ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨੇ ਪੰਜਾਬ ‘ਚ ਕਾਂਗਰਸ ਅਤੇ ‘ਆਪ’ ਵਿਚਾਲੇ ਗਠਜੋੜ ਦਾ ਕੀਤਾ ਸਖ਼ਤ ਵਿਰੋਧ
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਪਾਰਟੀ ਆਗੂਆਂ ਅਤੇ ਕਾਡਰਾਂ ਨੂੰ ਕਾਂਗਰਸ-ਆਪ ਗਠਜੋੜ ਵਿਰੁੱਧ ਆਪਣੀ ਰਾਏ ਮਜ਼ਬੂਤੀ ਨਾਲ ਪੇਸ਼ ਕਰਨ ਦਾ ਭਰੋਸਾ ਦਿੱਤਾ ਪੀਸੀਸੀ ਪ੍ਰਧਾਨ ਵੱਲੋਂ ਪਾਰਟੀ ਆਗੂਆਂ ਨੂੰ ਅਨੁਸ਼ਾਸਨ ਵਿੱਚ ਰਹਿਣ ਅਤੇ ਮਿਲ ਕੇ ਕੰਮ ਕਰਨ ਦੀ ਹਦਾਇਤ ਜਗਰਾਓਂ/ਲੁਧਿਆਣਾ, ਗੁਰਦਾਸਪੁਰ, 22 ਦਸੰਬਰ (ਸਰਬਜੀਤ ਸਿੰਘ)– ਪੰਜਾਬ ਕਾਂਗਰਸ ਪਾਰਟੀ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ […]
Continue Reading

