ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ ਦੇ ਸਵਰਗੀ ਮੁੱਖੀ ਜਥੇਦਾਰ ਲਾਲ ਸਿੰਘ ਦੀ ਤੀਜੀ ਬਰਸੀ ਗੁਰਦੁਆਰਾ ਵਿਵੇਕਸਰ ਸਾਹਿਬ ਫੂਲ ਬਠਿੰਡਾ ਵਿਖੇ 26 ਜੂਨ ਨੂੰ ਮਨਾਈ ਜਾਵੇਗੀ- ਜਥੇਦਾਰ ਸੁਖਪਾਲ ਸਿੰਘ ਫੂਲ

ਬਠਿੰਡਾ, ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ)–ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ ਦੇ ਸਵਰਗੀ ਮੁੱਖੀ ਜਥੇਦਾਰ ਬਾਬਾ ਲਾਲ ਸਿੰਘ ਦੀ ਤੀਜੀ ਬਰਸੀ ਗੁਰਦੁਆਰਾ ਵਿਵੇਕਸਰ ਸਾਹਿਬ ਭਾਈ ਰੂਪਾ ਰੋਡ ਰਾਮਪੁਰਾ ਫੂਲ ਬਠਿੰਡਾ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮਜੌਦਾ ਮਾਲਵਾ ਤਰਨਾ ਦਲ ਮੁੱਖੀ ਜਥੇਦਾਰ ਬਾਬਾ […]

Continue Reading

ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਅਤੇ ਲੋਕਾਂ ਦੀ ਮੁੱਖ ਮੰਗ- ਭਾਈ ਵਿਰਸਾ ਸਿੰਘ ਖਾਲਸਾ

ਫਿਲੌਰ, ਗੁਰਦਾਸਪੁਰ, 23 ਜੂਨ (ਸਰਬਜੀਤ ਸਿੰਘ)— ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਜੀ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਵਿਖੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਅਤੇ ਸਮੂਹ ਸ਼ਹੀਦੀ ਨੂੰ ਸਮਰਪਿਤ ਕਰਵਾਏ ਗਏ ਇੱਕ ਵੱਡੇ ਗੁਰਮਤਿ ਸਮਾਗਮ ਅਤੇ ਕਵੀ ਦਰਬਾਰ ਵਿਚ ਬੋਲਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ […]

Continue Reading

18ਵੀਂ ਬਰਸੀ ਮੌਕੇ ਕਾਮਰੇਡ ਜੀਤਾ ਕੌਰ ਨੂੰ ਸ਼ਰਧਾਂਜਲੀਆਂ

ਕੌਮੀ ਤੇ ਕੌਮਾਂਤਰੀ ਘਟਨਾਵਾਂ ਬਾਰੇ ਜਨਤਾ ਨੂੰ ਜਾਗਰਤ ਕਰਨ ਲਈ ਵਿਆਪਕ ਮੁਹਿੰਮ ਚਲਾਉਣ ਦੀ ਸਖ਼ਤ ਜ਼ਰੂਰਤ – ਕਾਮਰੇਡ ਖੀਵਾ ਮਾਨਸਾ, ਗੁਰਦਾਸਪੁਰ, 23 ਜੂਨ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਵਲੋਂ ਅੱਜ  ਕਾਮਰੇਡ ਜੀਤਾ ਕੌਰ ਦੀ 18ਵੀਂ ਬਰਸੀ ਮੌਕੇ ਉਨ੍ਹਾਂ ਨਮਿਤ ਯਾਦਗਾਰੀ ਮੀਟਿੰਗ ਕੀਤੀ ਗਈ। ਬਾਬਾ ਬੂਝਾ ਸਿੰਘ ਯਾਦਗਾਰ ਭਵਨ ਮਾਨਸਾ ਵਿਖੇ ਹੋਈ ਇਸ ਮੀਟਿੰਗ ਨੂੰ […]

