ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਜ਼ਿਲ੍ਹਾ ਮਾਨਸਾ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਫੂਕੀ- ਬਿੱਕਰ ਸਿੰਘ ਮਾਖਾ
ਮਾਨਸਾ, ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)– ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਜ਼ਿਲ੍ਹਾ ਮਾਨਸਾ ਵੱਲੋਂ ਸੂਬਾਈ ਸੱਦੇ ਅਨੁਸਾਰ ਜ਼ਿਲ੍ਹਾ ਕਨਵੀਨਰ ਸਿਕੰਦਰ ਸਿੰਘ ਘਰਾਗਣਾ, ਬਿਕਰ ਸਿੰਘ ਮਾਖਾ, ਅਮਰਜੀਤ ਸਿੰਘ ਸਿੱਧੂ, ਰਾਜ ਕੁਮਾਰ ਰੰਗਾ, ਸੀਤਲ ਸਿੰਘ ਉੱਡਤ, ਜੱਗਾ ਸਿੰਘ ਅਲੀਸ਼ੇਰ,ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਦੇ ਗੇਟ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਉਪਰੋਕਤ ਤੋਂ ਇਲਾਵਾ ਹਿੰਮਤ […]
Continue Reading

