ਐਸ.ਵਾਈ.ਐਲ ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ- ਮੁੱਖ ਮੰਤਰੀ ਪੰਜਾਬ

ਜੇਲ੍ਹਾਂ ਵਿੱਚ ਉਮਰ ਕੈਦ ਦੀ ਸਜ੍ਹਾ ਭੁਗਤ ਰਹੇ 2 ਕੈਦੀਆਂ ਦੀ ਅਗਾਉਂ ਜਮਾਨਤ ਦੀ ਕੇਸ ਭੇਜਣ ਦੀ ਸਹਿਮਤੀ ਚੰਡੀਗੜ, ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਹੇਠ ਮੰਤਰੀ ਮੰਡਲ ਨੇ ਗੁਰਮਿੰਦਰ ਸਿੰਘ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਮੁੱਖ […]

Continue Reading

ਰਾਜਪਾਲ ਬੀਐਲ ਪੁਰੋਹਿਤ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਵਿਧਾਇਕ ਤੇ ਐਸ.ਐਸ.ਪੀ ਵਿਚਾਲੇ ਵਿਵਾਦ ਦੀ ਰਿਪੋਰਟ ਮੰਗੀ

ਚੰਡੀਗੜ੍ਹ, ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿੱਖ ਕੇ ਬੀਤੇ ਦਿਨੀਂ ਤਰਨਤਾਰਨ ਵਿਖੇ ਵਿਧਾਇਕ ਅਤੇ ਐਸਐਸਪੀ ਦਰਮਿਆਨ ਚੱਲੀ ਖਿਚੋਤਾਣ ਬਾਰੇ ਪੁੱਛਿਆ ਹੈ।ਪੱਤਰ ਵਿੱਚ ਉਨ੍ਹਾਂ ਕਿਹਾ ਕਿ ਮੈਂ ਮੀਡੀਆ ਵਿੱਚ ਇੱਕ ਵਿਧਾਇਕ ਦੇ ਪੁਲਿਸ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ, ਵਿਧਾਇਕਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਅਤੇ ਰਾਤ ਦੇ […]

Continue Reading

ਲੋਕ ਪੱਖੀ ਪੱਤਰਕਾਰਾਂ ਉੱਤੇ ਮੋਦੀ ਸਰਕਾਰ ਦੇ ਹਮਲੇ ਖਿਲਾਫ ਚੰਡੀਗੜ੍ਹ ਵਿੱਚ ਰੋਸ ਮੁਜਾਹਰਾ

ਚੰਡੀਗੜ੍ਹ, ਗੁਰਦਾਸਪੁਰ, 5 ਅਕਤੂੂਬਰ (ਸਰਬਜੀਤ ਸਿੰਘ)– ਚੰਡੀਗੜ੍ਹ ਦੇ ਸੈਕਟਰ 17 ਵਿੱਚ ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵੱਲੋਂ ਦਿੱਲੀ ਵਿੱਚ ਕਈ ਪੱਤਰਕਾਰਾਂ ਦੇ ਘਰਾਂ ਵਿੱਚ ਮਾਰੀ ਛਾਪੇਮਾਰੀ ਕਤੇ ਉਹਨਾਂ ਨੂੰ ਹਿਰਾਸਤ ਵਿੱਚ ਲੈਣ ਦੀ ਅੱਤ ਨਿੰਦਣਯੋਗ ਘਟਨਾ ਖ਼ਿਲਾਫ਼ ਰੋਸ ਮੁਜਾਹਰਾ ਕੀਤਾ ਗਿਆ। ਵੱਖ ਵੱਖ ਬੁਲਾਰਿਆਂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੋਦੀ ਸਰਕਾਰ […]

Continue Reading

ਨੌਜਵਾਨਾਂ ਨੇ ਭਾਜਪਾ ਨੂੰ ਪੰਜਾਬ ਦਾ ਲਿਆਉਣ ਦਾ ਮਨ ਬਣਾ ਲਿਆ -ਪਰਮਿੰਦਰ ਬਰਾੜ

ਚੰਡੀਗੜ੍ਹ, ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਭਾਜਪਾ ਦੇ ਸੂਬਾ ਦਫ਼ਤਰ ਸੈਕਟਰ 37ਏ ਚੰਡੀਗੜ੍ਹ ਵਿੱਚ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਿਤ ਕਰਦੇ ਹੋਏ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ ਸਾਡੇ ਨੌਜਵਾਨਾਂ ਨੇ ਪੰਜਾਬ ਦੀ ਸੱਤਾ ਵਿੱਚ ਬਦਲਾਅ ਕਰਕੇ ਭਾਜਪਾ ਨੂੰ ਪੰਜਾਬ ਦੀ ਸੱਤਾ ਵਿਚ ਲਿਆਉਣ ਦਾ ਮਨ ਬਣਾ ਲਿਆ ਹੈ ,ਇਸ ਗੱਲ ਦਾ […]

