ਘੱਲੂਘਾਰਾ ਦੇ ਮਹਾਨ ਸ਼ਹੀਦਾਂ ਦੀ ਯਾਦ ‘ਚ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਵਿਖੇ ਗੁਰਮਤਿ ਸਮਾਗਮ ਕਰਵਾਇਆ-ਭਾਈ ਵਿਰਸਾ ਸਿੰਘ ਖਾਲਸਾ
ਫਿਲੌਰ, ਗੁਰਦਾਸਪੁਰ, 9 ਜੂਨ (ਸਰਬਜੀਤ ਸਿੰਘ)– ਜੂਨ 1984 ਦੇ ਘੱਲੂਘਾਰਾ’ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦਾ ਮੁੱਢਲਾ ਫਰਜ਼ ਅਤੇ ਇਸੇ ਕੜੀ ਤਹਿਤ 1 ਜੂਨ ਤੋਂ 6 ਜੂਨ ਤੱਕ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਘੱਲੂਘਾਰੇ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਧਾਰਮਿਕ ਦੀਵਾਨ ਸਜਾਏ ਜਾਏ ਰਹੇ […]
Continue Reading

