂ ਦੀ ਸਪੈਸ਼ਲ ਇੰਕਰੀਮੈਂਟ ਤੇ ਕੱਟ ਲਾ ਰਹੇ ਹਨ। ਇਸ ਸਬੰਧੀ […]

Continue Reading

ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ  ਬੰਗਾ ਚੌਕ ਗੜ੍ਹਸ਼ੰਕਰ ਵਿੱਚ ਦਿੱਤਾ ਜਾਣ ਵਾਲਾ ਧਰਨਾ ਰੱਦ-ਆਗੂ ਚਾਹਲ

ਗੜਸ਼ੰਕਰ, ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)– ਗੜਸ਼ੰਕਰ ਬਲਾਕ ਵਿੱਚ ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਅੱਜ ਬੰਗਾ ਚੌਕ ਗੜ੍ਹਸ਼ੰਕਰ ਵਿੱਚ ਦਿਤਾ ਜਾਣ ਵਾਲਾ ਧਰਨਾ ਰਾਤ ਤੋਂ ਲਗਾਤਾਰ ਬਿਜਲੀ ਆਣ ਕਾਰਨ ਮੁਲਤਵੀ ਕਰ ਦਿੱਤਾ ਗਿਆ। ਇਸ  ਸਮੇਂ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਕੁਲਵਿੰਦਰ ਸਿੰਘ ਚਾਹਲ ਅਤੇ ਸੇਰੇ ਪੰਜਾਬ ਕਿਸਾਨ ਯੂਨੀਅਨ […]

Continue Reading

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚੱਲ ਰਹੇ ਸਮਾਗਮ ਦੇ ਦੂਜੇ ਦਿਨ ਪੰਜ ਪਿਆਰਿਆਂ ਦੀ ਅਗਵਾਈ ‘ਚ ਸ਼ਾਨਦਾਰ ਨਗਰ ਕੀਰਤਨ ਭਗਤ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਰਾਮਪੁਰਾ ਬਠਿੰਡਾ ਤੋਂ ਸਜਾਇਆ ਗਿਆ – ਭਾਈ ਮਨਪ੍ਰੀਤ ਸਿੰਘ ਘਾਲ

ਬਠਿੰਡਾ, ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)–ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਜੂਨ ਤੋਂ ਆਰੰਭ ਹੋਏ ਗੁਰਮਤਿ ਸਮਾਗਮ ਦੇ ਦੂਜੇ ਗੇੜ ‘ਚ ਅਜ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਾਨਦਾਰ ਨਗਰ ਕੀਰਤਨ ਭਗਤ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਰਾਮਪੁਰਾ ਬਠਿੰਡਾ ਤੋਂ ਸਜਾਇਆ ਗਿਆ, ਫੁੱਲਾਂ ਨਾਲ […]

Continue Reading

ਕਿਸਾਨਾ ਵਲੋ ਸ਼ੇਰੇ ਪੰਜਾਬ ਕਿਸਾਨ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਬਿਜਲੀ ਦਫਤਰ ਗੜ੍ਹਸ਼ੰਕਰ ਵਿਖੇ ਵਿਸ਼ਾਲ ਰੋਸ ਧਰਨਾ ਲਾਇਆ-ਜਸਵੰਤ ਸਿੰਘ ਭੱਠਲ

ਗੜ੍ਹਸ਼ੰਕਰ, ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)– ਗੜਸ਼ੰਕਰ ਬਲਾਕ ਵਿੱਚ ਬਿਜਲੀ ਦੀ ਮਾੜੀ ਸਪਲਾਈ ਦੇ ਵਿਰੋਧ ਵਿੱਚ ਬਲਾਕ ਦੇ ਸਮੂਹ ਕਿਸਾਨਾ ਵਲੋ ਸ਼ੇਰੇ ਪੰਜਾਬ ਕਿਸਾਨ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਬਿਜਲੀ ਦਫਤਰ ਗੜ੍ਹਸ਼ੰਕਰ ਵਿਖੇ ਵਿਸ਼ਾਲ ਰੋਸ ਧਰਨਾ ਲਾਇਆ ਗਿਆ ਇਸ ਸਮੇਂ ਕਿਸਾਨਾ ਵਲੋ ਬਿਜਲੀ ਬੋਰਡ ਅਤੇ ਪੰਜਾਬ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ […]