Continue Reading

ਲਿਬਰੇਸ਼ਨ ਵੱਲੋਂ ਨਿਊਜ਼ ਕਲਿੱਕ ਦੇ ਪੱਤਰਕਾਰਾਂ ਦੇ ਟਿਕਾਣਿਆਂ ਉਤੇ ਛਾਪੇਮਾਰੀ ਦੀ ਨਿੰਦਾ

ਮਾਨਸਾ, ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਕੇਂਦਰੀ ਏਜੰਸੀ ਵਲੋਂ ਆਪ ਲਾਇਨ ਵੈਬ ਪੋਰਟਲ “ਨਿਊਜ਼ ਕਲਿੱਕ” ਦੇ ਪੱਤਰਕਾਰਾਂ ਦੇ ਘਰਾਂ ਉਤੇ ਕੀਤੀ ਛਾਪੇਮਾਰੀ ਅਤੇ ਕਰੀਬ 10 ਉਘੇ ਪੱਤਰਕਾਰਾਂ ਨੂੰ ਗ੍ਰਿਫਤਾਰ ਕਰਨ ਦੀ ਸਖਤ ਨਿੰਦਾ ਕੀਤੀ ਹੈ।ਪਾਰਟੀ ਦੇ ਬੁਲਾਰੇ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਵਲੋਂ ਇਥੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ […]

Continue Reading

ਪੰਜਾਬ ਸਰਕਾਰ ਵੱਲੋਂ 2 ਅਫ਼ਸਰਾਂ ਦਾ ਤਬਾਦਲਾ

ਚੰਡੀਗੜ੍ਹ, ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)–ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕੇ.ਪੀ ਸੈਨਾ ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨ ਮਾਲ ਪੰਜਾਬ ਨੇ ਦੋ ਜ਼‍ਿਲ੍ਹਾ ਮਾਲ ਅਫ਼ਸਰਾਂ ਗੁਰਜਿੰਦਰ ਸਿੰਘ ਬੈਨੀ ਪਾਲ ਮੋਹਾਲੀ ਤੋਂ ਮਲੇਰ ਕੋਟਲਾ ਅਤੇ ਅਮਨਦੀਪ ਸਿੰਘ ਚਾਵਲਾ ਮਲੇਰ ਕੋਟਲਾ ਤੋਂ ਐਸ.ਏ.ਐਸ ਨਗਰ ਮੋਹਾਲੀ ਤਬਾਦਲਾ ਕੀਤਾ ਗਿਆ ਹੈ। ਇਹ ਅਧਿਕਾਰੀ ਇਨ੍ਹਾਂ ਸਟੇਸ਼ਨਾਂ ਤੋਂ ਆਪਣੀ ਹਾਜਰੀ ਤੁਰੰਤ ਪੇਸ਼ […]

