ਮਨਰੇਗਾ ਮਜ਼ਦੂਰਾਂ ਵੱਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ  ਦੇ ਦਫ਼ਤਰ ਵਿਖੇ ਦਿੱਤਾ ਧਰਨਾ

ਰਾਮਪੁਰਾ ਬਲਾਕ ਦੇ ਅਨੇਕਾਂ ਪਿੰਡਾਂ ਦੇ ਮਨਰੇਗਾ ਮਜ਼ਦੂਰਾਂ ਨੇ ਵਰਦੇ ਮੀਂਹ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਰਾਮਪੁਰਾ – ਚਾਉਕੇ, ਗੁਰਦਾਸਪੁਰ 22 ਜੁਲਾਈ (ਸਰਬਜੀਤ ਸਿੰਘ)– ਅੱਜ ਇੱਥੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ  ਦੇ ਦਫ਼ਤਰ ਵਿਖੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰਾਂ ਵੱਲੋਂ ਜ਼ਬਰਦਸਤ ਧਰਨਾ ਦਿੱਤਾ ਗਿਆ। ਮਜ਼ਦੂਰ ਆਗੂਆਂ ਵੱਲੋਂ ਬੀਡੀਪੀਓ ਦਫ਼ਤਰ ਦੇ ਅਧਿਕਾਰੀਆਂ ਨੂੰ […]

Continue Reading

ਪੰਜਾਬ ਸਰਕਾਰ  ਨੇ ਸਵਾ ਤਿੰਨ ਸਾਲਾਂ ਵਿੱਚ ਇੱਕ ਵੀ ਭਰਤੀ ਨਹੀਂ ਕੱਢੀ- ਝੁਨੀਰ

ਮਾਨਸਾ, ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)—  ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਭਰਤੀ ਕੈਲੰਡਰ ਲਾਗੂ ਕਰਨਾ, ਨਵੀਆਂ ਪੋਸਟਾਂ ਦੇਣੀਆਂ ਤਾਂ ਵੱਡੀ ਗੱਲ ਰਹੀ ਸਗੋ ਪਿਛਲੇ ਸਮਿਆਂ ਵਿੱਚ ਜਾਰੀ ਕੀਤੀਆਂ ਪੋਸਟਾਂ ਰੱਦ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਲੈਕਚਰਾਰ ਦੀਆਂ 343, ਪੀ ਟੀ ਆਈ ਅਧਿਆਪਕਾਂ ਦੀਆਂ 646 ਅਤੇ ਤਾਜ਼ਾ ਸਹਾਇਕ ਪ੍ਰੋਫ਼ੈਸਰ ਦੀਆਂ […]

Continue Reading

ਪਵਿੱਤਰ ਦਰਬਾਰ ਸਾਹਿਬ ਤੇ ਅਕਾਲ ਤਖਤ ਸਾਹਿਬ ਨਾਲ ਮੱਥੇ ਲਾਉਣ ਵਾਲਿਆਂ ਨੂੰ ਮੂੰਹ ਦੀ ਖਾਣੀ ਪਈ, ਈਮੇਲ ਰਾਹੀਂ ਧਮਕੀਆਂ ਦੇਣ ਤੇ ਸਾਜਸ਼ੀ ਸਿਆਸਤਦਾਨ ਬਾਜ਼ ਆਉਣ- ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ,19 ਜੁਲਾਈ (ਸਰਬਜੀਤ ਸਿੰਘ)– ਪਵਿੱਤਰ ਸ਼੍ਰੀ ਦਰਬਾਰ ਸਾਹਿਬ ਨੂੰ 14 ਜੁਲਾਈ ਤੋਂ ਈਮੇਲ ਰਾਹੀਂ ਬੰਬਾਂ ਨਾਲ ਉਡਾਉਣ ਦੀਆਂ ਧਮਕੀਆਂ ਮਿਲਣੀਆਂ ਲਗਾਤਾਰ ਜਾਰੀ ਹਨ ਬੀਤੇ ਦਿਨੀਂ ਕੁਝ ਕੁ ਨੂੰ ਕਾਬੂ ਕਰਨ ਦੇ ਬਾਵਜੂਦ ਵੀ ਬੀਤੀ ਰਾਤ ਈਮੇਲ ਰਾਹੀਂ ਅੱਠਵੀਂ ਈਮੇਲ ਧਮਕੀ ਆਈਂ ਹੈ ,ਪਰ ਪੰਜਾਬ ਸਰਕਾਰ ਇਨ੍ਹਾਂ ਈਮੇਲਾਂ ਰਾਹੀਂ ਦਰਬਾਰ ਸਾਹਿਬ ਨੂੰ ਨਿਸ਼ਾਨਾ ਬਣਾਉਣ ਵਾਲੇ […]

