ਐਕਸ਼ਨ ਕਮੇਟੀ ਅਤੇ ਪ੍ਰਸ਼ਾਸਨ ਦਰਮਿਆਨ ਸਮਝੌਤਾ ਹੋਣ ਤੋਂ ਬਾਅਦ ਨੌਜਵਾਨ ਦਾ ਕੀਤਾ ਅੰਤਿਮ ਸੰਸਕਾਰ
ਮਾਨਸਾ, ਗੁਰਦਾਸਪੁਰ, 22 ਦਸੰਬਰ ( ਸਰਬਜੀਤ ਸਿੰਘ)- ਮਾਨਸਾ ਵਿਖੇ ਜੋ 23 ਸਾਲਾਂ ਨੌਜਵਾਨ ਗੁਰਮੀਤ ਸਿੰਘ ਪਿੰਡ ਜਵਾਹਰਕੇ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਕਾਰਨ ਧਰਨਾ ਚੱਲ ਰਿਹਾ ਸੀ ਐਕਸ਼ਨ ਕਮੇਟੀ ਅਤੇ ਪ੍ਰਸ਼ਾਸਨ ਦਰਮਿਆਨ ਸਮਝੌਤਾ ਹੋਣ ਤੋਂ ਬਾਅਦ ਸੰਸਕਾਰ ਕਰ ਦਿੱਤਾ ਗਿਆ ਸਮਝੌਤੇ ਵਿੱਚ ਡਿਊਟੀ ਮਜਿਸਟਰੇਟ ਨੇ ਲੋਕਾਂ ਵਿੱਚ ਆ ਕੇ ਵਿਸ਼ਵਾਸ ਦਵਾਇਆ ਕਿ ਪਰਿਵਾਰ […]
Continue Reading