Continue Reading

ਮੁੱਖ ਸਕੱਤਰ ਸਿਹਤ ਵਿਭਾਗ ਨਾਲ ਸੀਐਚਓ ਆਗੂਆਂ ਦੀ ਮੀਟਿੰਗ, 30 ਜੂਨ ਨੂੰ ਪੈਨਲ ਮੀਟਿੰਗ ਦਾ ਭਰੋਸਾ

ਲਿਖਤੀ ਭਰੋਸੇ ਅਤੇ ਮੰਗਾਂ ਦੇ ਹੱਲ ਤੱਕ ਹੜਤਾਲ ਜਾਰੀ ਰਹੇਗੀ – ਡਾ ਸੁਨੀਲ ਤਰਗੋਤਰਾ/ਡਾ ਰਵਿੰਦਰ ਸਿੰਘ ਕਾਹਲੋਂ ਲੁਧਿਆਣਾ, ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ)– ਕਮਿਊਨਟੀ ਹੈਲਥ ਅਫ਼ਸਰਾਂ (CHO) ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੌਰਾਨ ਅੱਜ ਲੁਧਿਆਣਾ ਵਿਖੇ ਮਾਣਯੋਗ ਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸ਼੍ਰੀ ਕੁਮਾਰ […]

Continue Reading

ਰਾਜਪੁਰਾ ਦੇ ਲੱਕੀ ਪ੍ਰਾਪਰਟੀ ਡੀਲਰ ਤੇ ਗੋਲੀਆਂ ਚਲਾਉਣ ਵਾਲੀ ਘਟਨਾ ਨੂੰ ਅੰਜਾਮ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਸਜ਼ਾ ਦੇਣਾ ਸਮੇਂ ਅਤੇ ਲੋਕਾਂ ਦੀ ਮੁੱਖ ਮੰਗ – ਭਾਈ ਵਿਰਸਾ ਸਿੰਘ ਖਾਲਸਾ

ਰਾਜਪੁਰਾ, ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ)– ਪੰਜਾਬ ਵਿੱਚ ਲੋਕਾਂ ਦੇ ਘਰਾਂ,ਦੁਕਾਨਾਂ ਅਤੇ ਕਲੀਨਿਕਾਂ ਤੇ ਗੋਲੀਆਂ ਚਲਾ ਫ਼ਰਾਰ ਹੋਣ ਵਾਲੀਆਂ ਘਟਨਾਵਾਂ ‘ਚ ਦਿਨ ਬ ਦਿਨ ਵਾਧਾ ਹੁੰਦਾਂ ਜਾਂ ਰਿਹਾ ਹੈ ਲੋਕ ਅਜਿਹੀਆਂ ਘਟਨਾਵਾਂ ਕਰਕੇ ਬਹੁਤ ਦੁਖੀ ਹਨ ਅਤੇ ਸਰਕਾਰ ਤੋਂ ਮੰਗ ਕਰਦੇ ਹਨ ਕਿ ਸਰਕਾਰ ਆਪਣੀ ਮੁਢਲੀ ਜ਼ਿੰਮੇਵਾਰੀ ਮੁਤਾਬਿਕ ਲੋਕਾਂ ਦੇ ਜਾਨਮਾਲ ਦੀ ਰਾਖੀ ਨੂੰ ਯੌਕੀਨੀ […]

Continue Reading

ਮੀਰੀ ਪੀਰੀ ਮਾਲਿਕ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 2 ਜੁਲਾਈ ਨੂੰ ਭਗਤ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਰਾਮਪੁਰਾ (ਬਠਿੰਡਾ) ਵਿਖੇ ਮਨਾਇਆ ਜਾ ਰਿਹਾ ਹੈ -ਜਥੇਦਾਰ ਮਨਪ੍ਰੀਤ ਸਿੰਘ ਘਾਲ