Continue Reading

ਕਿਰਤੀ ਕਿਸਾਨ ਯੂਨੀਅਨ ਵੱਲੋਂ ਲਿਆ 25 ਜੁਲਾਈ ਨੂੰ ਸੰਗਰੂਰ ਵਿਖੇ ਹੋ ਰਹੀ ਜ਼ਬਰ ਵਿਰੋਧੀ ਰੋਸ਼ ਰੈਲੀ ਵਿੱਚ ਸਾਮਲ ਹੋਣ ਦਾ ਫੈਸਲਾ

ਗੜ੍ਹਸ਼ੰਕਰ, ਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ)– ਕਿਰਤੀ ਕਿਸਾਨ ਯੂਨੀਅਨ ਬਲਾਕ  ਗੜ੍ਹਸ਼ੰਕਰ ਦੇ ਸਰਗਰਮ ਮੈਬਰਾਂ ਦੀ ਮੀਟਿੰਗ ਪਿੰਡ ਸਕੰਦਰਪੁਰ ਵਿਖੇ ਕੀਤੀ ਗਈ। ਜਿਸ ਵਿੱਚ 25 ਜੁਲਾਈ ਨੂੰ ਸੰਗਰੂਰ ਵਿਖੇ ਹੋ ਰਹੀ ਜ਼ਬਰ ਵਿਰੋਧੀ ਰੋਸ ਰੈਲੀ ਵਿੱਚ ਸਾਮਲ ਹੋਣ ਦਾ ਫੈਸਲਾ ਕੀਤਾ ਗਿਆ।                                               ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਅਤੇ ਜਿਲ੍ਹਾ […]

Continue Reading

1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨਾਂ ਦੇ ਭਵਿੱਖ ਨੂੰ ਬਰਬਾਦ ਕਰਨ ਵਾਲੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਤੇ ਪਰਚਾ ਦਰਜ ਕਰੋ- ਸੁਖਜੀਤ ਰਾਮਾਨੰਦੀ

ਮਾਨਸਾ, ਗੁਰਦਾਸਪੁਰ, 18ਜੁਲਾਈ (ਸਰਬਜੀਤ ਸਿੰਘ)– 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸੁਪਰੀਮ ਕੋਰਟ ਵੱਲੋਂ ਲੰਘੀ 14 ਜੁਲਾਈ ਨੂੰ ਗੈਰ ਕਾਨੂੰਨੀ ਢੰਗ ਨਾਲ ਭਰਤੀ ਕੀਤੇ ਜਾਣ ਦਾ ਹਵਾਲਾ ਦੇ ਕੇ ਕਾਲਜਾਂ ਤੋਂ ਬਾਹਰ ਕੀਤੇ ਜਾਣ‌ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ‌ ਅਤੇ ਮੌਜੂਦਾ ਪੰਜਾਬ ਸਰਕਾਰ ਵੀ ਉਹਨਾਂ ਨੂੰ ਕਾਲਜਾਂ ਤੋਂ ਬਾਹਰ ਕਰਨ ਦੇ ਰਾਹ ਤੁਰਕੇ […]

