ਪੰਜਾਬ ਭਾਜਪਾ ਕਿਸਾਨ ਮੋਰਚੇ ਦੇ ਸੂਬਾ ਪ੍ਰਧਾਨ ਵੱਲੋਂ ਸੂਬੇ ਦੇ ਅਹੁਦੇਦਾਰਾਂ ਅਤੇ ਸੂਬਾ ਕਾਰਜਕਰਨੀ ਮੈਂਬਰਾਂ ਦਾ ਐਲਾਨ
ਚੰਡੀਗੜ੍ਹ, ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਦਰਸ਼ਨ ਸਿੰਘ ਨੈਨੇਵਾਲ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਜੀ ,ਸੰਗਠਨ ਮੰਤਰੀ ਮੰਥਰੀ ਨਿਵਾਸਲੂ ਜੀ ਅਤੇ ਸਮੁੱਚੀ ਸੂਬਾ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੂਬੇ ਦੇ ਅਹੁਦੇਦਾਰਾਂ ਅਤੇ ਕਾਰਜਕਰਨੀ ਮੈਂਬਰਾਂ ਦੀ ਲਿਸਟ ਜਾਰੀ ਕੀਤੀ । ਇਹ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ […]
Continue Reading

