ਸਰਕਾਰੀ ਪ੍ਰਾਇਮਰੀ ਸਕੂਲ ਆਲੋਵਾਲ ਵਿਖੇ ਗ੍ਰੈਜੂਏਸ਼ਨ ਸੈਰੇਮਨੀ ਅਤੇ ਸਕੂਲ ਦਾ ਸਲਾਨਾ ਦਿਵਸ ਮਨਾਇਆ
ਲੁਧਿਆਣਾ, ਗੁਰਦਾਸਪੁਰ, 28 ਮਾਰਚ (ਸਰਬਜੀਤ ਸਿੰਘ)— ਅੱਜ ਬਲਾਕ ਮਾਂਗਟ 1 ਜਿਲ੍ਹਾ ਲੁਧਿਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਆਲੋਵਾਲ ਵਿਖੇ ਗ੍ਰੈਜੂਏਸ਼ਨ ਸੈਰੇਮਨੀ ਅਤੇ ਸਕੂਲ ਦਾ ਸਲਾਨਾ ਦਿਵਸ ਮਨਾਇਆ ਗਿਆ। ਸਲਾਨਾ ਦਿਵਸ ਦੇ ਮੌਕੇ ਤੇ ਸਕੂਲ ਦਾ ਸਲਾਨਾ ਨਤੀਜਾ ਐਲਾਨਿਆ ਗਿਆ। ਇਸ ਸਲਾਨਾ ਸਮਾਗਮ ਵਿੱਚ ਪਿੰਡ ਦੀ ਸਮੂਹ ਗ੍ਰਾਮ ਪੰਚਾਇਤ ਸਮੇਤ ਮੌਜੂਦਾ ਅਤੇ ਸਾਬਕਾ ਸਰਪੰਚ ਸ਼ਾਮਿਲ ਹੋਏ। ਸਕੂਲ […]
Continue Reading

