ਜਵਾਹਰ ਲਾਲ ਯੂਨੀਵਰਸਿਟੀ ਵਿੱਚ ਇਨਕਲਾਬੀ ਵਿਦਿਆਰਥੀ ਲਹਿਰ ਨੇ ਲਹਿਰਾਇਆ ਪਰਚਮ
ਮਾਨਸਾ, ਗੁਰਦਾਸਪੁਰ, 26 ਮਾਰਚ (ਸਰਬਜੀਤ ਸਿੰਘ)– -ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਖੋਖਰ ਕਲਾਂ ਦੀ ਪ੍ਰਧਾਨਗੀ ਹੇਠ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਹੋਈ।ਇਸ ਮੌਕੇ ਮੀਟਿੰਗ ਦੌਰਾਨ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੇ ਜ਼ਿਲ੍ਹਾ ਸਕੱਤਰ ਰਾਜਦੀਪ ਸਿੰਘ ਗੇਹਲੇ ਨੇ ਕਿਹਾ ਕਿ ਜਵਾਹਰ ਲਾਲ ਨਹਿਰੂ […]
Continue Reading

