ਕਾਰਪੋਰੇਟ ਲੁੱਟ ਨੂੰ ਖਤਮ ਕਰਨ ਲਈ, ਖੇਤੀ ਨੂੰ ਬਚਾਉਣ ਲਈ ਅਤੇ ਭਾਰਤ ਨੂੰ ਬਚਾਉਣ ਲਈ 16 ਫਰਵਰੀ ਨੂੰ ਭਾਰਤ ਰਹੇਗਾ ਬੰਦ-ਸੰਯੁਕਤ ਕਿਸਾਨ ਮੋਰਚਾ
ਚੰਡੀਗੜ੍ਹ, ਗੁਰਦਾਸਪੁਰ, 12 ਫਰਵਰੀ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਨੇ 16 ਫਰਵਰੀ 2024 ਨੂੰ ਗ੍ਰਾਮੀਣ ਬੰਦ ਲਈ ਹੇਠ ਲਿਖੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਦੇਸ਼ ਭਰ ਦੇ ਲੋਕਾਂ ਨੂੰ ਕਾਰਪੋਰੇਟ ਲੁੱਟ ਨੂੰ ਖਤਮ ਕਰਨ ਲਈ , ਖੇਤੀ ਨੂੰ ਬਚਾਉਣ ਲਈ ਅਤੇ ਭਾਰਤ ਨੂੰ ਬਚਾਉਣ ਲਈ ਕੀਤੇ ਜਾ ਰਹੇ ਇਤਿਹਾਸਕ ਸੰਘਰਸ਼ ਨੂੰ ਸਫਲ ਬਣਾਉਣ ਲਈ ਸਮਰਥਨ ਅਤੇ […]
Continue Reading

