ਸਚਖੰਡ ਵਾਸੀ ਸੰਤ ਮਹਾਂਪੁਰਸ਼ ਬਾਬਾ ਜੰਗ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਕਰਵਾਏ ਗੁਰਮਤਿ ਸਮਾਗਮ’ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ- ਭਾਈ ਮਨਪ੍ਰੀਤ ਸਿੰਘ
ਮਲੇਰਕੋਟਲਾ , ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)— ਸੰਤ ਮਹਾਂਪੁਰਸ਼ ਸੰਤ ਬਾਬਾ ਜੰਗ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਵੱਡਾ ਘੱਲੂਘਾਰਾ ਕੁੱਪ ਕਲਾਂ ਮਲੇਰਕੋਟਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ, ਮੁੱਖ ਸੇਵਾਦਾਰ ਸੰਤ ਮਹਾਂਪੁਰਸ਼ ਭਾਈ ਮਨਪ੍ਰੀਤ ਸਿੰਘ ਜੀ ਦੀ ਦੇਖ ਰੇਖ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ […]
Continue Reading

