ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਰੋਸ਼ ਪ੍ਰਦਰਸ਼ਨ
ਮਾਨਸਾ, ਗੁਰਦਾਸਪੁਰ, 23 ਅਗਸਤ ( ਸਰਬਜੀਤ ਸਿੰਘ)– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਆਰ ਜੀ ਕਰ ਮੈਡੀਕਲ ਕਾਲਜ ਕਲਕੱਤਾ ਵਿਖੇ ਵਿਦਿਆਰਥਣ ਮੋਮਿਤਾ ਦੇਵਨਾਥ ਨਾਲ ਬਲਾਤਕਾਰ ਕਰਕੇ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਵਾਉਣ ਲਈ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਇਸਾ ਦੀ […]
Continue Reading

