ਸੀਵਰੇਜ ਸੰਘਰਸ਼ ਕਮੇਟੀ ਵੱਲੋਂ 12 ਜਨਵਰੀ ਨੂੰ ਹਲਕਾ ਵਿਧਾਇਕ ਦੇ ਘਰ ਅੱਗੇ ਭਗਵੰਤ ਮਾਨ ਸਰਕਾਰ ਦੀ ਅਰਥੀ ਸਾੜੀ ਜਾਵੇਗੀ ਅਤੇ ਅਗਲੇ ਸਘੰਰਸ਼ ਦਾ ਕੀਤਾ ਜਾਵੇਗਾ ਐਲਾਨ

ਮਾਨਸਾ, ਗੁਰਦਾਸਪੁਰ 3 ਜਨਵਰੀ (ਸਰਬਜੀਤ ਸਿੰਘ)– ਸੀਵਰੇਜ਼ ਸਮੱਸਿਆ ਨੂੰ ਹੱਲ ਕਰਵਾਉਣ ਲਈ ਚੱਲ ਰਹੇ ਧਰਨੇ ਦੇ 68ਵੇਂ ਦਿਨ ਅੱਜ ਸੰਘਰਸ਼ ਕਮੇਟੀ ਦੀ ਹੋਈ ਅਹਿਮ ਮੀਟਿੰਗ ਜਿਸ ਵਿੱਚ ਰਾਜਨੀਤਕ, ਧਾਰਮਿਕ, ਸਮਾਜਿਕ , ਭਰਾਤਰੀ ਅਤੇ ਸਮਾਜਸੇਵੀ ਸੰਸਥਾਵਾਂ ਦੇ ਆਗੂਆਂ ਨੇ ਗਰਮਜੋਸ਼ੀ ਨਾਲ ਸ਼ਿਰਕਤ ਕੀਤੀ ਅਤੇ ਚੱਲ ਰਹੇ ਸੰਘਰਸ਼ ਦਾ ਰੀਵਿਊ ਕਰਦਿਆਂ ਸ਼ਾਮਲ ਆਗੂਆਂ ਨੇ ਮਹਿਸੂਸ ਕੀਤਾ ਕਿ […]

Continue Reading

ਸ਼ਹੀਦ ਬਾਬਾ ਜੀਵਨ ਸਿੰਘ ਜੀ ਤੇ ਪੋਹ ਮਹੀਨੇ ਦੇ ਸ਼ਹੀਦਾਂ ਦੀ ਯਾਦ ‘ਚ ਦਸ਼ਮੇਸ਼ ਤਰਨਾ ਦਲ ਵੱਲੋਂ 48 ਵਾ ਸਲਾਨਾ ਨਗਰ ਕੀਰਤਨ ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨ ਵਿੰਡ ਤੋਂ ਸਜਾਇਆ- ਜਥੇ ਬਾਬਾ ਮੇਜਰ ਸਿੰਘ ਸੋਢੀ

ਚਮਕੌਰ ਸਾਹਿਬ, ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ)– ਚਮਕੌਰ ਸਾਹਿਬ ਦੇ ਆਖਰੀ ਸ਼ਹੀਦ ਬਾਬਾ ਜੀਵਨ ਸਿੰਘ ਜੀ ( ਭਾਈ ਜੈਤਾ) ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ’ਚ ਹਰ ਸਾਲ ਦਸਮੇਸ਼ ਤਰਨਦਲ ਵੱਲੋਂ ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨ ਵਿੰਡ ਅੰਮ੍ਰਿਤਸਰ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਰਹਿਨੁਮਾਈ ਤੇ ਰੰਗਰੇਟਾ ਕੌਮ ਦੇ ਜਰਨੈਲ ਦਸਮੇਸ਼ ਤਰਨਦਲ ਦੇ ਚੀਫ ਜਰਨੈਲ ਸਿੰਘ […]

