ਗਰੀਬਾਂ ਨੂੰ ਘਰ ਘਰ ਆਟਾ ਪਹੁੰਚਾਉਣ ਦੀ ਬਜਾਏ ਕਣਕ ਦੇਵੇ ਮਾਨ ਸਰਕਾਰ- ਬਾਜਵਾ
ਚੰਡੀਗੜ, ਗੁਰਦਾਸਪੁਰ 17 ਨਵੰਬਰ (ਸਰਬਜੀਤ ਸਿੰਘ)– ਆਟਾ ਸਕੀਮ ਦੀ ਹੋਮ ਡਿਲੀਵਰੀ ਸ਼ੁਰੂ ਕਰਨ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਇਕ ਹੋਰ ਗਲਤ ਸਕੀਮ ਵਿਰੁੱਧ ਚੇਤਾਵਨੀ ਦਿੱਤੀ ਹੈ। ਸੀਨੀਅਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਨਾ ਸਿਰਫ ਲਾਭਪਾਤਰੀਆਂ ਨੂੰ ਘਟੀਆ ਪੱਧਰ ਦਾ ਆਟਾ ਮਿਲਣ […]
Continue Reading

