ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ’ਚ ਕੱਢੇਂ ਗਏ ਟ੍ਰੈਕਟਰ ਮਾਰਚ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਲੁਧਿਆਣਾ ਵਿਖੇ 20 ਸਤੰਬਰ ਦਾ ਬੁਲਾਇਆ ਇਕੱਠ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ- ਭਾਈ ਗੁਰਬਾਜ਼ ਸਿੰਘ ਸਰਪੰਚ

ਮੁਕਤਸਰ, ਗੁਰਦਾਸਪੁਰ, 31 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਲੋਕਾਂ ਨੂੰ ਝੂਠੇ ਬਿਆਨ ਦੇ ਕੇ ਗੁੰਮਰਾਹ ਕਰ ਰਹੀ ਹੈ ਕਿ ਲੈਂਡ ਪੂਲਿੰਗ ਪਾਲਿਸੀ ਤਹਿਤ ਕਿਸਾਨ ਆਪਣੀ ਮਰਜ਼ੀ ਨਾਲ ਧੜਾਂ ਧੜ ਆਪਣੀ ਜ਼ਮੀਨ ਸਰਕਾਰ ਦੇ ਰਹੇ ਹਨ ਜਦੋਂ ਕਿ ਸਚਾਈ ਇਹ ਹੈ ਕਿ ਪੰਜਾਬ ਦੇ ਸਾਰੇ ਕਿਸਾਨ ਇੱਕ ਜੁੱਟ ਹੋ ਕੇ ਫੈਸਲਾ ਕਰ ਚੁੱਕੇ ਹਨ ਕਿ ਪੰਜਾਬ […]

Continue Reading

28 ਜੁਲਾਈ : ਸ਼ਹਾਦਤ ਦਿਵਸ ਦੇ ਮੌਕੇ ‘ਤੇ ਨਕਸਲਬਾੜੀ ਦੇ ਮਹਾਨ ਸ਼ਹੀਦਾਂ ਨੂੰ ਸਿਜਦਾ ਕਰੋ — ਲਾਭ  ਅਕਲੀਆ

ਮਾਨਸਾ, ਗੁਰਦਾਸਪੁਰ, 28 ਜੁਲਾਈ (ਸਬਜੀਤ ਸਿੰਘ)– 28 ਜੁਲਾਈ ਉਹ ਇਤਿਹਾਸਕ ਦਿਨ ਹੈ, ਜਦੋਂ ਨਕਸਲਬਾੜੀ ਲਹਿਰ ਦੇ ਪ੍ਰਮੁੱਖ ਨੇਤਾ ਅਤੇ ਸੀ.ਪੀ.ਆਈ. (ਐੱਮ.ਐੱਲ.) ਦੇ ਪਹਿਲੇ ਜਨਰਲ ਸਕੱਤਰ ਕਾਮਰੇਡ ਚਾਰੂ ਮਜੂਮਦਾਰ ਨੂੰ 28 ਜੁਲਾਈ 1972 ਨੂੰ ਕਲਕੱਤਾ ਦੇ ਲਾਲ ਬਾਜ਼ਾਰ ਪੁਲਿਸ ਹੈੱਡਕੁਆਟਰ ਵਿਖੇ ਭਿਆਂਨਕ ਤਸੀਹੇ ਦੇ-ਦੇ ਕੇ ਸ਼ਹੀਦ ਕਰ ਦਿੱਤਾ ਗਿਆ ਸੀ।  ਇਹ ਯਾਦ ਕਮਿਊਨਿਸਟ ਇਨਕਲਾਬੀਆਂ ਦੇ ਹਿਰਦੇ […]

Continue Reading

ਸ਼ਹੀਦ ਉਧਮ ਸਿੰਘ ਦੀ ਸ਼ਹੀਦੀ ਤੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਫਿਲੌਰ ਵਿਖੇ ਚਾਰ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ- ਬਾਬਾ ਸੁਖਵਿੰਦਰ ਸਿੰਘ

ਫਿਲੌਰ,ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਵਿਖੇ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਤੇ ਚਾਰ ਅਖੰਡ ਪਾਠਾਂ ਦੇ ਸੰਪੂਰਨ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਅੰਮ੍ਰਿਤ ਮਈ ਗੁਰਬਾਣੀ ਦੇ ਕੀਰਤਨ ਤੇ ਕਥਾ ਵਿਚਾਰ ਰਾਹੀਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ, ਧਾਰਮਿਕ ਬੁਲਾਰਿਆਂ […]

Continue Reading

ਫਰਾਂਸ ਵਾਂਗ ਭਾਰਤ ਵੀ ਫ਼ਲਸਤੀਨ ਨੂੰ ਇਕ ਆਜ਼ਾਦ ਦੇਸ਼ ਵਜੋਂ ਮਾਨਤਾ ਦੇਣ ਦਾ ਐਲਾਨ ਕਰੇ – ਕਾਮਰੇਡ ਰਾਜਵਿੰਦਰ ਸਿੰਘ ਰਾਣਾ

