ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਦਰਜਨ ਤੋਂ ਵੱਧ ਆਗੂ ਤੇ ਕਾਰਕੁੰਨ ਪੰਜਾਬ ਕਿਸਾਨ ਯੂਨੀਅਨ ‘ਚ ਸ਼ਾਮਲ

ਭੀਖੀ, ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)- ਅੱਜ ਇਥੇ ਪੰਜਾਬ ਦੇ ਇਤਿਹਾਸਕ ਪਿੰਡ ਸਮਾਓ ਵਿਖੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਭੋਲਾ ਸਿੰਘ ਸਮਾਓ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਡਕੌਦਾਂ ਭੀਖੀ ਇਲਾਕਾ ਦੇ ਸਰਗਰਮ ਆਗੂਆਂ ਤੇ ਵਰਕਰਾਂ ਨੇ ਪੰਜਾਬ ਕਿਸਾਨ ਯੂਨੀਅਨ ਦੀ ਪਹੁੰਚ ਨਾਲ ਸਹਿਮਤ ਹੁੰਦਿਆਂ ਸ਼ਾਮਲ ਹੋਣ ਦਾ ਐਲਾਨ ਕੀਤਾ।ਇਸ ਮੌਕੇ ਭੋਲਾ ਸਿੰਘ […]

Continue Reading

ਜੰਗੀ ਜਨੂੰਨ ਅਤੇ ਫਿਰਕੂ ਨਫ਼ਰਤ ਖਿਲਾਫ ਸਾਂਝੀ ਕਨਵੈਨਸ਼ਨ 19 ਮਈ ਨੂੰ

ਮਾਨਸਾ, ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)— 19 ਮਈ ਨੂੰ ਇਥੇ ਬਾਬਾ ਬੂਝਾ ਸਿੰਘ ਭਵਨ ਵਿਖੇ ਛੇ ਸਿਆਸੀ ਤੇ ਸਮਾਜਿਕ ਸੰਗਠਨਾਂ ਵਲੋਂ ਦੇਸ਼ ਵਿਚ ਸਤਾ ਦੀ ਸਿੱਧੀ ਸਰਪ੍ਰਸਤੀ ਵਿੱਚ ਚਲਾਈ ਜਾ ਰਹੀ ਜੰਗੀ ਜਨੂੰਨ ਅਤੇ ਫਿਰਕੂ ਨਫ਼ਰਤ ਦੀ ਮੁਹਿੰਮ ਦੇ ਵਿਰੁੱਧ ਇਕ ਸਾਂਝੀ ਕਨਵੈਨਸ਼ਨ ਕੀਤੀ ਜਾਵੇਗੀ। ਇਹ ਕਨਵੈਨਸ਼ਨ 1990 ਵਿੱਚ ਭਾਰਤ ਪਾਕਿ ਦਰਮਿਆਨ ਬਣੇ ਤਿੱਖੇ ਜੰਗੀ […]

Continue Reading

ਲਿਬਰੇਸ਼ਨ ਵੱਲੋਂ ਜਲੰਧਰ ਵਿਖੇ ਜੰਗੀ ਜਨੂੰਨ ਵਿਰੁੱਧ ਸੂਬਾਈ ਕਨਵੈਨਸ਼ਨ 4 ਜੂਨ ਨੂੰ-ਕਾਮਰੇਡ ਬੱਖਤਪੁਰਾ, ਨੱਤ

