ਕਿਰਤੀ ਕਿਸਾਨ ਯੂਨੀਅਨ ਵੱਲੋਂ ਲਿਆ 25 ਜੁਲਾਈ ਨੂੰ ਸੰਗਰੂਰ ਵਿਖੇ ਹੋ ਰਹੀ ਜ਼ਬਰ ਵਿਰੋਧੀ ਰੋਸ਼ ਰੈਲੀ ਵਿੱਚ ਸਾਮਲ ਹੋਣ ਦਾ ਫੈਸਲਾ
ਗੜ੍ਹਸ਼ੰਕਰ, ਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ)– ਕਿਰਤੀ ਕਿਸਾਨ ਯੂਨੀਅਨ ਬਲਾਕ ਗੜ੍ਹਸ਼ੰਕਰ ਦੇ ਸਰਗਰਮ ਮੈਬਰਾਂ ਦੀ ਮੀਟਿੰਗ ਪਿੰਡ ਸਕੰਦਰਪੁਰ ਵਿਖੇ ਕੀਤੀ ਗਈ। ਜਿਸ ਵਿੱਚ 25 ਜੁਲਾਈ ਨੂੰ ਸੰਗਰੂਰ ਵਿਖੇ ਹੋ ਰਹੀ ਜ਼ਬਰ ਵਿਰੋਧੀ ਰੋਸ ਰੈਲੀ ਵਿੱਚ ਸਾਮਲ ਹੋਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਅਤੇ ਜਿਲ੍ਹਾ […]
Continue Reading

