ਮਾਨ ਸਰਕਾਰ ਵੱਲੋਂ ਸਿਵਲ ਸਕੱਤਰੇਤ ਦੇ ਸੁਪਰਟੈਂਡੈਂਟ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ
ਚੰਡੀਗੜ੍ਹ, ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਮਾਨ ਸਰਾਕਰ ਵੱਲੋਂ ਪੰਜਾਬ ਸਿਵਲ ਸਕੱਤਰੇਤ ਦੇ ਸੁਪਰਟੈਂਡੈਂਟ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue ReadingFrom festivals in Florida to touring Dracula’s digs in Romania, we round up the best destinations to visit this October. As summer abandons Europe again this October, eke out the last of the rays and raves in Ibiza, where nightclubs will be going out with a bang for the winter break. When the party finally stops head to the island’s north.
ਚੰਡੀਗੜ੍ਹ, ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਮਾਨ ਸਰਾਕਰ ਵੱਲੋਂ ਪੰਜਾਬ ਸਿਵਲ ਸਕੱਤਰੇਤ ਦੇ ਸੁਪਰਟੈਂਡੈਂਟ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue Readingਪਰਿਵਾਰ ਨੂੰ ਸਨਮਾਨ ਰਾਸ਼ੀ ਦਾ ਇੱਕ ਕਰੋੜ ਰੁਪਏ ਚੈੱਕ ਵੀ ਭੇਟ ਕੀਤਾ ਮਾਨਸਾ, ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪਹੁੰਚੇ। ਉਨ੍ਹਾਂ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਹਨ ਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ […]
Continue Readingਚੰਡੀਗੜ੍ਹ, ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੁਸ਼ਿਆਰਪੁਰ ਦੀਆਂ ਟਾਂਡਾ ਅਤੇ ਮੁਕੇਰੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਇਹ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਜਿਣਸ ਦਾ ਇੱਕ ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਵਚਨਬੱਧ ਹੈ। ਉਨ੍ਗਾਂ ਜ਼ਿਲ੍ਹੇ […]
Continue Readingਚੰਡੀਗੜ੍ਹ,ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)–ਨਸ਼ਾ ਮੁਕਤ ਪੰਜਾਬ ਸਿਰਜਣ ਲਈ ਪਟਿਆਲਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਯੰਗ ਪ੍ਰੋਗੈਸਿਵ ਸਿੱਖ ਫੋਰਮ ਦੇ ਸਹਿਯੋਗ ਨਾਲ ਨਸ਼ਾ ਮੁਕਤ ਪੰਜਾਬ ਰੈਲੀ ਕੱਢੀ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਭਰਵੀਂ ਰੈਲੀ ਨੂੰ ਸਥਾਨਕ ਪੋਲੋ ਗਰਾਊਂਡ ਤੋਂ ਰਵਾਨਾ ਕੀਤਾ।
Continue Readingਚੰਡੀਗੜ੍ਹ, ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)–ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਹੋਰ ਮੌਕੇ ਖੋਲ੍ਹਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਟਵੀਟ ਕਰਕੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ, ਸਿਵਲ ਸਕੱਤਰੇਤ ਚੰਡੀਗੜ੍ਹ, ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਲਈ ਸਹਿਮਤੀ ਦੇ ਦਿੱਤੀ। ਕੈਬਨਿਟ ਨੇ ਐਸ.ਏ.ਐਸ. ਨਗਰ […]
Continue Readingਪਰਿਵਾਰ ਨੂੰ ਇਕ ਕਰੋੜ ਰੁਪਏ ਆਰਥਿਕ ਮੱਦਦ ਤੇ ਫੈਮਲੀ ਪੈਨਸ਼ਨ ਦੇਣ ਦੀ ਮੰਗਮਾਨਸਾ, ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਅਗਨੀ ਵੀਰ ਸਕੀਮ ਤਹਿਤ ਫੌਜ ‘ਚ ਭਰਤੀ ਹੋਏ ਪਿੰਡ ਕੋਟਲੀ ਕਲਾਂ ਦੇ ਨੌਜਵਾਨ ਅੰਮ੍ਰਿਤ ਪਾਲ ਸਿੰਘ ਦੇ ਜੰਮੂ ਕਸ਼ਮੀਰ ਵਿਚ ਸ਼ਹੀਦ ਹੋ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਕਿਹਾ ਹੈ ਕਿ […]
Continue Readingਚੰਡੀਗੜ੍ਹ, ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਸਾਰੇ ਬਲਾਕ ਇੰਚਾਰਜ ਅਤੇ ਸਰਕਲ ਇੰਚਾਰਜ ਦੇ ਅਹੁਦੇਦਾਰੀਆਂ ਭੰਗ ਕੀਤੀਆਂ ਗਈਆਂ ਹਨ।
Continue Readingਮਾਨਸਾ,ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)– ਮਾਨਸਾ ਜ਼ਿਲ੍ਹੇ ਦੇ ਕੋਟਲੀ ਕਲਾਂ ਦੇ ਰਹਿਣ ਵਾਲੇ ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਦੇਸ਼ ਪ੍ਰਤੀ ਦਿੱਤੀ ਸ਼ਹਾਦਤ ਨੂੰ ਦਿਲੋਂ ਸਲਾਮ ਕਰਦਾ ਹਾਂ…ਮਹਿਜ਼ 19 ਸਾਲ ਦੀ ਉਮਰੇ ਦੇਸ਼ ਲਈ ਦਿੱਤੀ ਇਹ ਸ਼ਹਾਦਤ ਚਿਰਾਂ ਤੱਕ ਯਾਦ ਰੱਖੀ ਜਾਵੇਗੀ। ਮੁਸ਼ਕਲ ਸਮੇਂ ਪਰਿਵਾਰ ਤੇ ਸਨੇਹੀਆਂ ਨਾਲ ਦਿਲੋਂ ਹਮਦਰਦੀ…ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਸਰਕਾਰ ਵੱਲੋਂ […]
Continue Readingਸਾਡਾ ਮਨੋਰਥ ਤੇ ਨਿਸ਼ਾਨਾ ਲੋਕਾਂ ਦੇ ਅਣਭੋਲ ਧੀਆਂ ਪੁੱਤਾਂ ਨੂੰ ਬਚਾਉਂਣਾ-ਪਰਮਿੰਦਰ ਝੋਟਾ ਨਸ਼ਾ ,ਨਸ਼ੇੜੀ ਤੇ ਸਮਗਲਰ ਕਿਸੇ ਦੇ ਵੀ ਸਕੇ ਨਹੀਂ ਹੁੰਦੇ: ਮੋਫਰਮਾਨਸਾ, ਗੁਰਦਾਸਪੁਰ 14 ਅਕਤੂਬਰ (ਸਰਬਜੀਤ ਸਿੰਘ)– ਨਸ਼ਾ ਮੁਕਤੀ ਨੂੰ ਲੈ ਕੇ ਮੁਸਲਿਮ ਭਾਈਚਾਰੇ ਦੀ ਇੱਕ ਭਰਵੀਂ ਇਕੱਰਤਤਾ ਮੁਸਲਿਮ ਫਰੰਟ ਦੇ ਸੂਬਾ ਪ੍ਰਧਾਨ ਹੰਸ ਰਾਜ ਮੋਫਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਨਸ਼ਾ ਬੰਦੀ […]
Continue Readingਚੰਡੀਗੜ੍ਹ, ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 14 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਬੁਲਾਈ ਗਈ ਹੈ।
Continue Reading