ਲਿਬਰੇਸ਼ਨ ਵੱਲੋਂ ਅਰਵਿੰਦ ਮੋਦੀ ਤੇ ਜੈਮਸ ਦੀ ਨਿਯੁਕਤੀ ਦੀ ਆਲੋਚਨਾ
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੂੰ ‘ਚੂਹਿਆਂ ਦੀ ਫੌਜ’ ਕਰਾਰ ਦਿੱਤਾ ਮਾਨਸਾ, ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਨੇ ਪੰਜਾਬ ਸਰਕਾਰ ਵਲੋਂ ਕੈਬਨਿਟ ਰੈਂਕ ਦੇ ਕੇ ਅਰਵਿੰਦ ਮੋਦੀ ਨੂੰ ਸੂਬੇ ਦਾ ਮੁੱਖ ਆਰਥਿਕ ਸਲਾਹਕਾਰ ਅਤੇ ਸੇਬੈਸਟੀਅਨ ਜੇਮਸ ਨੂੰ ਵਿੱਤੀ ਮਾਮਲਿਆਂ ਦਾ ਸਲਾਹਕਾਰ ਨਿਯੁਕਤ ਕਰਨ ਦੇ ਤੁਗਲਕੀ ਫੈਸਲੇ ਦੀ ਸਖ਼ਤ […]
Continue Reading