ਬਠਿੰਡਾ, ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ)– ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮੀਰੀ ਪੀਰੀ ਲਹਿਰ ਜਥੇਬੰਦੀ ਮਿਸਲ ਸਹੀਦ ਭਾਈ ਕੜਾਕਾ ਅਤੇ ਸ਼ਹੀਦ ਭਾਈ ਖੜਕ ਸਿੰਘ ਪੰਥ ਅਕਾਲੀ ਤਰਨਾ ਦਲ ਚੱਕਰਵਰਤੀ ਚਲਦਾ ਵਹੀਰ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਗੁਰਪ੍ਰੀਤ ਸਿੰਘ ਜੀ ਘਾਲ ਦੀ ਅਗਵਾਈ ਹੇਠ ਬਹੁਤ ਹੀ […]

Continue Reading

ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਦੇ ਬਾਣੀ ਸੱਚਖੰਡ ਵਾਸੀ ਸਿੰਘ ਸਾਹਿਬ ਜਥੇਦਾਰ ਬਾਬਾ ਲਾਲ ਸਿੰਘ ਜੀ ਦੀ ਚੌਥੀ ਸਲਾਨਾ ਬਰਸੀ ਜਥੇਦਾਰ ਬਾਬਾ ਸੁਖਪਾਲ ਸਿੰਘ ਦੀ ਅਗਵਾਈ’ਚ ਸ਼ਰਧਾ ਨਾਲ ਮਨਾਈ- ਭਾਈ ਵਿਰਸਾ ਸਿੰਘ ਖਾਲਸਾ

ਬਠਿੰਡਾ, ਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਾਲਵਾ ਤਰਨਾ ਦਲ ਦੇ ਬਾਨੀ ਸੱਚਖੰਡ ਵਾਸੀ ਸਿੰਘ ਸਾਹਿਬ ਜਥੇਦਾਰ ਬਾਬਾ ਲਾਲ ਸਿੰਘ ਜੀ ਦੀ ਚੌਥੀ ਬਰਸੀ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਗੂਰੂ ਗ੍ਰੰਥ ਸਾਹਿਬ ਜੀ ਦੀ ਰਾਹਿਨਮਾਈ, ਜਥੇਦਾਰ ਸੁਖਪਾਲ ਸਿੰਘ ਜੀ ਦੀ ਦੇਖ ਰੇਖ ਅਤੇ ਸਥਾਨਕ ਸੰਗਤਾਂ ਦੇ ਸਹਿਯੋਗ […]

Continue Reading

ਹਰਵਿੰਦਰ ਸਿੰਘ ਗਿੱਲ ਕਾਕੜਾ ਸਰਬਸੰਮਤੀ ਨਾਲ ਜਮਾਲਪੁਰ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਬਣੇ

ਸਮਾਣਾ, ਗੁਰਦਾਸਪੁਰ, 25 ਜੂਨ (ਸਰਬਜੀਤ ਸਿੰਘ)— ਇਲਾਕੇ ਦੀ ਪ੍ਰਮੁੱਖ ਜਮਾਲਪੁਰ ਕੋਆਪਰੇਟਿਵ ਸੁਸਾਇਟੀ ਦੀ ਚੋਣ ਅੱਜ ਭਾਈਚਾਰਕ ਸਾਂਝ ਅਤੇ ਆਪਸੀ ਸਹਿਮਤੀ ਦੇ ਮਾਹੌਲ ਵਿੱਚ ਸਰਬਸੰਮਤੀ ਨਾਲ ਸੰਪੰਨ ਹੋਈ। ਇਹ ਸੁਸਾਇਟੀ ਪਿੰਡ ਜਮਾਲਪੁਰ, ਫਤਿਹਪੁਰ ਅਤੇ ਕਾਕੜਾ ਦੇ ਕਿਸਾਨਾਂ ਅਤੇ ਮੈਂਬਰਾਂ ਨੂੰ ਸੇਵਾਵਾਂ ਪ੍ਰਦਾਨ ਕਰਦੀ ਹੈ। ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਅਹੁਦੇ ਲਈ ਮੁਕਾਬਲਾ ਨਹੀਂ ਹੋਇਆ ਅਤੇ ਸਾਰੇ […]

Continue Reading