ਮਨਰੇਗਾ ਸਕੀਮ ਵਿੱਚ ਧਾਦਲੀਆ ਕਰਨ ਵਾਲੇ ਅਧਿਕਾਰੀਆ ਖਿਲਾਫ ਕਾਰਵਾਈ ਕਰੇ ਪੰਜਾਬ ਸਰਕਾਰ- ਐਡਵੋਕੇਟ ਉੱਡਤ

ਪੰਜਾਬ ਖੇਤ ਮਜਦੂਰ ਸਭਾ ਤੇ ਏਟਕ ਵੱਲੋ ਬੀਡੀਪੀਓ ਭੀਖੀ ਦੇ ਦਫਤਰ ਦਾ ਘਿਰਾਓ ਭੀਖੀ, ਮਾਨਸਾ, ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ)– ਆਲ ਇੰਡੀਆ ਟਰੇਡ ਯੂਨੀਅਨ ਕਾਗਰਸ ( ਏਟਕ) ਤੇ ਪੰਜਾਬ ਖੇਤ ਮਜਦੂਰ ਸਭਾ ਦੀ ਅਗਵਾਈ ਹੇਠ ਸੈਕੜਿਆ ਦੀ ਗਿਣਤੀ ਵਿੱਚ ਮਨਰੇਗਾ ਮਜਦੂਰਾ ਨੇ ਇਕੱਠੇ ਹੋ ਕੇ ਬੀਡੀਪੀਓ ਦਫਤਰ ਦਾ ਘਿਰਾਓ ਕੀਤਾ, ਮਜਦੂਰਾ ਨੇ ਨਾਅਰੇਬਾਜੀ ਕਰਦਿਆ ਮੰਗ […]

Continue Reading

ਦਸਮੇਸ਼ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ‘ਚ ਜਗਰਾਓਂ ਵਿਖੇ ਨਿਹੰਗ ਸਿੰਘ ਫ਼ੌਜਾਂ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਜਗਰਾਓਂ, ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ)– ਅੱਜ ਗੁਰਦੁਆਰਾ ਸ੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਤਰਨਾਦਲ ਮੁਹੱਲਾ ਬਾਗ ਖੇਤਾਰਾਮ ਡੀ ਏ ਵੀ ਸਕੂਲ ਗਲੀ ਨੇੜੇ ਆਰ ਕੇ ਸਕੂਲ ਜਗਰਾਉਂ ਲੁਧਿਆਣਾ ਵਿਖੇ ਸਲਾਨਾ ਸਮਾਗਮ ਨੂੰ ਸਪਰਪਿਤ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਗਿਆ, ਅਖੰਡ ਪਾਠ ਸਾਹਿਬ ਆਰੰਭ ਕਰਵਾਏ, ਧਾਰਮਿਕ ਦੀਵਾਨ ਸਜਾਏ […]

Continue Reading

ਸਰਦੀ ਤੇ ਬਾਰਿਸ਼ ਵਾਲੇ ਮੌਸਮ ਦੇ ਬਾਵਜੂਦ ਖੱਬੇ ਪੱਖੀ, ਦਲਿਤ ਅਤੇ ਮਜ਼ਦੂਰ ਸੰਗਠਨਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਦਾ ਸਾੜਿਆ ਪੁਤਲਾ

ਸੁਪਰੀਮ ਕੋਰਟ ਤੋਂ ਕੀਤੀ ਮੰਗ, ਈ.ਵੀ.ਐਮ ਦੀ ਬਜਾਏ ਵੋਟਿੰਗ ਬੈਲਟ ਪੇਪਰ ਰਾਹੀਂ ਕਰਵਾਉਣ ਔਰ ਡੱਲੇਵਾਲ ਦੀ ਜਾਨ ਬਚਾਉਣ ਲਈ ਕੇਂਦਰ ਸਰਕਾਰ ਨੂੰ ਤੁਰੰਤ ਗੱਲਬਾਤ ਸ਼ੁਰੂ ਕਰਨ ਦੀ ਕੀਤੀ ਜਾਵੇ ਹਿਦਾਇਤ-ਕਾਮਰੇਡ ਸੁਖਦਰਸ਼ਨ ਸਿੰਘ ਨੱਤ ਮਾਨਸਾ, ਗੁਰਦਾਸਪੁਰ 11 ਜਨਵਰੀ (ਸਰਬਜੀਤ ਸਿੰਘ)– ਅੱਜ ਸਖ਼ਤ ਸਰਦੀ ਤੇ ਬਾਰਿਸ਼ ਵਾਲੇ ਮੌਸਮ ਦੇ ਬਾਵਜੂਦ ਇਥੇ ਸ਼ਹਿਰ ਦੇ ਕੇਂਦਰ ਗੁਰਦੁਆਰਾ ਚੌਂਕ ਵਿਖੇ […]