ਪਾਰਟੀ ਦੇ ਕੇਂਦਰੀ ਜਨਰਲ ਸਕੱਤਰ ਕਾਮਰੇਡ ਦੀਪਾਂਕਰ ਭੱਟਾਚਾਰੀਆ ਹੋਣਗੇ ਮੁੱਖ ਬੁਲਾਰੇ ਮਾਨਸਾ, ਗੁਰਦਾਸਪੁਰ 14 ਮਈ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ 4 ਜੂਨ ਨੂੰ ਭਾਰਤ ਪਾਕਿਸਤਾਨ ਦਰਮਿਆਨ ਬਣਾਏ ਜਾ ਰਹੇ ਜੰਗ ਦੇ ਮਾਹੌਲ ਖਿਲਾਫ ਜਲੰਧਰ ਵਿਖੇ ਇੱਕ ਸੂਬਾਈ ਕਨਵੈਨਸ਼ਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨੂੰ ਬੁੱਧੀਜੀਵੀਆਂ ਤੇ ਸੂਬਾ ਆਗੂਆਂ ਤੋਂ ਇਲਾਵਾ ਪਾਰਟੀ ਦੇ […]

Continue Reading

ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗਬੰਦੀ ਤੁਰੰਤ ਲਾਗੂ ਕਰੋ – ਕਾਮਰੇਡ ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)–   ਪਿਛਲੇ ਕਈ ਦਿਨਾਂ ਤੋਂ ਭਾਰਤ – ਪਾਕਿਸਤਾਨ ਦਰਮਿਆਨ ਚੱਲ ਰਹੀ ਨਫ਼ਰਤੀ ਜੰਗ ਦਾ ਅੱਜ  ਦੋਵਾਂ ਦੇਸ਼ਾਂ ਵੱਲੋਂ ਜੰਗਬੰਦੀ ਦਾ ਐਲਾਨ ਕੀਤਾ ਜਾਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਸੀਪੀਆਈ (ਐਮ ਐਲ) ਰੈੱਡ ਸਟਾਰ ਦੀ ਪੰਜਾਬ  ਇਕਾਈ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਵੱਲੋਂ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਦੇ ਇਸ […]

Continue Reading

ਜੰਗ ਫਿਰਕੂ ਖੇਡ ਦੀ ਗੰਦੀ ਸਿਆਸਤ- ਲਿਬਰੇਸ਼ਨ

 ਭੀਖੀ, ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)–  ਸੀਪੀ ਆਈ ਐਮ ਐਲ ਲਿਬਰੇਸ਼ਨ ਤੇ ਪੰਜਾਬ ਕਿਸਾ ਯੂਨੀਅਨ ਨੇ ਕਿਹਾ ਹੈ ਭਾਰਤ ਪਾਕਿਸਤਾਨ ਖਿਲਾਫ਼ ਭੜਕਾਈਆ ਜਾ ਰਿਹਾ ਜੰਗੀ ਜਨੂੰਨ  ਭਾਰਤੀ ਤੇ ਪਾਕਿਸਤਾਨੀ ਹਾਕਮਾਂ ਦੀ ਸੌੜੀ ਤੇ ਫਿਰਕੂ ਸੋਚ  ਦਾ ਨਤੀਜਾ ਹੈ, ਜਿਸ ਨੂੰ ਬੂਰ ਨਹੀਂ ਪਵੇਗਾ ਅੱਜ ਇੱਥੇ ਪ੍ਰੈਸ ਨਾਲ ਗੱਲ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ […]

Continue Reading

ਮਿਸਲ ਸ਼ਹੀਦ ਸ਼ਾਮ ਸਿੰਘ ਅਟਾਰੀ ਤਰਨਾਦਲ ਵੱਲੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਵਿੱਢੀ ਸਿੱਖੀ ਪ੍ਰਚਾਰ ਮੁਹਿੰਮ ਨੂੰ ਲੋਕਾਂ ਵੱਲੋਂ ਵੱਡਾ ਹੁੰਗਾਰਾ ਮਿਲ ਰਿਹਾ- ਭਾਈ ਵਿਰਸਾ ਸਿੰਘ ਖਾਲਸਾ

ਬਰਨਾਲਾ, ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਖਾਲਸਾ ਵਹੀਰ ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਤੇ ਮੀਤ ਜਥੇਦਾਰ ਭਾਈ ਪ੍ਰਦੀਪ ਸਿੰਘ ਦੀ ਅਗਵਾਈ’ਚ ਪਿੰਡਾਂ ਪਿੰਡਾਂ ਵਿੱਚ ਲੋਕਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ […]