Continue Reading

ਜੇਲ੍ਹ ਵਿਭਾਗ ਵੱਲੋਂ ਜ਼ਿਲ੍ਹਾ ਜੇਲ੍ਹ ਸੁਪਰਡੰਟ ਮੁਅੱਤਲ

ਮਾਨਸਾ, ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)– ਜੇਲ੍ਹ ਵਿਭਾਗ ਵੱਲੋਂ ਜ਼ਿਲ੍ਹਾ ਮਾਨਸਾ ਦੇ ਜੇਲ੍ਹ ਸੁਪਰਡੰਟ ਅਰਵਿੰਦ ਪਾਲ ਸਿੰਘ ਭੱਟੀ ਨੂੰ ਡੀ.ਆਈ.ਜੀ ਜਿਲ੍ਹਾ ਹੈਡ ਕੁਆਟਰ ਵੱਲੋਂ ਕੀਤੀ ਗਈ ਮੁੱਢਲੀ ਰਿਪੋਰਟ ਨੂੰ ਮੱਦੇਨਜਰ ਰੱਖਦੇ ਹੋਏ ਆਪਣੀ ਡਿਊਟੀ ਪ੍ਰਤੀ ਅਣਗਹਿਲੀ/ਲਾਪਰਵਾਹੀ ਕਰਨ ਕਾਰਨ ਪੰਜਾਬ ਸਿਵਲ ਸੇਵਾਵਾਂ (ਸਜਾ ਅਤੇ ਅਪੀਲ) 19 ਨਿਯਮਾਂ ਵਾਲੇ 1970 ਦੇ 4 ਏ ਤਹਿਤ ਤੁਰੰਤ ਪ੍ਰਭਾਵਿਤ ਮੁਅੱਤਲ […]

Continue Reading

ਪੰਜਾਬ ਦਾ ਸਿਹਤ ਖੇਤਰ ਹੁਣ ਛੁਹੂਗਾ ਨਵੀਆਂ ਬੁਲੰਦੀਆਂ-ਮੁੱਖ ਮੰਤਰੀ ਭਗਵੰਤ ਮਾਨ

ਪਟਿਆਲਾ, ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)– ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਤੋਂ ਪੰਜਾਬ ਦੇ ਵੱਡੇ ਹਸਪਤਾਲਾਂ ਦੀ ਕਾਇਆਪਲਟ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਪਟਿਆਲਾ ਦਾ ਮਾਤਾ ਕੌਸ਼ਲਿਆ ਹਸਪਤਾਲ ਪੰਜਾਬ ਦੇ ਬਾਕੀ ਹਸਪਤਾਲਾਂ ਲਈ […]

Continue Reading

ਪੰਜਾਬ ਕਾਂਗਰਸ ਵੱਲੋਂ 6 ਬਲਾਕ ਪ੍ਰਧਾਨ ਕੀਤੇ ਨਿਯੁਕਤ

ਚੰਡੀਗੜ੍ਹ, ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਕਾਂਗਰਸ ਵੱਲੋਂ 6 ਬਲਾਕ ਪ੍ਰਧਾਨ ਨਿਯੁਕਤ ਕੀਤੇ ਗਏ।

Continue Reading

ਡੀ ਐੱਸ ਪੀ ਸੁਜੀਵ ਗੋਇਲ, ਮਾਨਸਾ ਮੈਡੀਕੋਜ਼ ਦੀ ਪ੍ਰੋਪਟੀ ਦੀ ਜਾਂਚ ਕਰਵਾਉਣ ਅਤੇ ਹਾਈ ਕੋਰਟ ਦੇ ਜੱਜ ਵਲੋਂ ਵੱਡੇ ਨਸ਼ਾ ਤਸਕਰਾਂ ਦੀ ਦੱਬੀ ਫਾਇਲ ਨੂੰ ਜਨਤਕ ਕਰਵਾਉਣ ਲਈ ਮਾਨਸਾ ਦੇ ਡਿਪਟੀ ਕਮਿਸ਼ਨਰ ਅਤੇ ਡੀ ਐੱਸ ਪੀ ਵਿਜੀਲੈਂਸ ਨੂੰ ਮਿਲੇਗਾ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦਾ ਵਫ਼ਦ-ਕਾਮਰੇਡ ਰਾਜਵਿੰਦਰ ਸਿੰਘ ਰਾਣਾ

ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡਾਂ ਵਿੱਚ ਕਮੇਟੀਆਂ ਸਥਾਪਿਤ ਕੀਤੀਆਂ ਜਾਣਗੀਆਂ-ਕਾ. ਰਾਣਾ ਮਾਨਸਾ, ਗੁਰਦਾਸਪੁਰ 2 ਅਕਤੂਬਰ (ਸਰਬਜੀਤ ਸਿੰਘ ) ਮਾਨਸਾ ਵਿਖੇ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਚੱਲ ਰਹੇ ਪੱਕੇ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ ਕਮੇਟੀ ਵਲੋਂ ਬਾਬਾ ਬੂਝਾ ਸਿੰਘ ਯਾਦਗਾਰ ਭਵਨ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਨਸ਼ਾ ਵਿਰੋਧੀ ਐਕਸ਼ਨ […]

Continue Reading