Continue Reading

ਇਰਾਨ ਉਤੇ ਅਮਰੀਕੀ ਹਮਲੇ ਸਿਰੇ ਦੀ ਧੱਕੜ ਤੇ ਹਮਲਾਵਰ ਕਾਰਵਾਈ – ਲਿਬਰੇਸ਼ਨ

ਮੋਦੀ ਸਰਕਾਰ ਭਾਰਤ ਦੇ ਵਕਾਰ ਨੂੰ ਮਿੱਟੀ ਵਿੱਚ ਰੋਲਣ ਦੀ ਬਜਾਏ, ਇਰਾਨ ਉਤੇ ਹਮਲਿਆਂ ਖਿਲਾਫ ਡੱਟ ਕੇ ਆਵਾਜ਼ ਉਠਾਵੇ ਮਾਨਸਾ, ਗੁਰਦਾਸਪੁਰ 22 ਜੂਨ (ਸਰਬਜੀਤ ਸਿੰਘ)–  ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਅਮਰੀਕਾ ਵਲੋਂ ਇਜ਼ਰਾਈਲ ਇਰਾਨ ਜੰਗ ਵਿੱਚ ਕੁੱਦਣ ਅਤੇ ਇਰਾਨ ਉਤੇ ਵੱਡੇ ਹਵਾਈ ਹਮਲੇ ਕਰਨ ਨੂੰ ਸਿਰੇ ਦੀ ਧੱਕੜ ਹਮਲਾਵਰ ਕਾਰਵਾਈ ਕਰਾਰ ਦਿੰਦਿਆਂ, ਇੰਨਾਂ ਹਮਲਿਆਂ ਦੀ […]

Continue Reading

ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਮਹਾਨ ਸੰਤ ਸਮਾਗਮ ਅਤੇ ਕਵੀ ਦਰਬਾਰ ਵਿਚ ਸੈਂਕੜੇ ਸੰਤਾਂ ਅਤੇ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ- ਸੰਤ ਸੁਖਵਿੰਦਰ ਸਿੰਘ

ਫਿਲੌਰ , ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)– ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੀ ਸ਼ਹੀਦੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸੰਤ ਸਮਾਗਮ ਤੇ ਕਵੀ ਦਰਬਾਰ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ, ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਦੀ ਦੇਖ ਰੇਖ […]

Continue Reading

ਵਿਦੇਸ਼ ਭੇਜਣ ਦੇ ਨਾਂ ਤੇ ਠੱਗੀ ਮਾਰਨ ਵਾਲੀ ਭੂਆ ਤੇ ਪਰਚਾ ਦਰਜ ਕਰਕੇ ਗਿਰਫ਼ਤਾਰ ਕਰਨ ਦੀ ਮੰਗ

ਮਾਨਸਾ, ਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ)–  ਅੱਜ ਪਿੰਡ ਗੇਹਲੇ ਦੀ ਲਾਇਬ੍ਰੇਰੀ ਵਿਚ ਪੰਚਾਇਤ ਤੇ ਜਥੇਬੰਦੀਆਂ ਦੀ ਮੀਟਿੰਗ ਹੋਈ ਜਿਸ ਵਿਚ ਲਿਬਰੇਸ਼ਨ ਦੇ ਸੂਬਾ ਆਗੂ ਕਾਮਰੇਡ ਰਾਜਵਿੰਦਰ ਰਾਣਾ, ਸਾਬਕਾ ਸਰਪੰਚ ਮੇਜਰ ਸਿੰਘ ਗਿੱਲ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਰਾਮਸਰੂਪ, ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਬਲਵਿੰਦਰ ਘਰਾਂਗਣਾ, ਪਿੰਡ ਗੇਹਲੇ ਦੇ ਸਰਪੰਚ ਪ੍ਰਿਤਪਾਲ ਸ਼ਰਮਾ ਸਮੇਤ ਸਮੁਚੀ ਪੰਚਾਇਤ ਸ਼ਾਮਲ […]

Continue Reading

ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਮੀਟਿੰਗਾਂ ਰੱਦ

ਬੇਰੁਜ਼ਗਾਰਾਂ ਨੇ ਕੀਤਾ ਰੋਸ ਪ੍ਰਦਰਸ਼ਨ ਮਾਨਸਾ, ਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ  ਵਿਰੁੱਧ ਬੇਰੁਜ਼ਗਾਰ ਸਾਂਝੇ ਮੋਰਚੇ (ਪੰਜ ਬੇਰੁਜ਼ਗਾਰ ਜਥੇਬੰਦੀਆਂ ਉੱਤੇ ਅਧਾਰਿਤ)ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ ਅਤੇ ਜ਼ਿਲ੍ਹਾ ਕੰਪਲੈਕਸ ਮਾਨਸਾ ਦੇ ਮੁੱਖ ਗੇਟ ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਬੇਰੁਜ਼ਗਾਰ ਸਾਂਝੇ ਮੋਰਚੇ ਦੇ […]

Continue Reading

ਸਵਰਗੀ ਸੰਤ ਨਛੱਤਰ ਸਿੰਘ ਨੇ 28 ਸਾਲ ‘ਚ ਬੰਜਰ ਧਰਤੀ ਨੂੰ ਤੇਜ਼ ਪ੍ਰਤਾਪ ਰਾਹੀਂ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਦਾ ਨਾਂ ਦੇ ਕੇ ਮਨੁੱਖਤਾ ਸੇਵਾ ਦਾ ਸਤਿਯੁਗ ਬਣਾਇਆ- ਭਾਈ ਵਿਰਸਾ ਸਿੰਘ ਖਾਲਸਾ

