ਮਨਰੇਗਾ ਮਜ਼ਦੂਰਾਂ ਵੱਲੋਂ ਬੀਡੀਪੀਓ ਦਫ਼ਤਰ ਨਥਾਣਾ ਵਿਖੇ ਲਾਇਆ ਧਰਨਾ
ਨਥਾਣਾ-ਭੁੱਚੋ ਮੰਡੀ, ਗੁਰਦਾਸਪੁਗੁਰਦਾਸਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)– ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਮਨਰੇਗਾ ਮਜ਼ਦੂਰਾਂ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਬੀਡੀਓ ਬਲਾਕ ਨਥਾਣਾ ਵਿਖੇ ਜ਼ਬਰਦਸਤ ਧਰਨਾ ਦਿੱਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰ ਔਰਤਾਂ ਨੇ ਭਾਗ ਲਿਆ। ਧਰਨੇ ਦੀ ਸ਼ੁਰੂਆਤ ਅਜਮੇਰ ਸਿੰਘ ਅਕਲੀਆ ਦੇ ਇਨਕਲਾਬੀ ਗੀਤਾਂ ਨਾਲ ਸ਼ੁਰੂ ਕੀਤੀ ਗਈ। […]
Continue Reading

