ਮਜ਼ਦੂਰਾਂ ਨੇ ਵਧੀਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਲਗਾਇਆ ਧਰਨਾ, ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ
ਬਠਿੰਡਾ, ਗੁਰਦਾਸਪੁਰ 08 ਅਗਸਤ (ਸਰਬਜੀਤ ਸਿੰਘ)– ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰ ( ਪੇਂਡੂ ਵਿਕਾਸ) ਬਠਿੰਡਾ ਦੇ ਦਫ਼ਤਰ ਵਿਖੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਅਤੇ ਸੀਪੀਆਈ (ਐਮ ਐਲ) ਰੈੱਡ ਸਟਾਰ ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰਾਂ ਵੱਲੋਂ ਜ਼ਬਰਦਸਤ ਧਰਨਾ ਦਿੱਤਾ ਗਿਆ। ਮਜ਼ਦੂਰ ਆਗੂਆਂ ਵੱਲੋਂ ਏਡੀਸੀ ਵਿਕਾਸ ਦੀ ਗੈਰ ਹਾਜ਼ਰੀ ਵਿੱਚ ਇਸ ਦਫ਼ਤਰ ਦੇ ਸੁਪਰਡੈਂਟ ਸਾਹਿਬ ਨੂੰ ਮਜ਼ਦੂਰਾਂ ਦੀਆਂ […]
Continue Reading