Continue Reading

ਛੋਟਾ ਸਿੰਘ ਲੋਹਟਬੱਦੀ ਰਾਏਕੋਟ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਸ਼ਹਿਰਾਂ ਤੋਂ ਆਈਆਂ ਸੰਗਤਾਂ ਨੇ ਹਾਜ਼ਰੀ ਭਰੀ ਤੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ- ਭਾਈ ਵਿਰਸਾ ਸਿੰਘ ਖਾਲਸਾ

ਰਾਏਕੋਟ, ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਅੱਜ ਸ੍ਰ ਛੋਟਾ ਸਿੰਘ ਪੁੱਤਰ ਬਚਨ ਸਿੰਘ ਪਿੰਡ ਲੋਹਟਬੱਦੀ ਰਾਏਕੋਟ ਜਿਨ੍ਹਾਂ ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ ਦੀ ਅੰਤਿਮ ਅਰਦਾਸ ਤੇ ਹਜ਼ਾਰਾਂ ਸੰਗਤਾਂ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ […]

Continue Reading

ਸਰਕਾਰ ਪੇਪਰ ਲੀਕ ਦੀਆਂ ਘਟਨਾਵਾਂ ਅਤੇ ਸਿੱਖਿਆ ਦੇ ਨਿੱਜੀਕਰਨ ਨੂੰ ਨੱਥ ਪਾਵੇ- ਸੁਖਜੀਤ ਸਿੰਘ ਰਾਮਾਨੰਦੀ

ਮਾਨਸਾ, ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)– ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ ਵੱਲੋਂ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜਿਲਾ ਕਮੇਟੀ ਮੈਂਬਰ ਅਮਨਦੀਪ ਕੌਰ ਉੱਡਤ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਦੇਸ਼ ਅੰਦਰ ਸਿੱਖਿਆ ਅਤੇ ਰੁਜ਼ਗਾਰ ਉੱਪਰ ਹੋ ਰਹੇ ਹਮਲਿਆਂ ਉੱਪਰ ਵਿਚਾਰ ਕੀਤੀ ਗਈ।ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ […]

Continue Reading

ਸਰਕਾਰੀ ਬੱਸ ਡਰਾਈਵਰਾ ਤੇ ਕੰਡਕਟਰਾ ਦੀ ਹੜਤਾਲ ਹੱਕੀ ਤੇ ਜਾਇਜ- ਕਾਮਰੇਡ ਚੌਹਾਨ,ਕਾਮਰੇਡ ਉੱਡਤ

ਸਰਕਾਰੀ ਬੱਸਾ ਤੇ ਕੰਟਰੈਕਟ ਤੇ ਕੰਮ ਕਰਦੇ ਕਰਮਚਾਰੀਆਂ ਨੂੰ ਬਿਨਾ ਦੇਰੀ ਰੈਗੂਲਰ ਕਰੇ ਪੰਜਾਬ ਸਰਕਾਰ ਮਾਨਸਾ, ਗੁਰਦਾਸਪੁਰ, 7 ਜਨਵਰੀ ( ਸਰਬਜੀਤ ਸਿੰਘ)– ਪੀਆਰਟੀਸੀ , ਪਨਬਸ ਤੇ ਪੰਜਾਬ ਰੋਡਵੇਜ਼ ਵਿੱਚ ਠੇਕੇਦਾਰੀ ਮਜਦੂਰ ਪ੍ਰਬੰਧ ਤਹਿਤ ਕੰਮ ਕਰਦੇ ਵਰਕਰਾ ਦੀ ਹੜਤਾਲ ਹੱਕੀ ਤੇ ਜਾਇਜ ਹੈ ਤੇ ਸੀਪੀਆਈ ਤੇ ਆਲ ਇੰਡੀਆ ਟਰੇਡ ਯੂਨੀਅਨ ਕਾਗਰਸ ਏਟਕ ਜਿਲ੍ਹਾ ਮਾਨਸਾ ਵੱਲੋ ਇਸ […]