Continue Reading

ਇੱਕ ਦੇਸ਼ ਇੱਕ ਚੋਣ ਦੇਸ਼ ਦੇ ਸੰਘੀ ਢਾਂਚੇ ਲਈ ਖਤਰਨਾਕ- ਐਨੀ ਰਾਜਾ

ਪੰਜਾਬ ਸਰਕਾਰ ਹਰ ਫਰੰਟ ਤੇ ਅਸਫਲ ਹੋਈ – ਬੰਤ ਬਰਾੜ ਮੋਦੀ ਸਰਕਾਰ ਨੇ ਛੋਟਾ ਵਪਾਰ ਤਬਾਹ ਕੀਤਾ – ਅਰਸ਼ੀ ਮਾਨਸਾ ਵਿਖੇ ਸੀ.ਪੀ.ਆਈ ਵਲੋਂ ਵਿਸ਼ਾਲ ਰੈਲੀ – ਪਾਰਟੀ ਕਾਂਗਰਸ ਲਈ ਇੱਕ ਲੱਖ ਦੀ ਥੈਲੀ ਭੇਂਟ ਮਾਨਸਾ, ਗੁਰਦਾਸਪੁਰ, 30 ਦਸੰਬਰ (ਸਰਬਜੀਤ ਸਿੰਘ)– ਭਾਰਤ ਕਮਿਊਨਿਸਟ ਪਾਰਟੀ ਵਲੋਂ ਇਸਦੇ ਸ਼ਤਾਬਦੀ ਵਰੇ ਨੂੰ ਸਮਰਪਿਤ ਮਾਨਸਾ ਸ਼ਹਿਰ ਦੀ ਪੁਰਾਣੀ ਅਨਾਜ ਮੰਡੀ […]

Continue Reading

ਗ੍ਰਹਿ ਮੰਤਰੀ ਅਮਿਤ ਸ਼ਾਹ ਅਸਤੀਫਾ ਦੇਵੇ- ਕਾਮਰੇਡ ਰਾਣਾ

ਮਾਨਸਾ, ਗੁਰਦਾਸਪੁਰ, 30 ਦਸੰਬਰ (ਸਰਬਜੀਤ ਸਿੰਘ)– ਖੱਬੇ ਪੱਖੀ ਪਾਰਟੀਆਂ ਵਲੋਂ ਦੇਸ਼ ਪੱਧਰੀ ਸੱਦੇ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ 17 ਨਵੰਬਰ ਨੂੰ ਸੰਸਦ ਵਿੱਚ ਚਲਦੇ ਸੈਸ਼ਨ ਦੌਰਾਨ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਖਿਲਾਫ ਅਪਮਾਨਜਨਕ ਸ਼ਬਦਾਵਲੀ ਵਰਤਣ ਖ਼ਿਲਾਫ਼ ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਵੱਲੋਂ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ਵਿੱਚ ਅਰਥੀ […]

Continue Reading

ਖੱਬੇ ਪੱਖੀਆਂ ਵੱਲੋਂ ਕਚਹਿਰੀ ਚੌਂਕ ਵਿੱਚ ਅਮਿਤ ਸ਼ਾਹ ਦਾ ਪੁਤਲਾ ਫੂਕਿਆ

ਬਰਨਾਲਾ, ਗੁਰਦਾਸਪੁਰ, 30 ਦਸੰਬਰ (ਸਰਬਜੀਤ ਸਿੰਘ)–  ਦੇਸ਼ ਦੀਆਂ ਵੱਖ ਵੱਖ ਖੱਬੇ ਪੱਖੀ ਪਾਰਟੀਆਂ ਦੇ ਸੱਦੇ ਤਹਿਤ  ਕੇਂਦਰ ਦੀ  ਮੋਦੀ ਸਰਕਾਰ ਅਤੇ ਆਰ ਐਸ ਐਸ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਰੋਸ਼ ਕੁੱਲ ਹਿੰਦ ਪੱਧਰ ਦੇ ਸੱਦੇ ਤਹਿਤ ਬਰਨਾਲਾ ਵਿਖੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਕੱਠ ਵਿੱਚ ਝੁੱਗੀ ਝੌਂਪੜੀ ਵਿੱਚ ਰਹਿ ਰਹੇ ਨੌਜਵਾਨ ਮੁੰਡੇ ਅਤੇ ਵੱਡੀ ਗਿਣਤੀ […]

