ਮੈਂ ਬੜੇ ਮੁੱਖ ਮੰਤਰੀ ਵੇਖੇ, ਪਰ ਭਗਵੰਤ ਸਿੰਘ ਮਾਨ ਦੇ ਰੂਪ ਵਿੱਚ ਮੁੱਖ ਮੰਤਰੀ ਨਹੀਂ ਵੇਖਿਆ-ਗੁਰਦੀਪ ਸਿੰਘ

ਸੀ.ਐਮ ਦੇ ਆਸਰੇ ਹੀ ਮੈਂ ਆਪਣਾ ਜੀਵਨ ਬਤੀਤ ਕਰਾਂਗਾ-ਗੁਰਦੀਪ ਸਿੰਘ ਮਾਨਸਾ, ਗੁਰਦਾਸਪੁਰ 18 ਅਕਤੂਬਰ (ਸਰਬਜੀਤ ਸਿੰਘ)- ਮਾਨਸਾ ਜਿਲ੍ਹੇ ਦੇ ਪਿੰਡ ਕੋਟਲੀ ਕਲਾਂ ਦੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਜੋ ਕਿ ਡਿਊਟੀ ਦੌਰਾਨ ਸ਼ਹੀਦੀ ਦਾ ਜਾਮ ਪੀ ਗਿਆ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਨ੍ਹਾੰ ਦੇ ਪਿਤਾ ਗੁਰਦੀਪ ਸਿੰਘ ਨੂੰ ਸਨਮਾਨ ਰਾਸ਼ੀ ਦੇਣ ਲਈ ਉਨ੍ਹਾਂ […]

Continue Reading

ਮਾਨ ਸਰਕਾਰ ਵੱਲੋਂ ਸਿਵਲ ਸਕੱਤਰੇਤ ਦੇ ਸੁਪਰਟੈਂਡੈਂਟ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ

ਚੰਡੀਗੜ੍ਹ, ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਮਾਨ ਸਰਾਕਰ ਵੱਲੋਂ ਪੰਜਾਬ ਸਿਵਲ ਸਕੱਤਰੇਤ ਦੇ ਸੁਪਰਟੈਂਡੈਂਟ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ਦੇ ਮੁੱਖ ਮੰਤਰੀ ਨੇ ਅੰਮ੍ਰਿਤਪਾਲ ਸਿੰਘ ਨੂੰ ਦਿੱਤਾ ਸ਼ਹੀਦ ਦਾ ਦਰਜਾ

ਪਰਿਵਾਰ ਨੂੰ ਸਨਮਾਨ ਰਾਸ਼ੀ ਦਾ ਇੱਕ ਕਰੋੜ ਰੁਪਏ ਚੈੱਕ ਵੀ ਭੇਟ ਕੀਤਾ ਮਾਨਸਾ, ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪਹੁੰਚੇ। ਉਨ੍ਹਾਂ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਹਨ ਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

ਚੰਡੀਗੜ੍ਹ, ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੁਸ਼ਿਆਰਪੁਰ ਦੀਆਂ ਟਾਂਡਾ ਅਤੇ ਮੁਕੇਰੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਇਹ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਜਿਣਸ ਦਾ ਇੱਕ ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਵਚਨਬੱਧ ਹੈ। ਉਨ੍ਗਾਂ  ਜ਼ਿਲ੍ਹੇ […]

Continue Reading

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਨਸ਼ਾ ਮੁਕਤ ਪੰਜਾਬ ਰੈਲੀ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ,ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)–ਨਸ਼ਾ ਮੁਕਤ ਪੰਜਾਬ ਸਿਰਜਣ ਲਈ ਪਟਿਆਲਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਯੰਗ ਪ੍ਰੋਗੈਸਿਵ ਸਿੱਖ ਫੋਰਮ ਦੇ ਸਹਿਯੋਗ ਨਾਲ ਨਸ਼ਾ ਮੁਕਤ ਪੰਜਾਬ ਰੈਲੀ ਕੱਢੀ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਭਰਵੀਂ ਰੈਲੀ ਨੂੰ ਸਥਾਨਕ ਪੋਲੋ ਗਰਾਊਂਡ ਤੋਂ ਰਵਾਨਾ ਕੀਤਾ।

Continue Reading

ਮੁੱਖ ਮੰਤਰੀ ਪੰਜਾਬ ਨੇ ਟਵੀਟ ਕਰਕੇ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਲਈ ਸਹਿਮਤੀ ਦਿੱਤੀ

ਚੰਡੀਗੜ੍ਹ, ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)–ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਹੋਰ ਮੌਕੇ ਖੋਲ੍ਹਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਟਵੀਟ ਕਰਕੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ, ਸਿਵਲ ਸਕੱਤਰੇਤ ਚੰਡੀਗੜ੍ਹ, ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਲਈ ਸਹਿਮਤੀ ਦੇ ਦਿੱਤੀ। ਕੈਬਨਿਟ ਨੇ ਐਸ.ਏ.ਐਸ. ਨਗਰ […]

