ਪੀਡਬਲਯੂਡੀ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਨਾਮ ਸੌਂਪਿਆ ਮੰਗ ਪੱਤਰ
ਮਾਨਸਾ, ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਪੀਡਬਲਯੂਡੀ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਅਨੁਸਾਰ ਅੱਜ ਹਲਕਾ ਬੁਢਲਾਡਾ ਦੇ ਵਿਧਾਇਕ ਬੁਧਰਾਮ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦਿੱਤਾ ਗਿਆ। ਇਹ ਮੰਗ ਪੱਤਰ ਕਨਵੀਨਰਜ ਪਾਲ ਸਿੰਘ ਖੁਲਾਡ, ਬੋਘ ਸਿੰਘ ਫਫੜੇ, ਅਤੇ ਜਸਵੰਤ ਸਿੰਘ ਭਾਈ ਦੇਸਾ ਦੀ ਅਗਵਾਈ ਹੇਠ ਦਿੱਤਾ ਗਿਆ। ਕਨਵੀਨਰ ਸਹਿਬਾਨਾ ਨੇ ਸਰਕਾਰ ਤੋਂ ਮੰਗ […]
Continue Reading