Continue Reading

30 ਦਸੰਬਰ ਦੀ ਵਿਸਾਲ ਰਾਜਸੀ ਰੈਲੀ ਲਾਮਿਸਾਲ ਤੇ ਇਤਿਹਾਸਕ ਹੋਵੇਗੀ- ਐਡਵੋਕੇਟ ਉੱਡਤ ਵਿਸ਼ਾਲ ਰਾਜਸੀ ਰੈਲੀ ਦੀ ਤਿਆਰੀ ਹਿੱਤ ਪਿੰਡ ਧਿੰਗੜ ਵਿੱਖੇ ਜਨਤਕ ਮੀਟਿੰਗ

ਸਰਦੂਲਗੜ੍ਹ/ ਝੁਨੀਰ, ਗੁਰਦਾਸਪੁਰ, 29 ਦਸੰਬਰ ( ਸਰਬਜੀਤ ਸਿੰਘ)–ਸੀਪੀਆਈ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ 30 ਦਸੰਬਰ ਨੂੰ ਮਾਨਸਾ ਦੀ ਪੁਰਾਣੀ ਅਨਾਜ ਮੰਡੀ ਵਿੱਖੇ ਕੀਤੀ ਜਾਣ ਵਿਸਾਲ ਰਾਜਸੀ ਰੈਲੀ ਲਾਮਿਸਾਲ ਤੇ ਇਤਿਹਾਸਕ ਹੋਵੇਗੀ ਤੇ ਮਿਹਨਤਕਸ ਜਨਤਾ ਦੀ ਤਾਕਤ ਦਾ ਪ੍ਰਗਟਾਵਾ ਕਰੇਗੀ , ਇਨ੍ਹਾ ਵਿਚਾਰਾ ਦਾ ਪ੍ਰਗਟਾਵਾ ਹਲਕਾ ਸਰਦੂਲਗੜ੍ਹ ਦੇ ਪਿੰਡ ਧਿੰਗੜ ਵਿੱਖੇ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆ […]

Continue Reading

ਚਮਕੌਰ ਗੜ੍ਹੀ ਵਿੱਚ ਬਾਣੀ ਗੁਰੂ ਗ੍ਰੰਥ ਪੰਥ ਵਾਲੇ ਕਲਗੀਆਂ ਪਾਤਸ਼ਾਹ ਵੱਲੋਂ ਕੀਤੇ ਹੁਕਮ ਨੂੰ ਅਮਲੀ ਰੂਪ ‘ਚ ਲਿਆਉਣਾ ਸਮੇਂ ਦੀ ਮੁੱਖ ਮੰਗ- ਬਾਬਾ ਧੁੰਮਾਂ, ਜਥੇ ਮੇਜਰ ਸਿੰਘ ਸੋਢੀ

ਫਤਿਹਗੜ ਸਾਹਿਬ, ਗੁਰਦਾਸਪੁਰ, 29 ਦਸੰਬਰ (‌ ਸਰਬਜੀਤ ਸਿੰਘ)- ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਵਾਰ ਵਿਛੋੜਾ, ਵੱਡੇ ਸਾਹਿਬਜ਼ਾਦੇ, ਛੋਟੇ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਤੇ ਹੋਰ ਪੋਹ ਮਹੀਨੇ ਦੇ ਸ਼ਹੀਦੀ ਪੰਦਰਵਾੜਾ ਦੇ ਆਖਰੀ ਦਿਨ ਗੁਰਦੁਆਰਾ ਜੋਤੀ ਸਰੂਪ ਫਤਿਹਗੜ ਸਾਹਿਬ ਵਿਖੇ ਗੁਰਬਾਣੀ ਸ਼ਬਦ ਵਿਚਾਰ ਦੀ ਕਥਾ ਕਰਦਿਆਂ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ […]

Continue Reading

ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਸਮੂਹ ਸ਼ਹੀਦਾਂ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਬੀਬੀਆਂ ਦੇ ਜਥੇ ਵੱਲੋਂ ਗੁਰੂ ਘਰਾਂ ‘ਚ ਰੋਜ਼ਾਨਾ ਸੁਖਮਨੀ ਸਾਹਿਬ ਦੇ ਪਾਠ ਸੰਗਤਾਂ ਨੂੰ ਕਰਵਾਉਣੇ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖਾਲਸਾ

