ਐਡਵੋਕੇਟ ਦਿਲਜੋਤ ਸ਼ਰਮਾ ਨੂੰ ਇਨਸਾਫ਼ ਦਵਾਉਣ ਲਈ ਜ਼ਿਲ੍ਹਾ ਸਕੱਤਰੇਤ ਮਾਨਸਾ ਸਾਹਮਣੇ ਧਰਨਾ 22 ਜਨਵਰੀ ਨੂੰ
ਡੀਜੀਪੀ ਪੰਜਾਬ ਤੋਂ ਮੰਗ, ਉਹ ਲੁਧਿਆਣਾ ਪੁਲਸ ਨੂੰ ਤੁਰੰਤ ਕੇਸ ਦਰਜ ਕਰਨ ਦੀ ਹਿਦਾਇਤ ਕਰਨ ਮਾਨਸਾ, ਗੁਰਦਾਸਪੁਰ, 14 ਜਨਵਰੀ (ਸਰਬਜੀਤ ਸਿੰਘ)– ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ ਦੀ ਜੰਮਪਲ ਐਡਵੋਕੇਟ ਦਿਲਜੋਤ ਸ਼ਰਮਾ ਦੀ ਲੁਧਿਆਣਾ ਵਿਖੇ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਮਾਨਸਾ ਜ਼ਿਲ੍ਹੇ ਦੀਆਂ ਮਜ਼ਦੂਰ, ਕਿਸਾਨ, ਵਿਦਿਆਰਥੀ ਅਤੇ ਹੋਰ ਜਨਤਕ ਜਥੇਬੰਦੀਆਂ ਦੀ ਇਥੇ ਹੋਈ ਇਕ […]
Continue Reading