ਮਾਨਸਾ,ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)– ਫਰਾਂਸ ਦੀ ਸਰਕਾਰ ਵਲੋਂ ਸਤੰਬਰ ਮਹੀਨੇ ਵਿੱਚ ਫ਼ਲਸਤੀਨ ਨੂੰ ਇਕ ਆਜ਼ਾਦ ਦੇਸ਼ ਵਜੋਂ ਮਾਨਤਾ ਦੇਣ ਦੇ ਐਲਾਨ ਦਾ ਸਵਾਗਤ ਕਰਦਿਆਂ ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਕਿਹਾ ਹੈ ਕਿ ਫਰਾਂਸ ਦੇ ਇਸ ਐਲਾਨ ਦੀ ਤਰਜ਼ ‘ਤੇ ਗਾਜ਼ਾ ਵਿੱਚ ਖ਼ੁਰਾਕ ਲੈਣ ਲਈ ਕਤਾਰਾਂ ਵਿੱਚ ਲੱਗੇ ਬੇਕਸੂਰ ਫ਼ਲਸਤੀਨੀ ਲੋਕਾਂ ਦੇ ਇਜ਼ਰਾਇਲੀ ਫ਼ੌਜੀਆਂ ਵਲੋਂ […]

Continue Reading

ਅਧਿਆਪਕ ਮਨਪ੍ਰੀਤ ਸਿੰਘ ਵੱਲੋਂ ਪ੍ਰੋਜੈਕਟ ‘ਨਵੀਆਂ ਕਲਮਾਂ ਨਵੀਂ ਉਡਾਣ’ ਤਹਿਤ ਵਿਦਿਆਰਥੀਆਂ ( ਬਾਲ ਲੇਖਕਾਂ ) ਨੂੰ ਸਾਹਿਤ ਲਿਖਣ ਲਈ ਕੀਤਾ ਜਾ ਰਿਹਾ ਉਤਸ਼ਾਹਿਤ

ਪਟਿਆਲਾ, ਗੁਰਦਾਸਪੁਰ 27 ਜੁਲਾਈ (ਸਰਬਜੀਤ ਸਿੰਘ)– ਈ.ਟੀ.ਟੀ. ਅਧਿਆਪਕ ਮਨਪ੍ਰੀਤ ਸਿੰਘ ਵੱਲੋਂ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਨਾਲ ਜੋੜਨ ਲਈ ਸਾਕਰਾਤਮਕ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਮਨਪ੍ਰੀਤ ਸਿੰਘ ਖੋਖਰ ਈ ਟੀ ਟੀ ਅਧਿਆਪਕ ਸਰਕਾਰੀ ਐਲੀਮੈਂਟਰੀ ਸਕੂਲ ਲੌਟ, ਜ਼ਿਲ੍ਹਾ ਪਟਿਆਲਾ, ਜੋ ਕਿ ਪ੍ਰੋਜੈਕਟ ‘ਨਵੀਆਂ ਕਲਮਾਂ ਨਵੀਂ ਉਡਾਣ’ ਨਾਲ ਪਹਿਲੀ ਕਿਤਾਬ ਤੋਂ […]

Continue Reading

ਵਿਦਿਆਰਥੀਆਂ ਤੋਂ ਪੀ ਟੀ ਏ ਫੰਡ ਲੈਣ ਦੀ ਨੀਤੀ ਵਾਪਸ ਲਵੋ।

ਗੈਸਟ ਫੈਕਲਟੀ ਅਧਿਆਪਕਾਂ ਦੀਆਂ ਰੋਕੀਆਂ ਗਈਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ ਮਾਨਸਾ,ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਅਗਵਾਈ ਹੇਠ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਵਿਦਿਆਰਥੀਆਂ ਵੱਲੋਂ ਪੀ ਟੀ ਏ ਫੰਡ ਵਸੂਲ ਕਰਨ ਦੇ ਖਿਲਾਫ ਰੋਸ ਰੈਲੀ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਇਸਾ ਦੇ […]

Continue Reading

ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵੱਲੋਂ ਮਾਨਸਾ ‘ਚ ਜ਼ਿਲ੍ਹਾ ਪੱਧਰੀ ਕਨਵੈਨਸ਼ਨ 10 ਅਗਸਤ ਨੂੰ

ਮਾਨਸਾ, ਗੁਰਦਾਸਪੁਰ, 25 ਜੁਲਾਈ 2025 (ਸਰਬਜੀਤ ਸਿੰਘ)– ਮੋਦੀ ਸਰਕਾਰ ਵਲੋਂ ਹਰ ਖੇਤਰ ਵਿੱਚ ਸੰਘਰਸ਼ਸ਼ੀਲ ਜਮਹੂਰੀ ਸ਼ਕਤੀਆਂ, ਧਾਰਮਿਕ ਘੱਟ ਗਿਣਤੀਆਂ ਅਤੇ ਸਮਾਜ ਦੇ ਦਲਿਤ ਸ਼ੋਸ਼ਿਤ ਤਬਕਿਆਂ ਉਤੇ ਕੀਤੇ ਜਾ ਰਹੇ ਫਾਸ਼ੀਵਾਦੀ ਹਮਲਿਆਂ ਖਿਲਾਫ ਜਨਤਾ ਨੂੰ ਜਾਗਰਤ ਤੇ ਜਥੇਬੰਦ ਕਰਨ ਲਈ ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਪੰਜਾਬ ਵਲੋਂ ਹਰ ਜ਼ਿਲ੍ਹੇ ਵਿੱਚ ਕੀਤੀ ਜਾ ਰਹੀ ਲਾਮਬੰਦੀ ਦੇ ਫੈਸਲੇ ਤਹਿਤ […]

