ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਵਿਧਾਨਸਭਾ ਨੂੰ ਲਿਖੀ ਚਿੱਠੀ
ਚੰਡੀਗੜ੍ਹ, ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਵਿਧਾਨਸਭਾ ਨੂੰ ਚਿੱਠੀ ਲਿਖੀ ਹੈ। ਮੈਂ ਤੁਹਾਨੂੰ 28 ਨਵੰਬਰ, 2023 ਤੋਂ ਸ਼ੁਰੂ ਹੋਣ ਵਾਲੇ ਸਰਦ ਰੁੱਤ ਇਜਲਾਸ ਦੇ ਸਬੰਧ ਵਿੱਚ ਪੱਤਰ ਲਿਖ ਰਿਹਾ ਹਾਂ। ਜਿਵੇਂ ਕਿ ਤੁਹਾਨੂੰ ਯਾਦ ਹੋਵੇਗਾ, ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦੌਰਾਨ ਮੁੱਖ ਮੰਤਰੀ ਨੇ […]
Continue Reading

