ਕੇਂਦਰ ਅਤੇ ਪੰਜਾਬ ਸਰਕਾਰ ਲਗਾਤਾਰ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰ ਰਹੀ-ਹਰਮੇਸ਼ ਸਿੰਘ ਢੇਸੀ
ਗੜ੍ਹਸ਼ੰਕਰ, ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)– ਕਿਰਤੀ ਕਿਸਾਨ ਯੂਨੀਅਨ ਵਲੋਂ 24 ਅਗਸਤ ਨੂੰ ਸਮਰਾਲਾ ਵਿਖੇ ਹੋ ਰਹੀ ਸੂਬਾ ਪੱਧਰੀ ਜੇਤੂ ਰੈਲੀ ਦੀ ਤਿਆਰੀ ਲਈ ਬਲਾਕ ਗੜ੍ਹਸ਼ੰਕਰ ਦੇ ਪਿੰਡ ਚਾਹਲ ਪੁਰ ਅਤੇ ਮੋਲਾ ਵਾਹਿਦਪੁਰ ਵਿਖੇ ਕਿਸਾਨਾ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਜਿਸ ਵਿੱਚ ਸਮੂਹ ਕਿਸਾਨਾ ਨੂੰ ਰੈਲੀ ਵਿੱਚ ਸਾਮਲ ਹੋਣ ਦਾ ਸੱਦਾ ਦਿੱਤਾ ਗਿਆ। ਕਿਸਾਨਾ ਨੂੰ ਸੰਬੋਧਨ […]
Continue Reading

