ਮਨਰੇਗਾ ਮਜ਼ਦੂਰਾਂ ਨੂੰ ਕੰਮ ਨਾ ਮਿਲਣ ਦਾ ਲਾਇਆ ਦੋਸ਼

ਬਰਨਾਲਾ, ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)– ਇੱਥੇ ਤਰਕਸ਼ੀਲ ਭਵਨ ਬਰਨਾਲਾ ਵਿਖੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਸਰਗਰਮ ਮਨਰੇਗਾ ਵਰਕਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਜਥੇਬੰਦੀ ਦੇ ਸੂਬਾਈ ਆਗੂ ਕਾਮਰੇਡ ਲਾਭ ਸਿੰਘ ਅਕਲੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਅਜੇ ਵੀ ਮਨਰੇਗਾ ਮਜ਼ਦੂਰਾਂ ਨੂੰ ਕੰਮ ਦੀ ਮੰਗ ਕਰਨ […]

Continue Reading

ਮਾਨਸਾ ਸ਼ਹਿਰ ਦੇ ਸੀਵਰੇਜ ਤੇ ਸਫ਼ਾਈ ਦੀ ਸਮੱਸਿਆਵਾਂ ਦੇ ਹੱਲ ਲਈ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ-ਕਾਮਰੇਡ ਰਾਣਾ

ਮਾਨਸਾ, ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)– ਰੁਲਦੂ ਸਿੰਘ ਮਾਨਸਾ, ਕਾਮਰੇਡ ਰਾਜਵਿੰਦਰ ਰਾਣਾ , ਸੁਰੇਸ਼ ਨੰਦਗੜੀਆ ਤੇ ਕ੍ਰਿਸ਼ਨ ਚੌਹਾਨ ਦੀ ਅਗਵਾਈ ਹੇਠ ਵੱਖ ਵੱਖ ਜਥੇਬੰਦੀਆਂ ਦਾ ਵਫ਼ਦ ਡਿਪਟੀ ਕਮਿਸ਼ਨਰ ਮਾਨਸਾ ਨੂੰ ਮਿਲਿਆ । ਆਗੂਆਂ ਨੇ ਕਿਹਾ ਕਿ ਮਾਨਸਾ ਸ਼ਹਿਰ ਵਿਚ ਸੀਵਰੇਜ ਦੀ ਸਮਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਮੀਂਹ ਤੋਂ ਬਿਨਾਂ ਹੀ ਸੀਵਰੇਜ ਦਾ ਗੰਦਾ […]

Continue Reading

ਪੀ‌ਟੀ‌ਏ‌ ਪ੍ਰੋਫੈਸਰਾਂ ਅਤੇ ਗੈਸਟ ਫੈਕਲਟੀ ਸਟਾਫ ਨੂੰ ਬਹਾਲ ਕਰਕੇ ਵਿਦਿਆਰਥੀਆਂ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣ- ਸੁਖਜੀਤ ਸਿੰਘ ਰਾਮਾਨੰਦੀ

ਮਾਨਸਾ, ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)– ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੇ ਵਿੱਚ ਪੀਟੀਏ ਸਟਾਫ ਵਜੋਂ ਕੰਮ ਕਰ ਰਹੇ ਪ੍ਰੋਫ਼ੈਸਰਾਂ ਅਤੇ ਗੈੱਸਟ ਫੈਕਲਟੀ ਪ੍ਰੋਫੈਸਰਾਂ ਨੂੰ ਕਾਲਜ ਵਿੱਚੋਂ ਬਾਹਰ ਕੀਤੇ ਜਾਣ ਦੇ ਖ਼ਿਲਾਫ਼ ਅਤੇ ਵਿਦਿਆਰਥੀਆਂ ਦੀਆਂ ਕਲਾਸਾਂ ਨਾਂ ਲੱਗਣ ਦੇ ਰੋਸ਼ ਵਜੋਂ ਰੈਲੀ ਕਰਕੇ ਕਾਲਜ ਦੇ ਗੇਟ ਤੱਕ ਰੋਸ ਮਾਰਚ ਕੀਤਾ ਗਿਆ।ਇਸ ਮੌਕੇ ਰੋਸ ਰੈਲੀ […]

