ਮਾਨਸਾ ਵਿਖੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ 2025/26 ਦੀਆਂ ਕਾਪੀਆਂ ਸਾੜੀਆਂ

ਮਾਨਸਾ, ਗੁਰਦਾਸਪੁਰ, 28 ਮਾਰਚ (ਸਰਬਜੀਤ ਸਿੰਘ)- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਦੇ ਸੱਦੇ ਤੇ ਜ਼ਿਲ੍ਹਾ ਮਾਨਸਾ ਵੱਲੋਂ ਜ਼ਿਲ੍ਹਾ ਕਨਵੀਨਰ ਅਜੈਬ ਸਿੰਘ ਅਲੀਸ਼ੇਰ, ਰਾਜ ਕੁਮਾਰ ਰੰਗਾ, ਬਿੱਕਰ ਸਿੰਘ ਮਾਖਾ,ਲਖਨ ਲਾਲ,ਜਨਕ ਸਿੰਘ ਫਤਿਹਪੁਰ ਅਤੇ ਗੁਰਜੰਟ ਸਿੰਘ ਖਾਲਸਾ ਦੀ ਅਗਵਾਈ ਚ ਜਿਨ੍ਹਾਂ ਕਚਿਹਰੀ ਮਾਨਸਾ ਵਿਖੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ 2025/26 ਦੀਆਂ ਕਾਪੀਆਂ ਸਾੜੀਆਂ ਗਈਆਂ ਅੱਜ […]

Continue Reading

ਸਰਕਾਰੀ ਪ੍ਰਾਇਮਰੀ ਸਕੂਲ ਆਲੋਵਾਲ ਵਿਖੇ  ਗ੍ਰੈਜੂਏਸ਼ਨ ਸੈਰੇਮਨੀ ਅਤੇ ਸਕੂਲ ਦਾ ਸਲਾਨਾ ਦਿਵਸ  ਮਨਾਇਆ

ਲੁਧਿਆਣਾ, ਗੁਰਦਾਸਪੁਰ, 28 ਮਾਰਚ (ਸਰਬਜੀਤ ਸਿੰਘ)—  ਅੱਜ ਬਲਾਕ ਮਾਂਗਟ 1 ਜਿਲ੍ਹਾ ਲੁਧਿਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਆਲੋਵਾਲ ਵਿਖੇ  ਗ੍ਰੈਜੂਏਸ਼ਨ ਸੈਰੇਮਨੀ ਅਤੇ ਸਕੂਲ ਦਾ ਸਲਾਨਾ ਦਿਵਸ  ਮਨਾਇਆ  ਗਿਆ।  ਸਲਾਨਾ ਦਿਵਸ ਦੇ ਮੌਕੇ ਤੇ ਸਕੂਲ ਦਾ ਸਲਾਨਾ ਨਤੀਜਾ ਐਲਾਨਿਆ ਗਿਆ। ਇਸ   ਸਲਾਨਾ ਸਮਾਗਮ ਵਿੱਚ ਪਿੰਡ ਦੀ ਸਮੂਹ  ਗ੍ਰਾਮ ਪੰਚਾਇਤ ਸਮੇਤ ਮੌਜੂਦਾ ਅਤੇ ਸਾਬਕਾ ਸਰਪੰਚ ਸ਼ਾਮਿਲ ਹੋਏ। ਸਕੂਲ […]

Continue Reading

ਯੋਧੇ ਵਾਲ ਬਸਤੀ ਲੁਧਿਆਣਾ ਦੀ ਸੇਵਾ ਸੋਸਾਇਟੀ ਵੱਲੋਂ ਕਰਵਾਇਆ ਗਿਆ ਮਹਾਨ ਕੀਰਤਨ, ਗੁਰਬਾਣੀ ਸ਼ਬਦ ਕੀਰਤਨ ਕਥਾ ਵਿਚਾਰਾਂ ਨਾਲ ਸੰਗਤ ਨੂੰ ਕੀਤਾ ਨਿਹਾਲ

ਫਿਲੌਰ , ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)– ਯੋਧੇ ਵਾਲ ਬਸਤੀ ਲੁਧਿਆਣਾ ਦੀ ਸੇਵਾ ਸੋਸਾਇਟੀ ਵੱਲੋਂ ਕਰਵਾਏ ਗਏ ਮਹਾਨ ਕੀਰਤਨ ਦਰਬਾਰ’ਚ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਦੇ ਸੰਤ ਮਹਾਂਪੁਰਸ਼ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਵਿਸ਼ੇਸ਼ ਸੱਦੇ ਤੇ ਆਪਣੇ ਜਥੇ ਸਮੇਤ ਹਾਜ਼ਰੀ ਲਵਾਈ ਤੇ ਸੰਗਤਾਂ ਨੂੰ ਗੁਰਬਾਣੀ ਸ਼ਬਦ ਕੀਰਤਨ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ, […]