ਜਗਰਾਉਂ, ਗੁਰਦਾਸਪੁਰ, 29 ਦਸੰਬਰ ( ਸਰਬਜੀਤ ਸਿੰਘ)– ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੇ ਗੁਰੂ ਸਾਹਿਬ ਜੀ ਦੇ ਵੱਡੇ ਸਾਹਿਬਜ਼ਾਦੇ ਅਤੇ ਛੋਟੇ ਸਾਹਿਬਜ਼ਾਦੇ ਮਾਤਾ ਗੁਜਰ ਕੌਰ ਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਵਿੱਚ ਵੱਡੇ ਵੱਡੇ ਨਗਰ ਕੀਰਤਨ, ਧਾਰਮਿਕ ਸਮਾਗਮਾਂ ਤੋਂ ਇਲਾਵਾ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ […]

Continue Reading

ਸੰਵਿਧਾਨ ਖਿਲਾਫ ਅਪਮਾਨਜਨਕ ਟਿੱਪਣੀਆਂ ਕਰਨ ਦੇ ਖਿਲਾਫ 30 ਦਸੰਬਰ ਨੂੰ ਦੇਸ਼ ਪੱਧਰ ਤੇ ਕੇਂਦਰ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ- ਕਾਮਰੇਡ ਰਾਜਵਿੰਦਰ ਸਿੰਘ ਰਾਣਾ

ਝੁਨੀਰ, ਗੁਰਦਾਸਪੁਰ, 28 ਦਸੰਬਰ  (ਸਰਬਜੀਤ ਸਿੰਘ)– ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਦਾ ਪਿੰਡ ਉੱਡਤ ਭਗਤ ਰਾਮ ਵਿਖੇ ਬਲਾਕ ਝੁਨੀਰ ਦਾ ਇਜਲਾਸ ਸਫਲਤਾ ਪੂਰਵਕ ਸੰਪੰਨ ਹੋਇਆ। ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ ਸੀਤਾ ਰਾਮ ਨੰਦਗੜ੍ਹ,ਜਗਰੂਪ ਸਿੰਘ ਭੰਮੇ ਖੁਰਦ,ਰੂਪ ਸਿੰਘ ਦਾਨੇਵਾਲਾ,ਅੰਗਰੇਜ਼ ਘਰਾਗਣਾਂ, ਅਮਰੀਕ ਸਿੰਘ ਮਾਖਾ, ਸਰਬਜੀਤ ਕੌਰ ਉੱਡਤ ਭਗਤ ਰਾਮ, ਸ਼ਿੰਦਰ ਕੌਰ ਮੌਜੀਆ, ਬਿੰਦਰ ਸਿੰਘ ਮੌਜੀਆ ਸ਼ਾਮਲ […]

Continue Reading

ਮੋਦੀ ਸਰਕਾਰ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਬਣਦਾ ਸਨਮਾਨ ਨਾ ਦੇਣ ਦੀ ਲਿਬਰੇਸ਼ਨ ਵੱਲੋਂ ਸਖ਼ਤ ਆਲੋਚਨਾ

ਮਾਨਸਾ, ਗੁਰਦਾਪੁਰ, 28 ਦਸੰਬਰ (ਸਰਬਜੀਤ ਸਿੰਘ)– ਸੀਪੀਆਈ (ਐਮਐਲ) ਲਿਬਰੇਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਪ੍ਰੋਟੋਕੋਲ ਅਨੁਸਾਰ ਜਮੁਨਾ ਦੇ ਕਿਨਾਰੇ ਨਾ ਕੀਤੇ ਜਾਣ ਦੀ ਸਖ਼ਤ ਆਲੋਚਨਾ ਕੀਤੀ ਹੈ । ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਬੁਲਾਰੇ ਸੁਖਦਰਸ਼ਨ ਸਿੰਘ ਨੱਤ ਨੇ ਕਿਹਾ ਕਿ […]

Continue Reading