Continue Reading

ਮੋਗਾ ਵਿਖੇ ਹੋ ਰਹੀ ਕਿਸਾਨ ਮਜਦੂਰ ਮਹਾਂ ਪੰਚਾਇਤ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਸਕੰਦਰਪੁਰ ਵਿਖੇ ਕਿਸਾਨਾ ਦੀ ਮੀਟਿੰਗ ਕੀਤੀ

ਮੋਗਾ, ਗੁਰਦਾਸਪੁਰ, 7 ਜਨਵਰੀ ( ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 9 ਜਨਵਰੀ ਨੂੰ ਮੋਗਾ ਵਿਖੇ ਹੋ ਰਹੀ ਕਿਸਾਨ ਮਜਦੂਰ ਮਹਾਂ ਪੰਚਾਇਤ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਸਕੰਦਰਪੁਰ ਵਿਖੇ ਕਿਸਾਨਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸਮੂਹ ਕਿਸਾਨਾ ਨੂੰ 9 ਜਨਵਰੀ ਨੂੰ ਮੋਗੇ ਪੁਜਣ ਦਾ ਦਾ ਸੱਦਾ ਦਿੱਤਾ ਗਿਆ। ਕਿਸਾਨਾ […]

Continue Reading

ਇਤਿਹਾਸਕ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਫਿਲੌਰ ਵਿਖੇ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ- ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 6 ਜਨਵਰੀ ( ਸਰਬਜੀਤ ਸਿੰਘ)– ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈਕੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵਲੋਂ ਧਾਰਮਿਕ ਸਮਾਗਮ ਕਰਵਾਏ ਜਾ ਰਹੇ, ਤਖ਼ਤ ਸ੍ਰੀ ਪਟਨਾ ਸਾਹਿਬ ਤੇ ਹਰਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਪਾਉਣ ਉਪਰੰਤ ਮੰਜੀ ਹਾਲ ਵਿਖੇ ਦੀਵਾਨ ਸਜਾਏ ਗਏ, ਇਸੇ ਤਰ੍ਹਾਂ ਇਤਿਹਾਸਕ ਗੁਰਦੁਆਰਾ ਸ੍ਰੀ […]

Continue Reading

ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਪਿੰਡ ਸੈਦੋਕੇ ਮੋਗਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਖੰਡ ਪਾਠਾਂ ਦੇ ਭੋਗ ਪਾਏ- ਭਾਈ ਖਾਲਸਾ

ਮੋਗਾ, ਗੁਰਦਾਸਪੁਰ, 5 ਜਨਵਰੀ ( ਸਰਬਜੀਤ ਸਿੰਘ)– ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਦੇਸ਼ਾਂ ਵਿਦੇਸ਼ਾਂ ਦੇ ਗੁਰਦੁਆਰਿਆਂ’ਚ ਅਖੰਡ ਪਾਠਾਂ ਦੇ ਭੋਗ ਪਾਕੇ ਧਾਰਮਿਕ ਦੀਵਾਨਾਂ ਰਾਹੀਂ ਗੁਰੂ ਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਨ ਦੀ ਧਾਰਮਿਕ ਲਹਿਰ ਚੱਲੀ ਹੋਈ ਹੈ ਅਤੇ ਇਸੇ ਲਹਿਰ ਦੀ ਕੜੀ […]

Continue Reading

ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ 11 ਅਖੰਡ ਪਾਠਾਂ ਦੇ ਭੋਗ ਤੇ ਧਾਰਮਿਕ ਦੀਵਾਨ ਸਜਾਏ- ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 5 ਜਨਵਰੀ ( ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਲੁਧਿਆਣਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 11 ਲੜੀਵਾਰ ਅਖੰਡ ਪਾਠਾਂ ਦੇ ਭੋਗ ਪਾਏ ਗਏ। ਧਾਰਮਿਕ ਦੀਵਾਨ ਸਜਾਏ ਗਏ। ਧਾਰਮਿਕ ਬੁਲਾਰਿਆਂ ਤੇ ਹੋਰ ਧਾਰਮਿਕ ਸਿਆਸੀ ਸਮਾਜਿਕ ਆਗੂਆ ਦਾ ਸਨਮਾਨ ਕੀਤਾ […]

Continue Reading