Continue Reading

ਬਿਹਾਰ ਪਟਨਾ ਨਿਵਾਸੀ ਰੂਬੀ ਦੇਵੀ ਕੋਹਾੜਾ ਵੱਲੋਂ ਆਪਣੇ ਪੁੱਤਰ ਨੂੰ ਸਿੱਖੀ ਨਾਲ ਜੋੜਨਾ ਬਹੁਤ ਹੀ ਸ਼ਲਾਘਾਯੋਗ ਤੇ ਪੰਜਾਬੀ ਮਾਵਾਂ ਲਈ ਪ੍ਰੇਰਨਾ ਸਰੋਤ- ਭਾਈ ਵਿਰਸਾ ਸਿੰਘ ਖਾਲਸਾ

ਲੁਧਿਆਣਾ, ਗੁਰਦਾਸਪੁਰ, 8 ਮਈ ( ਸਰਬਜੀਤ ਸਿੰਘ)– ਬਿਹਾਰ ਦੇ ਪਟਨਾ ਜ਼ਿਲ੍ਹਾ ਗੁਪਾਲ ਗੰਜ ਦੀ ਵਾਸੀ ਤੇ ਹੁਣ ਪੰਜਾਬ ‘ਚ ਕੋਹਾੜਾ ਲੁਧਿਆਣਾ ਵਿਖੇ ਪ੍ਰਾਈਵੇਟ ਜੌਬ ਕਰ ਰਹੀ ਰੂਬੀ ਦੇਵੀ ਕੋਹਾੜਾ ਨੇ ਸਿੱਖੀ ਤੋਂ ਪ੍ਰਭਾਵਿਤ ਹੋ ਕੇ ਆਪਣੇ ਪੁੱਤਰ ਨਿਤੀਸ਼ ਸਿੰਘ ਨੂੰ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ, ਰੂਬੀ ਦੇਵੀ ਕੋਹਾੜਾ ਜੋ ਹਿੰਦੂ ਧਰਮ ਨਾਲ ਸਬੰਧਤ […]

Continue Reading

ਦਸਵੀਂ ਦਾ ਸ਼ੁੱਭ ਦਿਹਾੜਾ ਗੁਰਦੁਆਰਾ ਕਿਰਪਾਨ ਭੇਂਟ ਸਾਹਿਬ ਵਿਖੇ ਬੁੱਢੇਦਲ ਦੇ ਜਥੇਦਾਰ ਸਰਵਣ ਸਿੰਘ ਰਸਾਲਦਾਰ ਦੀ ਦੇਖ ਰੇਖ ਹੇਠ ਮਨਾਇਆ-ਭਾਈ ਵਿਰਸਾ ਸਿੰਘ ਖਾਲਸਾ

ਮਾਛੀਵਾੜਾ ਸਾਹਿਬ, ਗੁਰਦਾਸਪੁਰ, 7 ਮਈ (ਸਰਬਜੀਤ ਸਿੰਘ)– ਇਤਿਹਾਸਕ ਗੁਰਦੁਆਰਾ ਕਿਰਪਾਨ ਭੇਂਟ ਸਾਹਿਬ ਮਾਛੀਵਾੜਾ ਸਾਹਿਬ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ  ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਸ੍ਰਵਣ ਸਿੰਘ ਰਸਾਲਦਾਰ ਦੀ ਦੇਖ ਰੇਖ ਮਨਾਈ ਗਈ ਹਜ਼ਾਰਾਂ ਸੰਗਤਾਂ ਨੇ ਨਕਸਮਤਕ ਹੋ ਕੇ ਧਾਰਮਿਕ ਦੀਵਾਨ’ਚ ਹਾਜ਼ਰੀ ਲਵਾਈ ਤੇ ਲੰਗਰ ਛਕੇ, ਮੁੱਖ […]