Continue Reading

ਜੰਗਲਾਤ ਵਰਕਰਾ ਬਿਨਾ ਦੇਰੀ ਰੈਗੂਲਰ ਕਰੇ ਪੰਜਾਬ ਦੀ ਮਾਨ ਸਰਕਾਰ- ਐਡਵੋਕੇਟ ਉੱਡਤ

ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਦਾ ਵਫਦ ਵਣ ਮੰਡਲ ਅਫਸਰ ਨੂੰ ਮਿਲਿਆਮਾਨਸਾ, ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਜ਼ਿਲ੍ਹਾ ਮਾਨਸਾ ਦਾ ਇੱਕ ਅਹਿਮ ਵਫਦ ਜਿਲ੍ਹਾ ਪ੍ਰਧਾਨ ਕਾਲਾ ਖਾਂ ਭੰਮੇ ਦੀ ਪ੍ਰਧਾਨਗੀ ਹੇਠ ਵਣ ਮੰਡਲ ਅਫਸਰ ਮਾਨਸਾ ਨੂੰ ਮਿਲਿਆ । ਵਫਦ ਵੱਲੋ ਵਣ ਮੰਡਲ ਅਫਸਰ ਮਾਨਸਾ ਦੇ ਨਾਲ ਰਹਿੰਦੀਆਂ ਤਨਖਾਹਾਂ ਫੋਰੀ ਦੇਣ […]

Continue Reading

ਦਲਿਤ ਅਧਿਕਾਰ ਸਭਾ ਵੱਲੋਂ ਦੇਸ਼ ਰਾਜ ਛਾਜਲੀ ਰਚਿਤ ‘ਕਿੱਸਾ ਮੌਜੋ’ ਬਾਰੇ ਗੋਸ਼ਟੀ

ਮਾਨਸਾ, ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ)– ਦਲਿਤ ਮਨੁੱਖੀ ਅਧਿਕਾਰ ਸਭਾ, ਪੰਜਾਬ ਵੱਲੋਂ ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਮਾਸਟਰ ਦੇਸ ਰਾਜ ਛਾਜਲੀ ਵੱਲੋਂ ਲਿਖੇ ਕਿੱਸੇ “ਕਿੱਸਾ ਮੌਜੋ” ਉੱਤੇ ਵਿਚਾਰ ਗੋਸ਼ਟੀ ਕਰਵਾਈ ਗਈ। ਗੋਸ਼ਟੀ ਪ੍ਰੋ਼਼ ਜਤਿੰਦਰ ਸਿੰਘ, ਬਹਾਲ ਸਿੰਘ, ਜਸਬੀਰ ਕੌਰ ਨੱਤ, ਗੁਰਪ੍ਰੀਤ ਸਿੰਘ ਰੂੜੇਕੇ ਦੀ ਪ੍ਰਧਾਨਗੀ ਹੇਠ ਹੋਈ।ਗੋਸ਼ਟੀ ਦਾ ਆਰੰਭ ਸਭਾ ਦੇ ਆਗੂ ਬਹਾਲ ਸਿੰਘ […]

Continue Reading

ਐਸ ਐਕਸ ਐਸ ਮੈਂਬਰਸ਼ਿਪ ਪੰਜਾਬ ਜਥੇਬੰਦੀ ਦੀ ਮੀਟਿੰਗ ‘ਚ ਅਹਿਮ ਮਤੇ ਪਾਸ ਕੀਤੇ ਗਏ- ਭਾਈ ਬਲਵਿੰਦਰ ਸਿੰਘ ਚਾਂਗਲੀ