Continue Reading

ਫਿਰਕੂ ਫਾਸ਼ੀਵਾਦੀ ਤਾਕਤਾਂ ਨੂੰ ਹਰਾਉਣ ਲਈ ਕਮਿਊਨਿਸਟ ਲਹਿਰ ਦੀ ਮਜ਼ਬੂਤੀ ਅਤੀ ਜ਼ਰੂਰੀ-ਅਰਸੀ

ਸੀ ਪੀ ਆਈ ਦੀ 25 ਵੀਂ ਕਾਂਗਰਸ ਲਈ ਸਬ ਡਵੀਜ਼ਨ ਸਰਦੂਲਗੜ੍ਹ ਵਿੱਚੋਂ ਇੱਕ ਲੱਖ ਗਿਆਰਾਂ ਹਜ਼ਾਰ ਇਕੱਠੇ ਹੋਏ ਸਰਦੂਲਗੜ੍ਹ, ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ)– ਦੇਸ਼ ਆਜ਼ਾਦੀ ਤੋਂ ਬਾਅਦ ਸਭ ਤੋਂ ਮਾੜੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ, ਦੇਸ਼ ਦੀ ਸਤ੍ਹਾ ਤੇ ਕਾਬਜ਼ ਫਿਰਕੂ ਫਾਸ਼ੀਵਾਦੀ ਤਾਕਤਾਂ ਲੋਕਤੰਤਰੀ ਕਦਰਾਂ ਕੀਮਤਾਂ ਨੂੰ ਦਰਕਿਨਾਰ ਕਰਕੇ ਆਪਣੇ ਫਿਰਕੂ ਏਜੰਡੇ ਮੁਤਾਬਿਕ ਸਾਜ਼ਿਸ਼ੀ […]

Continue Reading

ਬਾਲਾਸੌਰ ਜ਼ਿਲ੍ਹੇ ਵਿੱਚ ਕਾਲਜ਼ ਵਿਦਿਆਰਥਣ ਨਾਲ ਵਾਪਰੀ ਜ਼ਬਰ ਜ਼ਨਾਹ ਦੀ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ  – ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ,  16 ਜੁਲਾਈ (ਸਰਬਜੀਤ ਸਿੰਘ)–  ਦੇਸ਼ ਦੇ ਵੱਖ ਵੱਖ ਕੋਨਿਆਂ ਵਿੱਚ ਕਾਲਜ਼ਾਂ ਵਿੱਚ ਪੜ੍ਹਨ ਵਾਲੀਆਂ ਕੁੜੀਆਂ ਨਾਲ  ਜਿਨਸੀ ਸ਼ੋਸ਼ਣ, ਘਿਨੌਣੇ ਕਤਲ ਅਤੇ  ਆਤਮਦਾਹ ਦੀਆਂ ਘਟਨਾਵਾਂ ਹਰ ਰੋਜ਼ ਅਖ਼ਬਾਰਾਂ ਦੀਆਂ ਸੁਰਖੀਆਂ ਬਣ ਰਹੀਆਂ ਹਨ, ਜੋ ਔਰਤਾਂ ਦੀ ਆਜ਼ਾਦੀ ਦੇ ਲਈ ਘਿਨਾਉਣਾ ਅਪਰਾਧ ਹੈ ਅਤੇ ਭਾਰਤੀ ਸੱਭਿਅਕ ਸਮਾਜ ਦੇ ਮੱਥੇ ਤੇ ਸਭ ਤੋਂ ਵੱਡਾ ਕਲੰਕ ਹੈ। […]

Continue Reading

ਅਧਿਆਪਕਾ ਰਸਵਿੰਦਰ ਕੌਰ ਤੇਜੇ ਦੁਆਰਾ ਸੰਪਾਦਿਤ ਪੰਜਾਬ ਪੱਧਰ ਦੇ ਪ੍ਰਾਇਮਰੀ ਸਕੂਲਾਂ ਦੇ ਬਾਲ ਲੇਖਕਾਂ ਦੀ ਕਿਤਾਬ ਲੋਕ ਅਰਪਣ ਕੀਤੀ ਗਈ