Continue Reading

ਕਾਰਪੋਰੇਟ ਘਰਾਣਿਆਂ ਨੂੰ ਹਰ ਮੋੜ ਤੇ ਟੱਕਰ ਦੇਣ ਦੇ ਮਕਸਦ ਲਈ ਸ਼ਹੀਦਾਂ ਦੇ ਵਿਚਾਰਾਂ ਤੇ ਪਹਿਰਾ ਦਿੰਦਿਆਂ ਸਾਨੂੰ ਲਾਮਬੰਦ ਹੋਣਾ ਜ਼ਰੂਰੀ-ਕਾਮਰੇਡ ਨੱਤ

ਝੁਨੀਰ, ਗੁਰਦਾਸਪੁਰ, 26 ਮਾਰਚ (ਸਰਬਜੀਤ ਸਿੰਘ)– ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਦੀ ਬਲਾਕ ਝੁਨੀਰ ਦੀ ਇਕਾਈ ਵੱਲੋਂ ਪਿੰਡ ਦਾਨੇਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਦੇਸ਼ ਦੇ ਕਿਰਤੀਆਂ ਦੀ ਹਾਲਤ ਸੁਧਾਰਨ ਲਈ ਸ਼ਹੀਦਾਂ ਦੇ ਸੁਪਨਿਆਂ ਵਾਲੇ ਸਮਾਜ ਦੀ ਸਿਰਜਣਾ ਜ਼ਰੂਰੀ÷ਕਾਮਰੇਡ ਸੁਖਦਰਸ਼ਨ ਨੱਤ। ਅੱਜ ਇੱਥੇ ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ […]

Continue Reading

ਸੀਪੀਆਈ ਦੇ ਸੱਚੇ ਸਿਪਾਹੀ ਕਾਮਰੇਡ ਕਰਤਾਰ ਸਿੰਘ ਰੌੜਕੀ  ਨੂੰ ਨਮ ਅੱਖਾ ਨਾਲ ਅੰਤਿਮ ਵਿਦਾਇਗੀ

ਸਰਦੂਲਗੜ੍ਹ, ਗੁਰਦਾਸਪੁਰ, 25 ਮਾਰਚ (ਸਰਬਜੀਤ ਸਿੰਘ)–   ਲੋਕ ਪੱਖੀ ਲਹਿਰਾ ਦੇ ਲੇਖੇ ਆਪਣਾ  ਜੀਵਨ  ਸਮਰਪਿਤ ਕਰਨ ਸੀਪੀਆਈ ਦੇ ਸਿਰਕੱਢ ਆਗੂ ਤੇ ਸੱਚੇ ਸਿਪਾਹੀ ਕਾਮਰੇਡ ਕਰਤਾਰ ਸਿੰਘ ਰੌੜਕੀ ਸਾਡੇ ਵਿੱਚ ਨਹੀ ਰਹੇ , ਉਹ ਬੀਤੀ ਰਾਤ 98 ਸਾਲਾ ਦੀ ਉਮਰ ਭੋਗ ਕੇ ਇਸ ਫਾਨੀ ਸੰਸਾਰ ਵਿੱਚੋ ਰੁਖਸਤ ਹੋ ਗਏ । ਅੱਜ ਉਨ੍ਹਾਂ ਦੀ ਇੱਛਾ ਮੁਤਾਬਕ ਉਨ੍ਹਾ ਦੀ […]