ਬਠਿੰਡਾ, ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ)– ਐਸ ਐਕਸ ਐਸ ਮੈਂਬਰਸ਼ਿਪ ਪੰਜਾਬ ਜਥੇਬੰਦੀ ਦੀ ਇੱਕ ਵਿਸ਼ੇਸ਼ ਮੀਟਿੰਗ ਪਿੰਡ ਚਾਗਲੀ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਹੋਈ। ਜਿਸ ਵਿੱਚ ਜਥੇਬੰਦੀ ਦੇ ਸਰਪ੍ਰਸਤ ਤੇ ਮਾਲਵਾ ਤਰਨਾਦਲ ਸਹੀਦ ਬਾਬਾ ਸੰਗਤ ਸਿੰਘ ਤੇ ਪ੍ਰਧਾਨ ਭਾਈ ਬਲਵਿੰਦਰ ਸਿੰਘ ਚਾਗਲੀਵਾਲਿਆਂ ਤੋਂ ਇਲਾਵਾ ਸੈਕੜੇ ਜ਼ਿਲ੍ਹਾ ਤੇ ਬਲਾਕ ਪ੍ਰਧਾਨਾਂ ਦੇ ਨਾਲ ਨਾਲ ਸੀਨੀਅਰ ਆਗੂ ਸ਼ਾਮਲ ਹੋਏ […]

Continue Reading

ਵੱਧ ਰਹੀਆ ਲੁੱਟਾਂ-ਖੋਹਾਂ ਤੇ ਚੋਰੀਆਂ ਦੀਆ ਵਾਰਦਾਤਾਂ ਕਾਰਨ ਲੋਕਾਂ ਵਿੱਚ ਡਰ ਤੇ ਦਹਿਸ਼ਤ ਦਾ ਮਾਹੌਲ- ਚੌਹਾਨ, ਉੱਡਤ

ਸੀਪੀਆਈ ਦਾ ਵਫਦ ਜ਼ਿਲ੍ਹੇ ਵਿੱਚ ਹੋ ਰਹੀਆ ਚੋਰੀ ਤੇ ਲੁੱਟਾਂ-ਖੋਹਾਂ ਦੀਆ ਵਾਰਦਾਤਾ ਨੂੰ ਰੋਕਣ ਲਈ ਐਸ.ਐਸ.ਪੀ ਮਾਨਸਾ ਨੂੰ ਮਿਲਿਆ ਮਾਨਸਾ, ਗੁਰਦਾਸਪੁਰ, 27 ਅਗਸਤ ( ਸਰਬਜੀਤ ਸਿੰਘ)– ਸੀਪੀਆਈ ਜਿਲ੍ਹਾ ਮਾਨਸਾ ਦਾ ਇੱਕ ਅਹਿਮ ਵਫ਼ਦ ਜਿਲ੍ਹੇ ਵਿੱਚ ਦਿਨੋ-ਦਿਨ ਵੱਧ ਰਹੀਆ ਲੁੱਟਾਂ-ਖੋਹਾਂ ਤੇ ਚੋਰੀਆ ਦੀਆ ਵਾਰਦਾਤਾ ਨੂੰ ਰੋਕਣ ਲਈ ਸਾਰਥਿਕ ਕਦਮ ਚੁੱਕੇ ਜਾਣ ਦੀ ਮੰਗ ਨੂੰ ਲੈਕੇ ਐਸ.ਐਸ. […]

Continue Reading

ਪੀਟੀਏ ਅਧਿਆਪਕਾਂ ਅਤੇ ਗੈਸਟ ਫੈਕਲਟੀ ਅਧਿਆਪਕਾਂ ਨੂੰ ਕਾਲਜ ਵਿੱਚੋਂ ਬਾਹਰ ਕੀਤੇ ਜਾਣ ਅਤੇ ਵਿਦਿਆਰਥੀਆਂ ਦੀਆਂ ਕਲਾਸਾਂ ਨਾਂ ਲੱਗਣ ਦੇ ਰੋਸ਼ ਵਜ਼ੋਂ ਡੀਸੀ ਦਫ਼ਤਰ ਮਾਨਸਾ ਤੱਕ ਕੱਢਿਆ ਰੋਸ਼ ਮਾਰਚ