ਛੋਟੇ ਬਾਲ ਲੇਖਕਾਂ ਨੂੰ ਅੱਗੇ ਲਿਆਉਣ ਲਈ ਰਸਵਿੰਦਰ ਕੌਰ ਤੇਜੇ ਦਾ ਉਪਰਾਲਾ ਸਲਾਘਾਯੋਗ – ਸੁੱਖੀ ਬਾਠ  ਪਟਿਆਲ਼ਾ, ਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ)— ਪੰਜਾਬ ਭਵਨ ਸਰੀ ਕੈਨੇਡਾ ਦੇ ਮੁੱਖ ਸੰਸਥਾਪਕ ਸੁੱਖੀ ਬਾਠ ਦੁਆਰਾ ਚਲਾਏ ਜਾ ਰਹੇ ਪ੍ਰੋਜੈਕਟ ‘ਨਵੀਆਂ ਕਲਮਾਂ ਨਵੀਂ ਉਡਾਣ’  ਅਧੀਨ  ਅਕਾਲ ਕਾਲਜ ਮਸਤੂਆਣਾ ਸਾਹਿਬ ਵਿਖੇ ਬਾਲ ਸਾਹਿਤ ਉਤਸਵ  ਕਰਵਾਇਆ ਗਿਆ ਜਿਸ ਵਿੱਚ ਛੇ ਜ਼ਿਲ੍ਹਿਆਂ […]

Continue Reading

ਦੇਸ਼ ਪੱਧਰੀ ਹੜਤਾਲ ਦੇ ਸੱਦੇ ਤੇ ਹਜ਼ਾਰਾਂ ਮਜ਼ਦੂਰ- ਕਿਸਾਨ ਅਤੇ ਮੁਲਾਜਮ ਸ਼ਾਮਲ ਹੋਏ ਅਤੇ ਕਿਰਤ ਕਾਨੂੰਨ ਬਹਾਲ ਕਰਨ ਦੀ ਮੰਗ ਕੀਤੀ

ਬਰਨਾਲਾ, ਗੁਰਦਾਸਪੁਰ, 9 ਜੁਲਾਈ (ਸਰਬਜੀਤ ਸਿੰਘ)–  ਅੱਜ  ਦੇਸ਼ ਭਰ ਦੀਆਂ ਦਸ ਟ੍ਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ  ਵੱਲੋਂ ਰਾਸ਼ਟਰੀ ਹੜਤਾਲ ਦਾ ਕਰਨ ਦਾ ਸੱਦਾ ਦਿੱਤਾ ਗਿਆ ਸੀ ਜਿਸ ਵਿੱਚ ਦੋ ਸੌ ਤੋਂ ਵੱਧ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਦੇਸ਼ ਦੇ ਕੋਨੇ ਕੋਨੇ ਵਿੱਚ ਹੜਤਾਲ ਕਰਕੇ ਮੋਦੀ ਸਰਕਾਰ ਦੀ ਮਜ਼ਦੂਰ ਵਿਰੋਧੀ ਅਤੇ ਗ਼ਰੀਬ ਮਾਰੂ ਨੀਤੀਆਂ ਦਾ  ਵਿਰੋਧ ਕੀਤਾ […]

Continue Reading

ਦੇਸ਼ ਵਿਆਪੀ ਹੜਤਾਲ ਮੌਕੇ ਰੋਸ ਪ੍ਰਦਰਸਨ ਕਰਨ ਉਪਰੰਤ ਸਹਿਰ ਵਿੱਚ ਰੋਸ਼ ਮੁਜਾਹਰਾ ਕੱਢਿਆ

ਮੋਦੀ ਸਰਕਾਰ ਦੇ 11 ਸਾਲ ਦੇ ਕਾਰਜਕਾਲ ਨੇ ਆਮ ਲੋਕਾ ਦਾ ਜਿਉਣਾ ਕੀਤਾ ਦੁਭਰ : ਆਗੂ ਮਾਨਸਾ, ਗੁਰਦਾਸਪੁਰ, 9 ਜੁਲਾਈ (ਸਰਬਜੀਤ ਸਿੰਘ)– ਦੇਸ਼ ਦੀਆਂ ਪ੍ਰਮੁੱਖ 10 ਟਰੇਡ ਯੂਨੀਅਨਾ , ਮੁਲਾਜਮ ਫੈਡਰੇਸਨਾ ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੀਤੀ ਦੇਸ਼ ਵਿਆਪੀ ਹੜਤਾਲ ਮੋਕੇ ਸਥਾਨਿਕ ਰੇਲਵੇ ਗੁਦਾਮ ਵਿੱਖੇ ਰੋਸ ਪ੍ਰਦਰਸ਼ਨ ਕੀਤਾ ਤੇ ਸਹਿਰ ਵਿੱਚ ਰੋਸ ਮੁਜਾਹਰਾ […]

Continue Reading