Continue Reading

ਲੈਂਡ ਪੁਲਿੰਗ ਪਾਲਿਸੀ, ਪੰਜਾਬ ਤੇ ਪੰਜਾਬੀਅਤ ਪ੍ਰਤੀ ਚੁੱਪ ਆਮ ਪਾਰਟੀ ਦੇ ਨੁਮਾਇੰਦਿਆਂ ਦੀ ਮਾਨਸਿਕ ਗੁਲਾਮੀ ਸਾਫ਼ ਝਲਕ ਰਹੀ ਹੈ–ਚੋਹਾਨ, ਉੱਡਤ

ਸੀ ਪੀ ਆਈ ਦੀ 25 ਵੀਂ ਪਾਰਟੀ ਕਾਂਗਰਸ ਨੂੰ ਸਮਰਪਿਤ ਕਨਵੈਨਸ਼ਨ 27 ਜੁਲਾਈ ਨੂੰ ਬਠਿੰਡਾ ਟੀਚਰ ਹੋਮ ਵਿਖੇ ਹੋਵੇਗੀ। ਮਾਨਸਾ, ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੇ ਬਦਲਾਅ ਦੇ ਝਾਂਸੇ ਦਾ ਸ਼ਿਕਾਰ ਸੂਬੇ ਦੀ ਜਨਤਾ ਹਰ ਪੱਖੋਂ ਨਰਾਜ਼ ਨਿਰਾਸ਼ ਵਿਖਾਈ ਦੇ ਰਹੀ ਹੈ, ਕਿਉਂਕਿ ਹਰ ਦਿਨ ਪੰਜਾਬ ਅੰਦਰ ਬੇਰੁਜ਼ਗਾਰੀ ਕਰਕੇ ਵਿਗੜ ਰਹੀ ਆਰਥਿਕ […]

Continue Reading

ਮਾਨ ਸਰਕਾਰ ਕਿਸਾਨ ਮਾਰੂ ਤੇ ਪਿੰਡ ਉਜਾੜੂ ਲੈਂਡ ਪੁਲਿੰਗ ਸਕੀਮ ਰੱਦ ਕਰੇ – ਲਿਬਰੇਸ਼ਨ

ਸੂਬਾਈ ਮੀਟਿੰਗ ਵਲੋਂ ਕਾਮਰੇਡ ਅਛੂਤਾਨੰਦਨ, ਅਜ਼ੀਜ਼ ਉਲ ਹੱਕ ਅਤੇ ਬਾਬਾ ਫੌਜਾ ਸਿੰਘ ਨੂੰ ਅਰਪਿਤ ਕੀਤੀਆਂ ਸ਼ਰਧਾਂਜਲੀਆਂ ਮਾਨਸਾ, ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਮਾਨ ਸਰਕਾਰ ਦੀ ਸਾਜਿਸ਼ੀ, ਕਿਸਾਨ ਮਾਰੂ ਤੇ ਪਿੰਡ ਉਜਾੜੂ ਲੈਂਡ ਪੁਲਿੰਗ ਪਾਲਸੀ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਦੇਸ਼ ਭਰ ਵਿੱਚ ਚੱਲ ਰਹੀ ਕਾਰਪੋਰੇਟ ਭੂਮੀ ਲੁੱਟ ਮੁਹਿੰਮ ਦਾ […]

Continue Reading

ਮਨਰੇਗਾ ਮਜ਼ਦੂਰਾਂ ਵੱਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ  ਦੇ ਦਫ਼ਤਰ ਵਿਖੇ ਦਿੱਤਾ ਧਰਨਾ

ਰਾਮਪੁਰਾ ਬਲਾਕ ਦੇ ਅਨੇਕਾਂ ਪਿੰਡਾਂ ਦੇ ਮਨਰੇਗਾ ਮਜ਼ਦੂਰਾਂ ਨੇ ਵਰਦੇ ਮੀਂਹ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਰਾਮਪੁਰਾ – ਚਾਉਕੇ, ਗੁਰਦਾਸਪੁਰ 22 ਜੁਲਾਈ (ਸਰਬਜੀਤ ਸਿੰਘ)– ਅੱਜ ਇੱਥੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ  ਦੇ ਦਫ਼ਤਰ ਵਿਖੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰਾਂ ਵੱਲੋਂ ਜ਼ਬਰਦਸਤ ਧਰਨਾ ਦਿੱਤਾ ਗਿਆ। ਮਜ਼ਦੂਰ ਆਗੂਆਂ ਵੱਲੋਂ ਬੀਡੀਪੀਓ ਦਫ਼ਤਰ ਦੇ ਅਧਿਕਾਰੀਆਂ ਨੂੰ […]

Continue Reading