ਅਧਿਆਪਕਾਂ ਦੀ ਕਾਲਜ ਵਿੱਚੋਂ ਗ਼ੈਰ ਹਾਜ਼ਰੀ ਦੇ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੱਡੇ ਪੱਧਰ ਤੇ ਨੁਕਸਾਨ ਹੋ ਰਿਹਾ- ਕਾਮਰੇਡ ਰਾਣਾ ਮਾਨਸਾ, ਗੁਰਦਾਸਪੁਰ, 27 ਅਗਸਤ ( ਸਰਬਜੀਤ ਸਿੰਘ)– ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿੱਚ ਪੀਟੀਏ ਸਟਾਫ ਵਜ਼ੋਂ ਕੰਮ ਕਰ ਰਹੇ ਅਧਿਆਪਕਾਂ ਅਤੇ ਗੈਸਟ ਫੈਕਲਟੀ ਅਧਿਆਪਕਾਂ ਨੂੰ ਕਾਲਜ ਵਿੱਚੋਂ ਬਾਹਰ ਕੀਤੇ ਜਾਣ ਖ਼ਿਲਾਫ਼ ਅਤੇ ਵਿਦਿਆਰਥੀਆਂ ਦੀਆਂ […]

Continue Reading

ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿੱਚ ਪੀ‌ਟੀ‌ਏ‌ ਅਧਿਆਪਕਾਂ ਅਤੇ ਗੈਸਟ ਫੈਕਲਟੀ ਅਧਿਆਪਕਾਂ ਨੂੰ ਬਹਾਲ ਕਰਕੇ ਵਿਦਿਆਰਥੀਆਂ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣ- ਪੀਟੀਏ ਟੀਚਰ ਐਸੋਸੀਏਸ਼ਨ

ਮਾਨਸਾ, ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੇ ਵਿੱਚ ਪੀਟੀਏ ਸਟਾਫ ਵਜੋਂ ਕੰਮ ਕਰ ਰਹੇ ਅਧਿਆਪਕਾਂ ਵੱਲੋਂ ਉਹਨਾਂ ਨੂੰ ਕਾਲਜ ਵਿੱਚੋਂ ਬਾਹਰ ਕੀਤੇ ਜਾਣ ਦੇ ਖ਼ਿਲਾਫ਼ ਸੰਘਰਸ਼ ਦੀ ਤਿਆਰੀ ਲਈ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ ਮੀਟਿੰਗ ਕਰਕੇ ਨਵੀਂ ਪੀਟੀਏ ਟੀਚਰ ਐਸੋਸੀਏਸ਼ਨ ਜ਼ਿਲਾ ਮਾਨਸਾ ਦਾ ਨਿਰਮਾਣ ਕੀਤਾ ਗਿਆ। ਜਿਸਦੇ […]

Continue Reading

ਗੁਰਦੁਆਰਾ ਸਿੰਘਾ ਸ਼ਹੀਦਾਂ ਆਲੋਵਾਲ ਫਿਲੌਰ ਵਿਖੇ ਮਹੀਨਾਵਾਰੀ ਗੁਰਮਤਿ ਸਮਾਗਮ’ਚ ਸੈਂਕੜੇ ਸੰਗਤਾਂ ਨੇ ਹਾਜਰੀ ਲਵਾਈ- ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਫਿਲੌਰ, ਗੁਰਦਾਸਪੁਰ, 25 (ਸਰਬਜੀਤ ਸਿੰਘ)– ਹਰ ਮਹਿਨੇ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਅੱਸੂ ਮਹਿਨੇ ਦੇ ਗੁਰਮਤਿ ਸਮਾਗਮਾਂ ਵਿਚ 14 ਲੜੀਵਾਰ ਅਖੰਡ ਪਾਠਾਂ ਦੇ ਭੋਗ ਤੋ ਉਪਰੰਤ ਧਾਰਮਿਕ ਸਮਾਗਮ ਕਰਵਾਏ ਗਏ। ਅਖੰਡ ਆਠ ਸ਼ਰਧਾਲੂਆਂ ਤੇ ਧਾਰਮਿਕ ਬੁਲਾਰਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਲੰਗਰ ਅਤੁੱਟ ਵਰਤਾਏ ਗਏ ਇਸ ਸਬੰਧੀ ਨੂੰ ਮੁਕੰਬਲ ਜਾਣਕਾਰੀ ਆਲ ਇੰਡੀਆਂ ਸਿਖ ਸਟੂਡੈਂਟਸ […]

Continue Reading