Continue Reading

ਮੁੱਲਾਂਪੁਰ ਰਾਈ ਕੋਟ ਤੇ ਬਣੇ ਟੋਲ ਪਲਾਜ਼ਾ ਨੂੰ ਖਤਮ ਹੋਣ ਤੋਂ ਬਾਅਦ ਬੱਸ ਸਵਾਰੀਆਂ ਲਈ ਅੱਡਾ ਤਿਆਰ ਕਰਨਾ ਬੁੱਢਾ ਦਲ ਤੇ ਸਥਾਨਕ ਪੰਚਾਇਤਾਂ ਸ਼ਲਾਘਾਯੋਗ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਬਰਨਾਲਾ, ਗੁਰਦਾਸਪੁਰ, 6 ਮਈ (ਸਰਬਜੀਤ ਸਿੰਘ)– ਮੁਲਾਂਪੁਰ ਰਾਏਕੋਟ ਰੋੜ ਤੇ ਬਣੇ ਟੋਲ ਪਲਾਜੇ ਤੇ ਬੱਸਾਂ ਰੁਕ ਜਾਂਦੀਆਂ ਸਨ ਅਤੇ ਮੁਲਾ ਪੁਰ ਲੁਧਿਆਣਾ ਜਾ ਰਾਏਕੋਟ ਬਰਨਾਲਾ ਜਾਣ ਵਾਲੀਆਂ ਸਵਾਰੀਆਂ ਤੋਂ ਇਲਾਵਾ ਰੋਜ ਜਾਣ ਵਾਲੇ ਸਕੂਲੀ ਬੱਚਿਆਂ ਨੂੰ ਬੱਸਾਂ ਤੇ ਚੜ੍ਹਨ ਦੀ ਵੱਡੀ ਸਹੂਲਤ ਮਿਲ ਜਾਂਦਾ ਸੀ, ਪਰ ਜਦੋਂ ਤੋਂ ਪੰਜਾਬ ਸਰਕਾਰ ਨੇ ਇਸ ਟੋਲ ਪਲਾਜ਼ਾ ਨੂੰ […]

Continue Reading

3 ਸਾਲਾਂ ਵਿੱਚ ਮਾਸਟਰ ਭਰਤੀ ਸਿਰਫ,‌  ਨਹੀਂ ਕੱਢੀ ਇੱਕ ਵੀ ਪੋਸਟ- ਸੁਖਵਿੰਦਰ ਸਿੰਘ ਢਿੱਲਵਾਂ

11 ਮਈ ਨੂੰ ਬੈੱਂਸ ਦੀ ਕੋਠੀ ਦੇ ਘਿਰਾਓ ਦੀਆਂ ਤਿਆਰੀਆਂ ਮਾਨਸਾ, ਗੁਰਦਾਸਪੁਰ, 6 ਮਈ (ਸਰਬਜੀਤ ਸਿੰਘ)– ਸਿੱਖਿਆ ਵਿਭਾਗ ਵਿੱਚ ਤਿੰਨ ਸਾਲਾਂ ਵਿੱਚ ਇੱਕ ਨਵੀਂ ਭਰਤੀ ਨਾ ਆਉਣ ਤੋਂ ਖ਼ਫ਼ਾ ਬੇਰੁਜ਼ਗਾਰਾਂ ਨੇ ਸਾਂਝੇ ਮੋਰਚੇ ਦੀ ਅਗਵਾਈ ਵਿੱਚ 11 ਮਈ ਦਿਨ ਐਤਵਾਰ ਨੂੰ ਸਿੱਖਿਆ ਹਰਜੋਤ ਬੈਂਸ ਦੀ ਸ਼੍ਰੀ ਆਨੰਦਪੁਰ ਸਾਹਿਬ ਨੇੜੇ ਪਿੰਡ ਗੰਭੀਰ ਪੁਰ ਵਿਖੇ ਘਿਰਾਓ ਦਾ […]

Continue Reading