ਮੋਗਾ, ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ)– ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਮੋਗਾ ਦੇ ਮਜੌਦਾ ਗੱਦੀ ਨਸ਼ੀਨ ਸੰਤ ਮਹਾਂਪੁਰਸ਼ ਬਾਬਾ ਗੁਰਦੀਪ ਸਿੰਘ ਨੇ ਸੰਗਤਾਂ ਦੇ ਭਰਵੇਂ ਇਕੱਠ ਵਿਚ ਬੋਲਦਿਆਂ ਸਪੱਸ਼ਟ ਕੀਤਾ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਜਿਥੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਹੈ ਉਥੇ ਇਸ ਅਸਥਾਨ ਨੂੰ ਰਾਜਨੀਤੀ ਤੋਂ ਦੂਰ ਰੱਖਿਆ ਗਿਆ […]

Continue Reading

ਵਿਦੇਸ਼ ਭੇਜਣ ਦੇ ਨਾਂ ਤੇ ਪਿੰਡ ਗੇਹਲੇ ਦੇ ਨੌਜਵਾਨ ਅਕਾਸ਼ਦੀਪ ਸਿੰਘ ਨਾਲ ਮਾਰੀ 30 ਲੱਖ ਦੀ ਠੱਗੀ

ਠੱਗ ਏਜੰਟਾਂ ਦੀ ਟੀਮ ਬਲਵੀਰ ਕੌਰ ਪਤਨੀ ਅਵਤਾਰ ਸਿੰਘ ਵਾਸੀ ਪਟਿਆਲਾ ਅਤੇ ਪ੍ਰਭਜੋਤ ਕੌਰ ਵਾਸੀ ਕੈਨੇਡਾ ਤੇ ਪਰਚਾ ਦਰਜ ਕੀਤਾ ਜਾਵੇ ਮਾਨਸਾ, ਗੁਰਦਾਸਪੁਰ, 17 ਜੂਨ (ਸਰਬਜੀਤ ਸਿੰਘ)– ਅੱਜ ਪਿੰਡ ਗੇਹਲੇ ਦੇ ਨੌਜਵਾਨ ਅਕਾਸ਼ਦੀਪ ਸਿੰਘ ਗੇਹਲੇ ਨਾਲ ਬਲਵੀਰ ਕੌਰ ਪਤਨੀ ਅਵਤਾਰ ਸਿੰਘ ਵਾਸੀ ਪਟਿਆਲਾ ਅਤੇ ਪੁੱਤਰੀ ਪ੍ਰਭਜੋਤ ਕੌਰ ਵਾਸੀ ਕੈਨੇਡਾ ਵੱਲੋਂ ਵਿਦੇਸ਼ ਭੇਜਣ ਦੇ ਨਾਮ ਤੇ […]

Continue Reading

ਮਜ਼ਦੂਰਾਂ ਵੱਲੋਂ ਫ਼ਲਸਤੀਨ ਉੱਪਰ ਇਜ਼ਰਾਈਲੀ ਹਮਲੇ ਦਾ ਜ਼ੋਰਦਾਰ ਵਿਰੋਧ

ਪੰਜਾਬ ਸਰਕਾਰ ਵੱਲੋਂ ਵੱਡੇ ਉਦਯੋਗਪਤੀਆਂ ਨੂੰ ਰਜਿਸਟ੍ਰੇਸ਼ਨ ਤੋਂ ਛੋਟ ਦੇਣ ਨਾਲ ਮਜ਼ਦੂਰਾਂ ਦੀ ਲੁੱਟ ਹੋਰ ਤਿੱਖੀ ਹੋਵੇਗੀ ਮੌੜ ਮੰਡੀ, ਗੁਰਦਾਸਪੁਰ 17 ਜੂਨ (ਸਰਬਜੀਤ ਸਿੰਘ)– ਅੱਜ ਇੱਥੋਂ ਨੇੜਲੇ ਪਿੰਡ ਥੰਮਣਗੜ੍ਹ ਵਿਖੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ। ਜਿਸਨੂੰ ਸੀਪੀਆਈ (ਐਮ ਐਲ) ਰੈੱਡ ਸਟਾਰ ਦੇ ਸੂਬਾ ਸਕੱਤਰ ਕਾਮਰੇਡ ਲਾਭ […]

Continue Reading