Continue Reading

ਲਿਬਰੇਸ਼ਨ ਵੱਲੋਂ ਸ਼ਹੀਦ ਹੋਏ ਅਗਨੀ ਵੀਰ ਨੂੰ ਸੈਨਿਕ ਸਨਮਾਨ ਨਾਂ ਦੇਣ ਦੀ ਆਲੋਚਨਾ

ਪਰਿਵਾਰ ਨੂੰ ਇਕ ਕਰੋੜ ਰੁਪਏ ਆਰਥਿਕ ਮੱਦਦ ਤੇ ਫੈਮਲੀ ਪੈਨਸ਼ਨ ਦੇਣ ਦੀ ਮੰਗਮਾਨਸਾ, ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਅਗਨੀ ਵੀਰ ਸਕੀਮ ਤਹਿਤ ਫੌਜ ‘ਚ ਭਰਤੀ ਹੋਏ ਪਿੰਡ ਕੋਟਲੀ ਕਲਾਂ ਦੇ ਨੌਜਵਾਨ ਅੰਮ੍ਰਿਤ ਪਾਲ ਸਿੰਘ ਦੇ ਜੰਮੂ ਕਸ਼ਮੀਰ ਵਿਚ ਸ਼ਹੀਦ ਹੋ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਕਿਹਾ ਹੈ ਕਿ […]

Continue Reading

ਆਮ ਆਦਮੀ ਪਾਰਟੀ ਨੇ ਬਲਾਕ ਤੇ ਸਰਕਲ ਪੱਧਰ ਦੀਆਂ ਅਹੁਦੇਦਾਰੀਆਂ ਕੀਤੀਆਂ ਭੰਗ

ਚੰਡੀਗੜ੍ਹ, ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਸਾਰੇ ਬਲਾਕ ਇੰਚਾਰਜ ਅਤੇ ਸਰਕਲ ਇੰਚਾਰਜ ਦੇ ਅਹੁਦੇਦਾਰੀਆਂ ਭੰਗ ਕੀਤੀਆਂ ਗਈਆਂ ਹਨ।

Continue Reading

ਪੰਜਾਬ ਦੇ ਮੁੱਖ ਮੰਤਰੀ ਨੇ ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਦੇਸ਼ ਪ੍ਰਤੀ ਦਿੱਤੀ ਸ਼ਹਾਦਤ ਨੂੰ ਕੀਤਾ ਸਲਾਮ

ਮਾਨਸਾ,ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)– ਮਾਨਸਾ ਜ਼ਿਲ੍ਹੇ ਦੇ ਕੋਟਲੀ ਕਲਾਂ ਦੇ ਰਹਿਣ ਵਾਲੇ ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਦੇਸ਼ ਪ੍ਰਤੀ ਦਿੱਤੀ ਸ਼ਹਾਦਤ ਨੂੰ ਦਿਲੋਂ ਸਲਾਮ ਕਰਦਾ ਹਾਂ…ਮਹਿਜ਼ 19 ਸਾਲ ਦੀ ਉਮਰੇ ਦੇਸ਼ ਲਈ ਦਿੱਤੀ ਇਹ ਸ਼ਹਾਦਤ ਚਿਰਾਂ ਤੱਕ ਯਾਦ ਰੱਖੀ ਜਾਵੇਗੀ। ਮੁਸ਼ਕਲ ਸਮੇਂ ਪਰਿਵਾਰ ਤੇ ਸਨੇਹੀਆਂ ਨਾਲ ਦਿਲੋਂ ਹਮਦਰਦੀ…ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਸਰਕਾਰ ਵੱਲੋਂ […]

Continue Reading

ਮੁਸਲਿਮ ਭਾਈਚਾਰਾ ਵੀ ਤੁਰਿਆ ਨਸ਼ਾ ਮੁਕਤੀ ਦੇ ਰਾਹ , ਪੱਕੇ ਮੋਰਚੇ ‘ਚ ਕਰੇਗਾ ਸਮੂਲੀਅਤ

ਸਾਡਾ ਮਨੋਰਥ ਤੇ ਨਿਸ਼ਾਨਾ ਲੋਕਾਂ ਦੇ ਅਣਭੋਲ ਧੀਆਂ ਪੁੱਤਾਂ ਨੂੰ ਬਚਾਉਂਣਾ-ਪਰਮਿੰਦਰ ਝੋਟਾ ਨਸ਼ਾ ,ਨਸ਼ੇੜੀ ਤੇ ਸਮਗਲਰ ਕਿਸੇ ਦੇ ਵੀ ਸਕੇ ਨਹੀਂ ਹੁੰਦੇ: ਮੋਫਰਮਾਨਸਾ, ਗੁਰਦਾਸਪੁਰ 14 ਅਕਤੂਬਰ (ਸਰਬਜੀਤ ਸਿੰਘ)– ਨਸ਼ਾ ਮੁਕਤੀ ਨੂੰ ਲੈ ਕੇ ਮੁਸਲਿਮ ਭਾਈਚਾਰੇ ਦੀ ਇੱਕ ਭਰਵੀਂ ਇਕੱਰਤਤਾ ਮੁਸਲਿਮ ਫਰੰਟ ਦੇ ਸੂਬਾ ਪ੍ਰਧਾਨ ਹੰਸ ਰਾਜ ਮੋਫਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਨਸ਼ਾ ਬੰਦੀ […]

Continue Reading