Continue Reading

ਲਿਬਰੇਸ਼ਨ ਦਾ ਚੌਥਾ ਜ਼ਿਲ੍ਹਾ ਡੈਲੀਗੇਟ ਇਜਲਾਸ ਸੰਪੰਨ

ਕਾਮਰੇਡ ਛਾਜਲੀ ਤੀਜੀ ਵਾਰ ਜ਼ਿਲ੍ਹਾ ਸਕੱਤਰ ਤੇ ਬਿੱਟੂ ਖੋਖਰ ਚੁਣੇ ਗਏ ਕਿਸਾਨ ਅੰਦੋਲਨ ਉਤੇ ਹਕੂਮਤ, ਜਬਰ ਝੂਠੇ ਪੁਲਿਸ ਮੁਕਾਬਲਿਆਂ ਅਤੇ ਬਿਨਾਂ ਅਦਾਲਤੀ ਹੁਕਮਾਂ ਦੇ ਘਰ ਢਾਹੁਣ ਦੀ ਨਿਖੇਧੀ ਸੰਗਰੂਰ, ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)–  ਅੱਜ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੇ ਸ਼ਹਾਦਤ ਦਿਵਸ ਮੌਕੇ ਸੀਪੀਆਈ (ਐਮ ਐਲ) ਲਿਬਰੇਸ਼ਨ ਵਲੋਂ ਸਥਾਨਕ ਹਿੰਮਤ ਸਿੰਘ ਧਰਮਸ਼ਾਲਾ ਵਿਖੇ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਫਿਲੌਰ ਵਿਖੇ ਮਹਿਨਾ ਵਾਰੀ ਗੁਰਮਤਿ ਸਮਾਗਮ ਵਿੱਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ : ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਹਰ ਮਹੀਨੇ ਦੇ ਜੇਠੇ ਐਤਵਾਰ ਨੂੰ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠ ਸਾਹਿਬ ਭੋਗਾਂ ਤੋਂ ਉਪਰੰਤ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਚਲਾਈ ਮਰਯਾਦਾ ਤਹਿਤ ਇਸ ਮਹੀਨੇ ਦੇ ਜੇਠੇ ਐਤਵਾਰ ਨੂੰ ਮਨਾਏ ਗੁਰਮਤਿ ਸਮਾਗਮ ਦੀਆਂ ਹਜ਼ਾਰਾਂ […]

Continue Reading

ਸੀਪੀਆਈ ਐਮਐਲ ਲਿਬਰੇਸ਼ਨ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ

ਮਾਨਸਾ, ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਅੱਜ ਸੀਪੀਆਈ ਐਮਐਲ ਲਿਬਰੇਸ਼ਨ ਦੀ ਸ਼ਹਿਰ ਕਮੇਟੀ ਵੱਲੋਂ ਅੱਜ ਸਹੀਦ ਭਗਤ ਸਿੰਘ ਚੌਕ ਅਤੇ ਬਾਬਾ ਜੀਵਨ ਸਿੰਘ ਪਾਰਕ ਵਿਖੇ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਅਤੇ ਸ਼ਹੀਦਾਂ ਦੇ ਬੁੱਤਾਂ ਨੂੰ ਹਾਰ ਪਹਿਨਾਏ ਗਏ।ਇਸ ਮੌਕੇ ਸੂਬਾ ਆਗੂ ਸੁਖਦਰਸ਼ਨ ਨੱਤ ਅਤੇ ਸੁਰਿੰਦਰ ਪਾਲ ਸ਼ਰਮਾ ਨੇ […]

Continue Reading

ਬਰਾਬਰੀ ਦਾ ਸਮਾਜ ਸਿਰਜਣਾ ਹੀ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੂੰ ਸੱਚੀ ਸ਼ਰਧਾਂਜਲੀ-ਚੋਹਾਨ, ਉੱਡਤ

ਮਾਨਸਾ, ਗੁਰਦਾਸਪੁਰ 23 ਮਾਰਚ (ਸਰਬਜੀਤ ਸਿੰਘ ) ਸ਼ਹੀਦ ਭਗਤ ਸਿੰਘ ਤੇ ਉਹਨਾਂ ਦੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਮੌਕੇ ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਚੌਹਾਨ ਤੇ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਉੱਡਤ ਦੀ ਅਗਵਾਈ ਹੇਠ ਭਗਤ ਸਿੰਘ ਦੇ ਬੁੱਤ ਤੇ ਹਾਰ ਪਾ ਕੇ ਨਾਹਰਿਆਂ ਦੀ ਗੂੰਜ ਵਿੱਚ ਇਨਕਲਾਬੀ ਜੋਸ਼ੋ ਖਰੋਸ਼ ਨਾਲ ਸ਼ਹੀਦਾਂ […]

Continue Reading

ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਵਾਪਰੀ ਘਟਨਾ ਦੀ ਜਾਂਚ ਕਰਕੇ ਦੋਸ਼ੀਆਂ ਤੇ ਕਾਰਵਾਈ ਕੀਤੀ ਜਾਵੇ-ਸੁਖਜੀਤ ਸਿੰਘ ਰਾਮਾਨੰਦੀ

ਤਲਵੰਡੀ ਸਾਬੋ, ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)– ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਜ਼ਿਲਾ ਬਠਿੰਡਾ ਵਿਖੇ ਵਾਪਰੀ ਘਟਨਾ ਉੱਪਰ ਚਿੰਤਾ ਜ਼ਾਹਰ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੇ ਸੂਬਾ ਆਗੂ ਸੁਖਜੀਤ ਸਿੰਘ ਰਾਮਾਨੰਦੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਵਿਦਿਆਰਥੀ ਜੀਵਨ ਲਈ ਵੱਡੇ ਖ਼ਤਰੇ ਖੜੇ ਕਰਦੀਆਂ ਹਨ ਅਤੇ ਵਿੱਦਿਅਕ ਸੰਸਥਾਵਾਂ ਦੇ ਅਕਸ ਨੂੰ ਢਾਹ […]

Continue Reading